Breaking News

ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ

ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾAMRIK SINGHਗੁਰਦਾਸਪੁਰ  9 ਅਗਸਤ   ਸਿਵਲ ਸਰਜਨ ਡਾਕਟਰ ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਟ ਦੇ ਕੀੜਿਆਂ ਤੋ ਰਾਸ਼ਟਰੀ ਮੁਕਤੀ ਦਿਵਸ 10-8-22 ਨੂੰ ਮਨਾਇਆ ਜਾਵੇਗਾ।ਇਸ ਸਬੰਧੀ ਜਿਲਾ ਟੀਕਾਕਰਨ ਅਫਸਰ ਡਾਕਟਰ ਅਰਵਿੰਦ ਮਨਚੰਦਾ  ਨੇ ਕਿਹਾ ਕਿ ਪੇਟ ਵਿਚ ਕੀੜਿਆਂ …

Read More »

ਜਿਲ੍ਹਾ ਚੋਣ ਅਫਸਰ ਵੱਲੋ 1-1-2023 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਮਰੀ ਰਵੀਜਨ ਸਬੰਧੀ ਰਾਜਸੀ ਪਾਰਟੀਆਂ ਨਾਲ ਮੀਟਿੰਗ

ਜਿਲ੍ਹਾ ਚੋਣ ਅਫਸਰ ਵੱਲੋ 1-1-2023 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਮਰੀ ਰਵੀਜਨ ਸਬੰਧੀ ਰਾਜਸੀ ਪਾਰਟੀਆਂ ਨਾਲ ਮੀਟਿੰਗAMRIK SINGHਗੁਰਦਾਸਪੁਰ, 9 ਅਗਸਤ ਡਿਪਟੀ ਕਮਿਸਨਰ –ਕਮ—ਜਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸਫਾਕ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 01-01 2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸੇਸ਼ ਸਮਰੀ ਰਵੀਜਨ, ਪੋਲਿੰਗ ਸਟੇਸ਼ਨਾ …

Read More »

ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗਮਠਿਆਈਆਂ ਦੇ ਅੱਲਗ-ਅੱਲਗ 8 ਸੈਪਲ ਭਰੇAMRIK SINGHਫਿਰੋਜ਼ਪੁਰ 9 ਅਗਸਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਸਿਵਲ ਸਰਜਨ ਡਾ: ਅਨਿਲ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾ: ਹਰਕੀਰਤ ਸਿੰਘ, ਡੈਜੀਗਨੇਟਿਡ ਅਫਸਰ ਫੂਡ ਸੇਫਟੀ ਦੀ ਅਗਵਾਈ ਹੇਠ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ  ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਛਾਉਣੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਨੇ ਨਵੇਂ ਵਿਦਿਆਰਥੀਆਂ ਨੂੰ ਆਖਿਆ ਜੀ ਆਇਆ ਨੂੰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਨੇ ਨਵੇਂ ਵਿਦਿਆਰਥੀਆਂ ਨੂੰ ਆਖਿਆ ਜੀ ਆਇਆ ਨੂੰAMRIK SINGHਅੰਮ੍ਰਿਤਸਰ 09 ਅਗਸਤ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਵੱਲੋਂ ਬੀ.ਐੱਚ.ਐੱਮ.ਸੀ.ਟੀ. ਅਤੇ ਬੀ.ਟੀ.ਟੀ.ਐੱਮ. ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੰਡਕਸ਼ਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਭਾਗ …

Read More »

ਅਗਨੀਵੀਰ ਭਰਤੀ ਰੈਲੀ ਲਈ 3 ਸਤੰਬਰ ਤੱਕ ਕੀਤਾ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ

ਅਗਨੀਵੀਰ ਭਰਤੀ ਰੈਲੀ ਲਈ 3 ਸਤੰਬਰ ਤੱਕ ਕੀਤਾ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ 01 ਨਵੰਬਰ ਤੋਂ ਮਿਤੀ 16 ਨਵੰਬਰ 2022 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ ਭਰਤੀ ਰੈਲੀ AMRIK SINGH ਫਿਰੋਜ਼ਪੁਰ 9 ਅਗਸਤ ਅਗਨੀਵੀਰ ਭਰਤੀ ਰੈਲੀ ਛੇਤੀ ਹੀ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ ਉਮੀਦਵਾਰ ਮਿਤੀ 03 ਸਤੰਬਰ 2022 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਹ ਜਾਣਕਾਰੀ ਚੇਅਰਮੈਨ ਜ਼ਿਲ੍ਹਾ ਬਿਉਰੋ ਆੱਫ …

Read More »

ਦਿਵਿਆਂਗਜਨ ਵਿਦਿਆਰਥੀ ਰਾਸ਼ਟਰੀ ਵਜ਼ੀਫਾ ਸਕੀਮ ਦਾ ਲਾਭ ਉਠਾਉਣ ਕਰਨ ਅਪਲਾਈ

ਦਿਵਿਆਂਗਜਨ ਵਿਦਿਆਰਥੀ ਰਾਸ਼ਟਰੀ ਵਜ਼ੀਫਾ ਸਕੀਮ ਦਾ ਲਾਭ ਉਠਾਉਣ ਕਰਨ ਅਪਲਾਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ 30 ਸਤੰਬਰ ਅਤੇ ਪੋਸਟ-ਮੈਟ੍ਰਿਕ ਲਈ 31 ਅਕਤੂਬਰ ਤੱਕ ਹੋਣ ਫਾਰਮ ਅਪਲਾਈ AMRIK SINGH ਫਿਰੋਜ਼ਪੁਰ, 9 ਅਗਸਤ Amritsar Crime Latest News National Politics Punjab Uncategorized World           ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫਿਰੋਜ਼ਪੁਰ ਸ੍ਰੀ ਨਵੀਨ ਗੜਵਾਲ ਨੇ ਦੱਸਿਆ ਕਿ ਦਿਵਿਆਂਗਜਨ ਵਿਦਿਆਰਥੀਆਂ …

Read More »

ਸੁਪਰੀਮ ਕੋਰਟ ਵੱਲੋਂ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਛੋਟਾਂ ਦੇ ਮੁੱਦੇ ਦੀ ਜਾਂਚ ਲਈ ਪੈਨਲ ਬਣਾਉਣਾ ਕਮੇਟੀ ਵੱਲੋਂ ਦਫ਼ਨਾਇਆ ਗਿਆ ਹੈ: ਮਾਹਿਰ

“ਸੁਪਰੀਮ ਕੋਰਟ ਅਤੇ ਕਮੇਟੀ ਦੇ ਸਾਹਮਣੇ ਸਵਾਲ ਇਹ ਹੈ ਕਿ ਚੋਣਾਂ ‘ਤੇ ਇਨ੍ਹਾਂ ਮੁਫਤੀਆਂ ਦਾ ਕੀ ਪ੍ਰਭਾਵ ਹੋਵੇਗਾ। ਕਮੇਟੀ ਇਸ ਸਵਾਲ ਦਾ ਜਵਾਬ ਕਿਵੇਂ ਦੇਵੇਗੀ? ਸੀਨੀਅਰ ਵਕੀਲ ਰਾਜੀਵ ਧਵਨ ਨੇ ਹੈਰਾਨੀ ਜਤਾਈ SUPREME COURT OF INDIA https://www.facebook.com/punjabbolda1986 Link Link WordPress Amazon (8) Punjab BOLDA -Television | Facebook ਬਹੁਤੇ ਸੀਨੀਅਰ ਕਾਨੂੰਨ …

Read More »

ਸੇਵਾ ਕੇਂਦਰਾਂ ਰਹੀ ਮਿਲ਼ ਰਹੀਆਂ ਸੇਵਾਵਾਂ ਵਿਚ  122 ਸੇਵਾਵਾਂ ਦਾ ਹੋਇਆ ਵਾਧਾ – ਡਿਪਟੀ ਕਮਿਸ਼ਨਰ
 ਫਿਰੋਜ਼ਪੁਰ

ਸੇਵਾ ਕੇਂਦਰਾਂ ਰਹੀ ਮਿਲ਼ ਰਹੀਆਂ ਸੇਵਾਵਾਂ ਵਿਚ  122 ਸੇਵਾਵਾਂ ਦਾ ਹੋਇਆ ਵਾਧਾ – ਡਿਪਟੀ ਕਮਿਸ਼ਨਰ ਫਿਰੋਜ਼ਪੁਰ 8 ਅਗਸਤAMRIK SINGH ਲੋਕਾਂ ਦੀਆ ਸਹੂਲਤਾਂ ਨੂੰ ਮੁਖ ਰੱਖਦੇ ਹੋਏ ਵੱਖ ਵੱਖ ਵਿਭਾਗ ਨਾਲ ਸਬੰਧਤ 122  ਹੋਰ ਨਵੀਆਂ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿਚ ਤਕਨੀਕੀ ਸਿੱਖਿਆ ਨਾਲ ਸਬੰਧਤ 20  ਸੈਰ-ਸਪਾਟਾ ਵਿਭਾਗ ਨਾਲ 2,  ਖੇਤੀਬਾੜੀ ਵਿਭਾਗ …

Read More »

ਹਰਿਆਲੀ ਤੀਜ ਦੇ ਮੌਕੇ ਮੁਟਿਆਰਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆਪੰਜਾਬੀ ਸੱਭਿਆਚਾਰ ਨੂੰ ਜਿੰਦਾ ਰੱਖਣ ਦੇ ਲਈ ਤੀਆਂ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ

ਹਰਿਆਲੀ ਤੀਜ ਦੇ ਮੌਕੇ ਮੁਟਿਆਰਾਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆਪੰਜਾਬੀ ਸੱਭਿਆਚਾਰ ਨੂੰ ਜਿੰਦਾ ਰੱਖਣ ਦੇ ਲਈ ਤੀਆਂ ਦਾ ਤਿਉਹਾਰ ਮਨਾਉਣਾ ਚਾਹੀਦਾ ਹੈAMRIK SINGH ਫਿਰੋਜ਼ਪੁਰ 08 ਅਗਸਤ                      )ਹਰਿਆਲੀ ਤੀਜ ਦੇ ਮੌਕੇ ’ਤੇ ਪੰਜਾਬ ਦੀ ਵਿਰਾਸਤ ਦੇ  ਅਨੁਸਾਰ ਸਾਵਣ ਦੇ ਮਹਿਨੇ ਵਿਚ ਪੰਜਾਬ ਦੀਆਂ ਮੁਟਿਆਰਾਂ ਦੁਆਰਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ …

Read More »

AMRIK SINGHਫਿਰੋਜ਼ਪੁਰ 8 ਅਗਸਤ  ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੱਤਰ, ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਬਾਗਵਾਨ ਨੇੜੇ ਬਲਾਂਈਨਡ ਹੋਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਵੀਆਂ ਦਾ ‘ਸਾਵਣ ਕਵੀ ਦਰਬਾਰ’ ਕਰਵਾਇਆ ਗਿਆ|                ਸਮਾਗਮ  ਦੀ ਸ਼ੁਰੂਆਤ …

Read More »