ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਇੱਕ ਸਿੱਖ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤਾ ਗਿਆ।ਅਮਰੀਕ ਸਿੰਘਅੰਮ੍ਰਿਤਸਰ 12 ਅਗਸਤਚੰਡੀਗੜ੍ਹ, 12 ਅਗਸਤਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ …
Read More »
ਜ਼ਿਲ੍ਹਾ ਫਿਰੋਜ਼ਪੁਰ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣਗੇ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਕੈਂਪ
17 ਅਗਸਤ ਨੂੰ ਲਗਾਏ ਜਾਣਗੇ ਕੈਂਪ
ਜ਼ਿਲ੍ਹਾ ਫਿਰੋਜ਼ਪੁਰ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣਗੇ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਕੈਂਪ 17 ਅਗਸਤ ਨੂੰ ਲਗਾਏ ਜਾਣਗੇ ਕੈਂਪ ਅਮਰੀਕ ਸਿੰਘਫਿਰੋਜ਼ਪੁਰ 12 ਅਗਸਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗਡਵਾਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ …
Read More »ਕੈਬਨਿਟ ਮੰਤਰੀ, ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ ’ ਪੂਰੇ ਉਤਸ਼ਾਹ ਨਾਲ ਸਫਲਤਾਪੂਰਵਕ ਸੰਪੰਨ
ਕੈਬਨਿਟ ਮੰਤਰੀ, ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ ’ ਪੂਰੇ ਉਤਸ਼ਾਹ ਨਾਲ ਸਫਲਤਾਪੂਰਵਕ ਸੰਪੰਨਅਮਰੀਕ ਸਿੰਘਗੁਰਦਾਸਪੁਰ, 12 ਅਗਸ ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ’ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਪ੍ਰਭਾਕਰ ਜੋਸ਼ੀ ਡੀ.ਆਈ.ਜੀ ਬੀ.ਐਸ.ਐਫ ਤੇ ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁ ਵੀ ਮੋਜੂਦ ਸਨ।ਅੱਜ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ਤਿਰੰਗਾ ਰੈਲੀ’ ਕੱਢੀ ਗਈ ਸੀ , ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋ ਲੰਘੀ ਤੇ ਸ਼ਹਿਰ ਵਾਸੀਆਂ ਨੇ ‘ਤਿਰੰਗਾ ਰੈਲੀ’ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ਰੇਲਵੇ ਫਾਟਰ, ਜਹਾਜ਼ ਚੋਂਕ ਤੇ ਹਨੂੰਮਾਨ ਚੋਂਕ ਤੇ ਪੂਰੇ ਰਸਟੇ ਵਿਚ ਸ਼ਹਿਰਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ। ‘ਤਿਰੰਗਾ ਰੈਲੀ’ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਜੀਓਜੀ ਦੇ ਵਾਲੰਟੀਅਰਾਂ ਵਲੋਂ ਮੋਟਰਸਾਈਕਲਾਂ ਰਾਹੀਂ ਹਿੱਸਾ ਲਿਆ ਗਿਆ, ਜੋ ਸਾਰਿਆਂ ਦਾ ਖਿੱਚ ਦਾ ਕੇਂਦਰ ਬਣੇ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾਵੇ। ਉਨਾਂ ਕਿਹਾ ਕਿ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਜਾਨਾਂ ਨਿਛਾਵਰ ਕਰਨ ਵਾਲÇਆਂ ਨੂੰ ਹਮੇਸ਼ਾ ਸਿਜਦਾ ਕਰਨਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਸੂਬੇ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਦੇਸ਼ ਭਗਤੀ ਦਾ ਜ਼ਜਬਾ ਦਿਖਾਉਣਾ ਚਾਹੀਦਾ ਹੈ ਤੇ ਦੇਸ਼ ਤੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਪੂਰੇ ਸੂਬੇ ਅੰਦਰ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਰਾਸ਼ਟਰੀ ਤਿਰੰਗਾ, ਸਾਡੀ ਆਜ਼ਾਦੀ ਤੇ ਖੁਸ਼ਹਾਲੀ ਦਾ ਪ੍ਰਤੀਕ ਹੈ ਅਤੇ ਸਾਨੂੰ ਮਾਣ ਹੈ ਕਿ ਅਸੀਂ ਭਾਰਤ ਦੇ ਨਾਗਰਿਕ ਹਾਂ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਯਾਦ ਰੱਖਣਾ ਸਾਡਾ ਪਹਿਲਾ ਕਰੱਤਵ ਹੈ ਅਤੇ ਉਨਾਂ ਦੀ ਯਾਦ ਵਿਚ ਵੱਧ ਤੋਂ ਵੱਧ ਸਮਾਗਮ ਕਰਵਾਉਣੇ ਚਾਹੀਦੇ ਹਨ।ਕੈਬਨਿਟ ਮੰਤਰੀ ਪੰਜਾਬ ਧਾਲੀਵਾਲ ਨੇ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰ ਦਾ ਪੂਰਾ ਮਾਣ ਸਤਿਕਾਰ ਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਸੂਬੇ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਅੱਗੇ ਵੱਧਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ਹੀਦਾਂ ਦੇ ਬਦੋਲਤ ਹੀ ਅਸੀਂ ਆਜ਼ਾਦ ਹਾਂ ਤੇ ਤਿਰੰਗਾ ਸਾਡੇ ਅਜਾਦੀ ਦਾ ਪ੍ਰਤੀਕ ਹੈ।ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ 13 ਤੋਂ 15 ਅਗਸਤ ਤਕ ਹਰ ਘਰ ਤਿਰੰਗਾ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਅੱਜ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ ਤਿਰੰਗਾ ਰੈਲੀ’ ਸ਼ੁਰੂ ਕੀਤੀ ਗਈ, ਉਪਰੰਤ ਬਰਿਆਰ ਬਾਈਪਾਸ ਚੋਂਕ, ਰੇਲਵੇ ਫਾਟਕ (ਪੰਡੋਰੀ ਰੋਡ), ਜਹਾਜ਼ ਚੌਂਕ, ਹਨੂੰਮਾਨ ਚੌਂਕ ਅਤੇ ਹਨੂੰਮਾਨ ਚੌਂਕ ਤੋਂ ਯੂ ਟਰਨ ਲੈ ਕੇ ਵਾਪਸ ਜਹਾਜ਼ ਚੌਂਕ ਤੋ ਹੁੰਦੀ ਹੋਈ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਮਾਪਤ ਹੋਈ। ਉਨਾਂ ‘ਤਿਰੰਗਾ ਰੈਲੀ’ ਦਾ ਸ਼ਹਿਰ ਵਿਚ ਪੂਰੇ ਉਤਸ਼ਾਹ ਨਾਲ ਦੇਰ ਸ਼ਾਮ ਤਕ ਸਵਾਗਤ ਕੀਤੇ ਜਾਣ ’ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਭਾਕਰ ਜੋਸ਼ੀ, ਡੀ.ਆਈ.ਜੀc Amritsar Crime Latest News National Politics Punjab Uncategorized World
Read More »ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ-ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ
ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ-ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਕੈਬਨਿਟ ਮੰਤਰੀ, ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ ’ ਪੂਰੇ ਉਤਸ਼ਾਹ ਨਾਲ ਸਫਲਤਾਪੂਰਵਕ ਸੰਪੰਨ ਜ਼ਿਲ੍ਹਾ ਵਾਸੀਆਂ ਨੂੰ 13 ਤੋਂ 15 ਅਗਸਤ ਤੱਕ ਹਰ ਘਰ ਵਿਚ ਝੰਡਾ ਲਹਿਰਾਉਣ ਦੀ ਕੀਤੀ ਅਪੀਲ ‘ਤਿਰੰਗਾ ਰੈਲੀ’ ਦਾ ਸ਼ਹਿਰ ਵਿਚ ਹੋਇਆ ਭਰਵਾਂ ਸਵਾਗਤ-ਲੋਕਾਂ ਦੇਰ ਸ਼ਾਮ ਤਕ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ AMRIK SINGH ਗੁਰਦਾਸਪੁਰ, 11 ਅਗਸਤ ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਨੇ ਜ਼ਿਲ੍ਹਾ ਪੱਧਰੀ ‘ਤਿਰੰਗਾ ਰੈਲੀ’ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਪ੍ਰਭਾਕਰ ਜੋਸ਼ੀ ਡੀ.ਆਈ.ਜੀ ਬੀ.ਐਸ.ਐਫ ਤੇ ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁ ਵੀ ਮੋਜੂਦ ਸਨ। ਅੱਜ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ਤਿਰੰਗਾ ਰੈਲੀ’ ਕੱਢੀ ਗਈ ਸੀ , ਜੋ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋ ਲੰਘੀ ਤੇ ਸ਼ਹਿਰ ਵਾਸੀਆਂ ਨੇ ‘ਤਿਰੰਗਾ ਰੈਲੀ’ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ‘ਤਿਰੰਗਾ ਰੈਲੀ’ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਜੀਓਜੀ ਦੇ ਵਾਲੰਟੀਅਰਾਂ ਵਲੋਂ ਮੋਟਰਸਾਈਕਲਾਂ ਰਾਹੀਂ ਹਿੱਸਾ ਲਿਆ ਗਿਆ, ਜੋ ਸਾਰਿਆਂ ਦਾ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਇਆ ਜਾਵੇ। ਉਨਾਂ ਕਿਹਾ ਕਿ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਜਾਨਾਂ ਨਿਛਾਵਰ ਕਰਨ ਵਾਲÇਆਂ ਨੂੰ ਹਮੇਸ਼ਾ ਸਿਜਦਾ ਕਰਨਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਸੂਬੇ ਨੂੰ ਬਾਹਰੀ ਤਾਕਤਾਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਦੇਸ਼ ਭਗਤੀ ਦਾ ਜ਼ਜਬਾ ਦਿਖਾਉਣਾ ਚਾਹੀਦਾ ਹੈ ਤੇ ਦੇਸ਼ ਤੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਪੂਰੇ ਸੂਬੇ ਅੰਦਰ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਰਾਸ਼ਟਰੀ ਤਿਰੰਗਾ, ਸਾਡੀ ਆਜ਼ਾਦੀ ਤੇ ਖੁਸ਼ਹਾਲੀ ਦਾ ਪ੍ਰਤੀਕ ਹੈ ਅਤੇ ਸਾਨੂੰ ਮਾਣ ਹੈ ਕਿ ਅਸੀਂ ਭਾਰਤ ਦੇ ਨਾਗਰਿਕ ਹਾਂ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਯਾਦ ਰੱਖਣਾ ਸਾਡਾ ਪਹਿਲਾ ਕਰੱਤਵ ਹੈ ਅਤੇ ਉਨਾਂ ਦੀ ਯਾਦ ਵਿਚ ਵੱਧ ਤੋਂ ਵੱਧ ਸਮਾਗਮ ਕਰਵਾਉਣੇ ਚਾਹੀਦੇ ਹਨ। ਕੈਬਨਿਟ ਮੰਤਰੀ ਪੰਜਾਬ ਧਾਲੀਵਾਲ ਨੇ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰ ਦਾ ਪੂਰਾ ਮਾਣ ਸਤਿਕਾਰ ਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਸੂਬੇ ਦੀ ਮਜ਼ਬੂਤੀ ਲਈ ਇਕੱਠੇ ਹੋ ਕੇ ਅੱਗੇ ਵੱਧਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ਹੀਦਾਂ ਦੇ ਬਦੋਲਤ ਹੀ ਅਸੀਂ ਆਜ਼ਾਦ ਹਾਂ ਤੇ ਤਿਰੰਗਾ ਸਾਡੇ ਅਜਾਦੀ ਦਾ ਪ੍ਰਤੀਕ ਹੈ। ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ 13 ਤੋਂ 15 ਅਗਸਤ ਤਕ ਹਰ ਘਰ ਤਿਰੰਗਾ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਅੱਜ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ ਤੋਂ ‘ ਤਿਰੰਗਾ ਰੈਲੀ’ ਸ਼ੁਰੂ ਕੀਤੀ ਗਈ, ਉਪਰੰਤ ਬਰਿਆਰ ਬਾਈਪਾਸ ਚੋਂਕ, ਰੇਲਵੇ ਫਾਟਕ (ਪੰਡੋਰੀ ਰੋਡ), ਜਹਾਜ਼ ਚੌਂਕ, ਹਨੂੰਮਾਨ ਚੌਂਕ ਅਤੇ ਹਨੂੰਮਾਨ ਚੌਂਕ ਤੋਂ ਯੂ ਟਰਨ ਲੈ ਕੇ ਵਾਪਸ ਜਹਾਜ਼ ਚੌਂਕ ਤੋ ਹੁੰਦੀ ਹੋਈ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਮਾਪਤ ਹੋਈ। ਉਨਾਂ ‘ਤਿਰੰਗਾ ਰੈਲੀ’ ਦਾ ਸ਼ਹਿਰ ਵਿਚ ਪੂਰੇ ਉਤਸ਼ਾਹ ਨਾਲ ਦੇਰ ਸ਼ਾਮ ਤਕ ਸਵਾਗਤ ਕੀਤੇ ਜਾਣ ’ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਭਾਕਰ ਜੋਸ਼ੀ, ਡੀ.ਆਈ.ਜੀ ਬੀ.ਐਸ.ਐਫ ਨੇ ਵੀ ਲੋਕਾਂ ਨੂੰ ਤਿਰੰਗਾ ਲਹਿਰਾਉਣ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਰੱਖਣ ਦੀ ਅਪੀਲ ਕੀਤੀ।< Amritsar Crime Latest News National Politics Punjab Uncategorized World
Read More »ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ AMRIK SINGH Amritsar Crime Latest News National Politics Punjab Uncategorized World ਫਿਰੋਜ਼ਪੁਰ, 11 ਅਗਸਤ ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ …
Read More »
ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਜ਼ਮਾਨਤ ‘ਤੇ ਰਿਹਾਅ ਹੋਣ ਉਪਰੰਤ ਇਤਿਹਾਸਕ ਗੁਰਦੁਆਰਾ ਦੁਖਨਿਵਾਰਨ ਪਟਿਆਲਾ ਵਿਖੇ ਮੱਥਾ ਟੇਕਿਆ।
ਬੰ
ਬੀਮਾਰ Amritsar Crime Latest News National Politics Punjab Uncategorized World ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਜ਼ਮਾਨਤ ‘ਤੇ ਰਿਹਾਅ ਹੋਣ ਉਪਰੰਤ ਇਤਿਹਾਸਕ ਗੁਰਦੁਆਰਾ ਦੁਖਨਿਵਾਰਨ ਪਟਿਆਲਾ ਵਿਖੇ ਮੱਥਾ ਟੇਕਿਆ।ਬੰ
Read More »
ਹਰ ਸੰਸਥਾ ਵਲੋਂ ਸੈਸ਼ਨ 2022-23 ਦੌਰਾਨ ਘੱਟ ਤੋਂ ਘੱਟ ਇਕ ਖੂਨਦਾਨ ਕੈਂਪ ਜ਼ਰੂਰ ਲਗਾਉਣ।
ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਨੇ ਰੈਡ ਰੀਬਨ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇ
ਸਤੰਬਰ 2022 ਵਿੱਚ ਕਰਵਾਈ ਜਾਵੇਗੀ ਨਗਦ ਇਨਾਮੀ ਕੁਇਜ :- ਪ੍ਰੀਤ ਕੋਹਲੀ
ਹਰ ਸੰਸਥਾ ਵਲੋਂ ਸੈਸ਼ਨ 2022-23 ਦੌਰਾਨ ਘੱਟ ਤੋਂ ਘੱਟ ਇਕ ਖੂਨਦਾਨ ਕੈਂਪ ਜ਼ਰੂਰ ਲਗਾਉਣ। ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਨੇ ਰੈਡ ਰੀਬਨ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇਸਤੰਬਰ 2022 ਵਿੱਚ ਕਰਵਾਈ ਜਾਵੇਗੀ ਨਗਦ ਇਨਾਮੀ ਕੁਇਜ :- ਪ੍ਰੀਤ ਕੋਹਲੀAMRIK SINGHਫ਼ਿਰੋਜ਼ਪੁਰ , 10 ਅਗਸਤ – ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਦੇ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਨੇ ਜ਼ਿਲ੍ਹੇ ਦੇ ਰੈਡ ਰਿਬਨ …
Read More »
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਹਰ ਘਰ ਤਿਰੰਗਾ ਕੀਤਾ ਲਾਂਚ
13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ
ਤਿਰੰਗੇ ਨਾਲ ਸੈਲਫੀ ਲੈ ਕੇ ਫੋਟੋ ਜ਼ਰੂਰ ਕਰੋ ਅਪਲੋਡ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਹਰ ਘਰ ਤਿਰੰਗਾ ਕੀਤਾ ਲਾਂਚ13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰਤਿਰੰਗੇ ਨਾਲ ਸੈਲਫੀ ਲੈ ਕੇ ਫੋਟੋ ਜ਼ਰੂਰ ਕਰੋ ਅਪਲੋਡAMRIK SINGHਫਿਰੋਜ਼ਪੁਰ, 10 ਅਗਸਤਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਘਰ ਤਿਰੰਗਾ ਮੁਹਿੰਮ ਨੂੰ ਲਾਂਚ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ …
Read More »
ਡੀ.ਈ.ਓ. ਐਲੀਃ ਵੱਲੋਂ ਵਿਭਾਗ ਦੀ ਵੈਬਸਾਈਟ ਲਾਂਚ ਕੀਤੀ
ਸਿੱਖਿਆ ਵਿਭਾਗ ਸਬੰਧੀ ਹਰ ਇੱਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ : ਡੀ.ਈ.ਓ. ਭਾਟੀਆ
ਡੀ.ਈ.ਓ. ਐਲੀਃ ਵੱਲੋਂ ਵਿਭਾਗ ਦੀ ਵੈਬਸਾਈਟ ਲਾਂਚ ਕੀਤੀਸਿੱਖਿਆ ਵਿਭਾਗ ਸਬੰਧੀ ਹਰ ਇੱਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ : ਡੀ.ਈ.ਓ. ਭਾਟੀਆAMRIK SINGHਗੁਰਦਾਸਪੁਰ, 10 ਅਗਸਤ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਵੱਲੋਂ ਅੱਜ ਆਪਣੀ ਵੈਬਸਾਈਟ ਲਾਂਚ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਅੱਜ ਦਫ਼ਤਰ ਜ਼ਿਲ੍ਹਾ …
Read More »ਤੀਆਂ ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ: ਡਾ. ਮਨਜਿੰਦਰ ਸਿੰਘ
ਤੀਆਂ ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ: ਡਾ. ਮਨਜਿੰਦਰ ਸਿੰਘAMRIK SINGHਅੰਮ੍ਰਿਤਸਰ, 10 ਅਗਸਤ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਤੇ ਖੋਜ ਵਿਦਿਆਰਥੀਆਂ ਵੱਲੋਂ ਫੁਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ, ਪੰਜਾਬੀ ਅਧਿਐਨ …
Read More »