ਕਾਂਗਰਸ ਪਾਰਟੀ ਨੇ ਸੋਨੀ ਦੀ ਅਗਵਾਈ ਵਿੱਚ ਹਾਲ ਬਾਜ਼ਾਰ ਤੋਂ ਜਲਿਆਂਵਾਲਾ ਬਾਗ ਤੱਕ ਕੱਢੀ ਤਿਰੰਗਾ ਯਾਤਰਾਸ਼ਹੀਦਾਂ ਦੀ ਬਦੌਲਤ ਹੀ ਅਸੀਂ ਮਾਣ ਰਹੇ ਆਜ਼ਾਦੀ ਦਾ ਨਿੱਘ-ਸੋੋਨੀਜਲਿਆਂਵਾਲਾ ਬਾਗ ਵਿਖੇ ਸ਼ਹੀਦਾ ਨੂੰ ਪ੍ਰਣਾਮ ਕਰਨ ਉਪਰੰਤ ਸਮਾਪਤ ਹੋਈ ਤਿਰੰਗਾ ਯਾਤਰਾAMRIK SINGHਅੰਮ੍ਰਿਤਸਰ, 10 ਅਗਸਤ : ਅੱਜ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵੱਲੋਂ 75ਵੇਂ ਆਜ਼ਾਦੀ ਦਿਵਸ ਨੂੰ …
Read More »
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾAMRIK SINGHਅੰਮ੍ਰਿਤਸਰ, 10 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਅਲਬੈਂਡਾਜ਼ੋਲ ਦੀ ਗੋਲੀ ਪੇਟ ਦੇ ਕੀੜਿਆਂ ਦੀ ਰੋਕਥਾਮ ਵਿੱਚ ਮੱਦਦ ਕਰਦੀ ਹੈ-ਐਸ.ਐਮ.ਓ.
ਪੇਟ ਦੇ ਕੀੜਿਆਂ ਤੋ ਬਚਾਅ ਲਈ ਸਾਫ਼ ਸਫ਼ਾਈ ਹੈ ਜ਼ਰੂਰੀਅਲਬੈਂਡਾਜ਼ੋਲ ਦੀ ਗੋਲੀ ਪੇਟ ਦੇ ਕੀੜਿਆਂ ਦੀ ਰੋਕਥਾਮ ਵਿੱਚ ਮੱਦਦ ਕਰਦੀ ਹੈ-ਐਸ.ਐਮ.ਓ. ਅਮਰੀਕ ਸਿੰਘ ਫ਼ਿਰੋਜ਼ਪੁਰ 10 ਅਗਸਤਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ.ਅਨਿਲ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦੇ ਮੌਕੇ …
Read More »
ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਨੇ ਰੈਡ ਰੀਬਨ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇ
ਸਤੰਬਰ 2022 ਵਿੱਚ ਕਰਵਾਈ ਜਾਵੇਗੀ ਨਗਦ ਇਨਾਮੀ ਕੁਇਜ :- ਪ੍ਰੀਤ ਕੋਹਲੀ
ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਨੇ ਰੈਡ ਰੀਬਨ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇਸਤੰਬਰ 2022 ਵਿੱਚ ਕਰਵਾਈ ਜਾਵੇਗੀ ਨਗਦ ਇਨਾਮੀ ਕੁਇਜ :- ਪ੍ਰੀਤ ਕੋਹਲੀਅਮਰੀਕ ਸਿੰਘਫ਼ਿਰੋਜ਼ਪੁਰ , 10 ਅਗਸਤ – ਯੁਵਕ ਸੇਵਾਵਾਂ ਵਿਭਾਗ ਫਿਰੋਜਪੁਰ ਦੇ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਨੇ ਜ਼ਿਲ੍ਹੇ ਦੇ ਰੈਡ ਰਿਬਨ ਕਲੱਬਾਂ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸੰਸਥਾ ਵਲੋਂ …
Read More »ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ 5-5 ਲੱਖ ਰੁਪਏ ਦੇ ਚੈੱਕ: ਸੁਖਦੀਪ ਕੌਰ
ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ 5-5 ਲੱਖ ਰੁਪਏ ਦੇ ਚੈੱਕ: ਸੁਖਦੀਪ ਕੌਰਅਮਰੀਕ ਸਿੰਘਫਿਰੋਜ਼ਪੁਰ, 10 ਅਗਸਤਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਲਈ ਭੇਜੇ ਗਏ 5-5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮਾਨਯੋਗ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਦੇ ਹੁਕਮਾਂ ਅਨੁਸਾਰ …
Read More »36ਵੀਆਂ ਕੌਮੀ ਖੇਡਾਂ-2022 : ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ
36ਵੀਆਂ ਕੌਮੀ ਖੇਡਾਂ-2022 : ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ ਅਮਰੀਕ ਸਿੰਘ ਅੰਮ੍ਰਿਤਸਰ, 10 ਅਗਸਤ : ਗੁਜਰਾਤ ਵਿਖੇ ਹੋਣਾ ਵਾਲਿਆਂ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ ਅੰਮ੍ਰਿਤਸਰ ਵਿਖੇ ਹੋਣਗੇ । ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ ਰਾਜਕੋਟ (ਗੁਜਰਾਤ) ਵਿਖੇ 30 ਸਤੰਬਰ ਤੋਂ ਲੈਕੇ 7 ਅਕਤੂਬਰ ਤਕ ਅਯੋਜਿਤ ਹੋਣ ਵਾਲੀ 36ਵੀਆਂ ਕੌਮੀ ਖੇਡਾਂ-2022 ਵਿਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੌਣ ਟ੍ਰਾਈਲ 13 ਅਗਸਤ ਨੂੰ ਸਵੇਰੇ 11.00 ਵਜ਼ੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸਟ੍ਰੋਟਰਫ ਹਾਕੀ ਗਰਾਊਂਡ ਵਿਖੇ ਆਯੋਜਿਤ ਕੀਤੇ ਜਾਣਗੇ । ਓਲੰਪੀਅਨ ਸ਼ੰਮੀ ਨੇ ਅੱਗੇ ਕਿਹਾ ਇਹਨਾਂ ਚੌਣ ਟ੍ਰਾਈਲ ਲਈ ਹਾਕੀ ਪੰਜਾਬ ਵੱਲੋਂ ਹਰਪ੍ਰੀਤ ਸਿੰਘ ਮੰਡੇਰ, ਹਹਾਰਦੀਪ ਸਿੰਘ ਨੀਟਾ, ਬਲਵਿੰਦਰ ਸਿੰਘ ਸ਼ੰਮੀ (ਸਾਰੇ ਓਲੰਪੀਅਨ) ਬਲਦੇਵ ਸਿੰਘ (ਦਰੋਣਾਚਾਰੀਆ ਅਵਾਰਡੀ), ਰਾਜਬੀਰ ਕੌਰ ਰਾਏ (ਏਸ਼ੀਆਈ ਮੈਡਲਿਸਟ), ਯੋਗਿਤਾ ਬਾਲੀ ਅਤੇ ਸੁਖਜੀਤ ਕੌਰ ( ਦੋਵੇ ਸਾਬਕਾ ਅੰਤਰਰਾਸਟਰੀ …
Read More »ਸੇਵਾ ਕੇਂਦਰ 11 ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ
ਸੇਵਾ ਕੇਂਦਰ 11 ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਅਮਰੀਕ ਸਿੰਘ ਤੋਂ ਫਿਰੋਜ਼ਪੁਰ 10 ਅਗਸਤ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ (ਸੇਵਾ ਕੇਂਦਰ) 11 ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ …
Read More »1947 ਦੀ ਵੰਡ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ 16 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤਾ ਜਾਵੇਗਾ ਅਖੰਡ ਪਾਠ: ਜਥੇਦਾਰ ਅਕਾਲ ਤਖ਼ਤ
1947 ਦੀ ਵੰਡ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ 16 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤਾ ਜਾਵੇਗਾ ਅਖੰਡ ਪਾਠ: ਜਥੇਦਾਰ ਅਕਾਲ ਤਖ਼ਤ ਅਮਰੀਕ ਸਿੰਘ ਤੋਂ ਅੰਮ੍ਰਿਤਸਰ 9 ਅਗਸਤ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। 1947 ਵਿੱਚ ਵੰਡ …
Read More »ਤਿਰੰਗਾ ਰੈਲੀ 11 ਅਗਸਤ ਨੂੰ ਕੱਢੀ ਜਾਵੇਗੀ – ਡਿਪਟੀ ਕਮਿਸ਼ਨਰAMRIK SINGHਗੁਰਦਾਸਪੁਰ , 9 ਅਗਸਤ () ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ 11 ਅਗਸਤ ਨੂੰ ਇੰਸਟੀਚਿਊਟ ਆਫ਼ ਹੋਟਲ ਮੈਨਜੈਮੈਂਟ ਤੋਂ ਤਿਰੰਗਾ ਰੈਲੀ ਕੱਢੀ ਜਾਵੇਗੀ , ਜੋ ਗੁਰਦਾਸਪੁਰ ਦੇ ਸ਼ਹਿਰ ਵਿੱਚ ਲੰਘਦੀ ਹੋਈ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਮਾਪਤ ਹੋਵੇਗੀ । ਉਨ੍ਹਾਂ ਦੱਸਿਆ ਤਿਰੰਗਾ ਰੈਲੀ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਤਿਰੰਗ ਰੈਲੀ ਦੇ ਸਬੰਧ …
Read More »ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਹਰ ਘਰ ਤਿਰੰਗਾ ਮੁਹਿੰਮ ਤਹਿਤ 11 ਅਗਸਤ ਨੂੰ ਕੀਤੇ ਜਾਣ ਵਾਲੇ ਰੋਡ ਸ਼ੋਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
A Amritsar Crime Latest News National Politics Punjab Uncategorized World ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਹਰ ਘਰ ਤਿਰੰਗਾ ਮੁਹਿੰਮ ਤਹਿਤ 11 ਅਗਸਤ ਨੂੰ ਕੀਤੇ ਜਾਣ ਵਾਲੇ ਰੋਡ ਸ਼ੋਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗAMRIK SINGHਗੁਰਦਾਸਪੁਰ, 9 ਅਗਸਤ ( ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਨੂੰ ਸਮਰਪਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਅਗਸਤ ਨੂੰ ਸ਼ਾਮ 4 ਵਜੇ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਤੋਂ ਇੱਕ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਵਿਚ ਸ. ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਸਬੰਧੀ ਵਿਚ ਅੱਜ ਉਨਾਂ ਵਲੋਂ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਰੋਡ ਸ਼ੋਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਪੁਲਿਸ ਵਿਭਾਗ ਨੂੰ ਰੂਟ, ਆਵਾਜਾਈ, ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕਰਨ ਸਮੇਤ ਡੀਡੀਪੀਓ ਗੁਰਦਾਸਪੁਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸ਼ੋਅ ਸਬੰਧੀ ਕੀਤੇ ਜਾਣ ਵਾਲ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ।ਉਨਾਂ ਦੱਸਿਆ ਕਿ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਦੇ ਹਾਲ ਵਿਚ ਦੁਪਹਿਰ 3 ਵਜੇ ਤਕ ਇਕੱਠੇ ਹੋਣ ਉਪਰੰਤ ਕੈਬਨਿਟ ਮੰਤਰੀ, ਸ. ਕੁਲਦੀਪ ਸਿੰਘ ਦੀ ਅਗਵਾਈ ਹੇਠ 4 ਵਜੇ ਰੋਡ ਸ਼ੋਅ ਕੱਢਿਆ ਜਾਵੇਗਾ। ਰੋਡ ਸ਼ੋਅ ਇੰਸਟੀਚਿਊਟ ਆਫ ਹੋਟਲ ਮੈਨਜੇਮੈਂਟ, ਗੁਰਦਾਸਪੁਰ ਤੋਂ ਬਰਿਆਰ, ਰੇਲਵੇ ਫਾਟਕ (ਪੰਡੋਰੀ ਰੋਡ ਵਾਲਾ), ਜ਼ਹਾਜ਼ ਚੋਕ ਤੇ ਹਨੂੰਮਾਨ ਚੋਕ ਤੋਂ ਵਾਪਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫਤਰ ਡਿਪਟੀ ਕਮਿਸ਼ਨਰ ਵਿਖੇ ਆ ਕੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਨਵਜੋਤ ਸਿੰਘ ਐਸ.ਪੀ (ਹੈੱਡ ਕੁਆਟਰ), ਜਗਤਾਰ ਸਿੰਘ ਤਹਿਸੀਲਦਾਰ, ਸੰਦੀਪ ਮਲਹੋਤਰਾ ਡੀਡੀਪੀਓ ਸਮੇਤ ਇੰਸਟੀਚਿਊਟ ਦੇ ਅਧਿਕਾਰੀ ਵੀ ਮੋਜੂਦ ਸਨ।——–
Read More »