ਨੈਸ਼ਨਲ ਲੋਕ ਅਦਾਲਤ ਚ ਹੋਇਆ 7981 ਕੇਸਾਂ ਦਾ ਨਿਪਟਾਰਾGURSHARAN SINGH SANDHU and Amrik Singhਅੰਮ੍ਰਿਤਸਰ 14 ਅਗਸਤ ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ …
Read More »
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੱਲ 15 ਅਗਸਤ ਨੂੰ ਜਿਲ੍ਹੇ ਦੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨ
ਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਖੁੱਲਣਗੇ ਆਮ ਆਦਮੀ ਕਲੀਨਿਕ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੱਲ 15 ਅਗਸਤ ਨੂੰ ਜਿਲ੍ਹੇ ਦੇ 2 ਆਮ ਆਦਮੀ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨਪਿੰਡ ਭੋਪੁਰ ਸੈਦਾਂ ( ਗੁਰਦਾਸਪੁਰ) ਤੇ ਪਿੰਡ ਮਸਾਣੀਆਂ (ਬਟਾਲਾ) ਵਿਖੇ ਖੁੱਲਣਗੇ ਆਮ ਆਦਮੀ ਕਲੀਨਿਕGURSHARAN SINGH SANDHUਗੁਰਦਾਸਪੁਰ,14 ਅਗਸਤ ਪੰਜਾਬ ਸਰਕਾਰ ਵੱਲੋਂ 75ਵੇਂ ਆਜ਼ਾਦੀ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿੱਤਾਂ ਨੂੰ ਮੁੱਖ …
Read More »ਦੇਸ਼ ਦੀ ਵੰਡ ਦਾ ਦੁਖਾਂਤ ਦੇ ਸਬੰਧ ਵਿਚ ਸਮਾਗਮ
· ਦੇਸ਼ ਦੀ ਵੰਡ ਦਾ ਦੁਖਾਂਤ ਦੇ ਸਬੰਧ ਵਿਚ ਸਮਾਗਮGURSHARAN SINGH SANDHUਗੁਰਦਾਸਪੁਰ , 14 ਅਗਸਤ ਸਰਕਾਰੀ ਉਦਯੋਗਿਕ ਸਿਲਖਾਈ ਸੰਸਥਾਂ ( ਇ:) ਗੁਰਦਾਸਪੁਰ ਵਿਚ ਦੇਸ਼ ਦੀ ਵੰਡ ਦਾ ਦੁਖਾਂਤਾ ਸਬੰਧੀ ਪ੍ਰਿੰਸੀਪਲ ਕਰਨ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ । ਜਿਸ ਵਿਚ ਬਤੌਰ ਮੁੱਖ ਮਹਿਮਾਨ ਪ੍ਰੋ: ਮਹਿੰਦਰ ਕੁਮਾਰ ਅਤੇ ਵਿਸੇਸ਼ ਮਹਿਮਾਨ ਪ੍ਰਿਸੀਪਲ …
Read More »ਅੱਜ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾGURSHARAN SINGH SANDHUਗੁਰਦਾਸਪੁਰ, 14 ਅਗਸਤ ਕੱਲ੍ਹ 15 ਅਗਸਤ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ …
Read More »ਸਾਡੀ ਸਰਕਾਰ ਨਾਗਰਿਕਾਂ ਦੀ ਆਰਥਿਕ ਅਜ਼ਾਦੀ ਲਈ ਕੰਮ ਕਰੇਗੀ – ਬਿਜਲੀ ਮੰਤਰੀਰਾਜਨੀਤਿਕ ਆਜਾਦੀ ਦੇ ਨਾਲ ਨਾਲ ਆਰਥਿਕ ਆਜ਼ਾਦੀ ਵੀ ਜ਼ਰੂਰੀ ਬੀ.ਡੀ.ਓ. ਦਫ਼ਤਰ ਜੰਡਿਆਲਾ ਗੁਰੂ ਵਿਖੇ ਲਹਿਰਾਇਆ ਤਿਰੰਗਾਘਰ-ਘਰ ਤਿਰੰਗਾ ਮੁਹਿੰਮ ਦਾ ਕੀਤਾ ਆਗਾਜ਼
ਸਾਡੀ ਸਰਕਾਰ ਨਾਗਰਿਕਾਂ ਦੀ ਆਰਥਿਕ ਅਜ਼ਾਦੀ ਲਈ ਕੰਮ ਕਰੇਗੀ – ਬਿਜਲੀ ਮੰਤਰੀਰਾਜਨੀਤਿਕ ਆਜਾਦੀ ਦੇ ਨਾਲ ਨਾਲ ਆਰਥਿਕ ਆਜ਼ਾਦੀ ਵੀ ਜ਼ਰੂਰੀ ਬੀ.ਡੀ.ਓ. ਦਫ਼ਤਰ ਜੰਡਿਆਲਾ ਗੁਰੂ ਵਿਖੇ ਲਹਿਰਾਇਆ ਤਿਰੰਗਾਘਰ-ਘਰ ਤਿਰੰਗਾ ਮੁਹਿੰਮ ਦਾ ਕੀਤਾ ਆਗਾਜ਼AMRIK SINGHਅੰਮ੍ਰਿਤਸਰ 13 ਅਗਸਤ ਦੇਸ਼ ਦੀ ਆਜਾਦੀ ਦੀ ਲੜਾਈ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਡਾ ਹੈ ਅਤੇ ਪੰਜਾਬੀਆਂ ਨੇ …
Read More »ਕਾਲਿਆਂ ਵਾਲਾ ਖੂਹ ਉਤੇ ਪਹੁੰਚ ਕੇ ਨਿੱਜਰ ਨੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀਖੂਹ ਨੂੰ ਵਿਰਾਸਤੀ ਇਮਾਰਤ ਵਜੋਂ ਕੀਤਾ ਜਾਵੇਗਾ ਵਿਕਸਤ
ਕਾਲਿਆਂ ਵਾਲਾ ਖੂਹ ਉਤੇ ਪਹੁੰਚ ਕੇ ਨਿੱਜਰ ਨੇ ਸ਼ਹੀਦਾਂ ਨੂੰ ਦਿੱਤੀ ਸਰਧਾਂਜਲੀਖੂਹ ਨੂੰ ਵਿਰਾਸਤੀ ਇਮਾਰਤ ਵਜੋਂ ਕੀਤਾ ਜਾਵੇਗਾ ਵਿਕਸਤAMRIK SINGHਅਜਨਾਲਾ, 13 ਅਗਸਤ -ਅਜ਼ਾਦੀ ਦਿਵਸ ਦੇ ਜਸ਼ਨ ਮਨਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਇਲਾਕੇ ਵਿਚ 1857 ਦੇ ਸ਼ਹੀਦਾਂ ਦੀ ਯਾਦ ਵਿਚ ਬਣੇ ਗੁਰੂਘਰ ਮੱਥਾ ਟੇਕ ਕੇ …
Read More »
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
ਡਿਪਟੀ ਕਮਿਸ਼ਨਰ, ਆਈ.ਜੀ. ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ
15 ਅਗਸਤ ਨੂੰ ਸ੍ਰੀ ਜੈ ਕਿਸ਼ਨ ਰੋੜੀ ਲਹਿਰਾਉਣਗੇ ਤਿਰੰਗਾ
A Amritsar Crime Latest News National Politics Punjab Uncategorized World ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆਡਿਪਟੀ ਕਮਿਸ਼ਨਰ, ਆਈ.ਜੀ. ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ15 ਅਗਸਤ ਨੂੰ ਸ੍ਰੀ ਜੈ ਕਿਸ਼ਨ ਰੋੜੀ ਲਹਿਰਾਉਣਗੇ ਤਿਰੰਗਾAMRIK SINGH ਅੰਮ੍ਰਿਤਸਰ , 13 ਅਗਸਤ -ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ …
Read More »ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਕਰੋਪ ਦੇ ਵਧਣ ਨੂੰ ਰੋਕਣ ਲਈ ਪਾਬੰਦੀਆਂ ਦੇ ਹੁਕਮ ਲਾਗੂ
ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਕਰੋਪ ਦੇ ਵਧਣ ਨੂੰ ਰੋਕਣ ਲਈ ਪਾਬੰਦੀਆਂ ਦੇ ਹੁਕਮ ਲਾਗੂAMRIK SINGHਗੁਰਦਾਸਪੁਰ , 13 ਅਗਸਤ ) ਜ਼ਿਲ੍ਹਾ ਗੁਰਦਾਸਪੁਰ ਅੰਦਰ ਪਸ਼ੂਆਂ ਵਿਚ ਲੰਪੀ-ਸਕਿਨ ਬਿਮਾਰੀ (ਐਲ.ਐਸ.ਡੀ.) ਦਾ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਐਲ.ਐਸ.ਡੀ. ਦੇ ਕਰੋਪ ਨੂੰ ਵੱਧਣ ਤੋਂ ਰੋਕਣਾ ਅਤਿ …
Read More »
ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਹੋਈ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਲਹਿਰਾਇਆ ਰਾਸ਼ਟਰੀ ਝੰਡਾ
15 ਅਗਸਤ ਨੂੰ ਮਾਣਯੋਗ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ
ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਹੋਈ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਲਹਿਰਾਇਆ ਰਾਸ਼ਟਰੀ ਝੰਡਾ15 ਅਗਸਤ ਨੂੰ ਮਾਣਯੋਗ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾAMRIK SINGH ਫਿਰੋਜ਼ਪੁਰ 13 ਅਗਸਤ 2022. ਆਜ਼ਾਦੀ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 15 ਅਗਸਤ ਨੂੰ ਊਰਜਾ ਅਤੇ ਲੋਕ ਨਿਰਮਾਣ ਵਿਭਾਗ …
Read More »ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਸਮਾਗਮ
ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਸਮਾਗਮAMRIK SINGHਗੁਰਦਾਸਪੁਰ, 13 ਅਗਸਤ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਮਨਾਏ ਜਾ ਰਹੇ 75ਵੇਂ ਆਜ਼ਾਦੀ ਕਾ ਮਹਾਂਉਤਸ਼ਵ ਤਹਿਤ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸਮਾਗਮ ਕਰਵਾਇਆ ਗਿਆ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ।ਸ੍ਰੀਮਤੀ ਅਮਨਦੀਪ ਕੋਰ ਘੁੰਮਣ, ਐਸ.ਡੀ.ਐਮ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਸਮਾਰਕ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵਲੰਟੀਅਰਜ਼ ਨੂੰ ਰਾਸ਼ਟਰੀ ਤਿਰੰਗੇ ਵੰਡੇ ਗਏ ਤੇ ਛੋਟਾ ਘੱਲੂਘਾਰਾ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ।ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਘੁੰਮਣ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ‘ਹਰ ਘਰ ਤਿਰੰਗਾ’ ਮੁਹਿੰਮ 13 ਤੋਂ 15 ਅਗਸਤ ਤਕ ਚਲਾਈ ਜਾ ਰਹੀ ਹੈ ਤੇ ਜਿਲਾ ਵਾਸੀਆਂ ਨੂੰ ਆਪਣੇ ਘਰਾਂ ਵਿਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਉਨਾਂ ਲੋਕਾਂ ਨੂੰ ਰਾਸ਼ਟਰੀ ਤਿਰੰਗਾ ਲਗਾਉਣ ਵੇਲੇ ਰਾਸ਼ਟਰੀ ਤਿਰੰਗੇ ਦਾ ਪੂਰੀ ਤਰਾਂ ਮਾਣ ਸਤਿਕਾਰ ਬਣਾਏ ਰੱਖੇ ਜਾਣ ਦੀ ਅਪੀਲ ਵੀ ਕੀਤੀ। ਉਨਾਂ ਦੱਸਿਆ ਕਿ ਪੂਰੇ ਜਿਲੇ ਅੰਦਰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲੋਕ ਰਾਸ਼ਟਰੀ ਤਿਰੰਗਾ ਆਪਣੇ ਘਰਾਂ ਵਿਚ ਸ਼ਾਨ ਨਾਲ ਲਹਿਰਾ ਰਹੇ ਹਨ।ਇਸ ਮੌਕੇ ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ ਤੇ ਅਧਿਕਾਰੀ ਮੋਜੂਦ ਸਨ।—— Amritsar Crime Latest News National Politics Punjab Uncategorized World
Read More »