ਅਟਾਰੀ ਵਿਖੇ ਅਲਿਮਕੋ ਦੁਆਰਾ ਦਿਵਿਆਂਗਜਨਾਂ ਲਈ ਲਗਾਏ ਕੈਂਪ ਦੌਰਾਨ 200 ਲੋੜਵੰਦਾਂ ਦਾ ਕੀਤਾ ਮੁਲੰਕਣ AMRIK SINGH ਅੰਮ੍ਰਿਤਸਰ 5 ਅਗਸਤ, Amritsar Crime Latest News National Politics Punjab Uncategorized World ਜਿਲ੍ਹੇ ਦੇ ਲੋੜਵੰਦ ਦਿਵਿਆਗਜਨਾਂ ਅਤੇ ਬਜੁਰਗ ਨਾਗਰਿਕਾ ਦੀ ਭਲਾਈ ਨੂੰ ਸਨਮੁੱਖ ਰੱਖਦੇ ਹੋਏ ਉਹਨਾਂ ਨੂੰ ਅਲਿਮਕੋ ਤੋ ਨਕਲੀ ਅੰਗ ਅਤੇ ਸਹਾਇਕ ਉਕਰਨ …
Read More »ਵਿਕਾਸ ਕਾਰਜਾਂ ਦੇ ਫੰਡਾਂ ਵਿੱਚ ਕੋਈ ਕਮੀ ਨਹੀਂ
ਵਿਕਾਸ ਕਾਰਜਾਂ ਦੀ ਸਮੇਂ ਸੀਮਾ ਕੀਤੀ ਜਾਵੇ ਤੈਅ – ਪ੍ਰਮੁੱਖ ਸਕੱਤਰ ਵਿਕਾਸ ਕਾਰਜਾਂ ਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ AMRIK SINGH ਅੰਮ੍ਰਿਤਸਰ 5 ਅਗਸਤ 2022– ਪੰਜਾਬ ਸਰਕਾਰ ਵਲੋਂ ਜਿਲ੍ਹੇ ਅੰਦਰ ਜਿਨ੍ਹੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨਾਂ ਦੇ …
Read More »ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ
ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ – ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ ਅੰਮ੍ਰਿਤਸਰ, 5 ਅਗਸਤ : ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਜਿਥੇ ਸਿੰਗਲ ਸੂਜ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ …
Read More »ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਬਣਾਇਆ ਜਾ ਸਕਦਾ ਸੁਰੱਖਿਅਤ -ਵਿਧਾਇਕਾ ਜੀਵਨ ਜੋਤ ਕੌਰਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ– ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮAMRIK SINGHਅੰ Amritsar Crime Latest News National Politics Punjab Uncategorized World ਲੋਕਾਂ ਦੇ ਸਹਿਯੋਗ …
Read More »ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਬਣਾਇਆ ਜਾ ਸਕਦਾ ਸੁਰੱਖਿਅਤ -ਵਿਧਾਇਕਾ ਜੀਵਨ ਜੋਤ ਕੌਰ
ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World – ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ AMRIK SINGH ਅੰ ਲੋਕਾਂ ਦੇ ਸਹਿਯੋਗ ਨਾਲ ਹੀ …
Read More »
ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
6 ਅਗਸਤ ਨੂੰ ਆਰੰਭਤਾ ਸਮੇਂ 100 ਵਿਦਿਆਰਥੀ ਤੰਤੀ ਸਾਜ਼ਾਂ ਨਾਲ ਕਰਨਗੇ ਕੀਰਤਨ, 8 ਅਗਸਤ ਨੂੰ ਹੋਵੇਗਾ ਮੁੱਖ ਸਮਾਗਮ
ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ6 ਅਗਸਤ ਨੂੰ ਆਰੰਭਤਾ ਸਮੇਂ 100 ਵਿਦਿਆਰਥੀ ਤੰਤੀ ਸਾਜ਼ਾਂ ਨਾਲ ਕਰਨਗੇ ਕੀਰਤਨ, 8 ਅਗਸਤ ਨੂੰ ਹੋਵੇਗਾ ਮੁੱਖ ਸਮਾਗਮAMRIK SINGH ਅੰਮ੍ਰਿਤਸਰ, 5 ਅਗਸਤ-ਸਿੱਖ ਇਤਿਹਾਸ ਦੇ ਅਹਿਮ ਪੰਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ …
Read More »ਭਾਸ਼ਾ ਵਿਭਾਗ ਵੱਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ-ਉਤਸਵ ਨੂੰ ਸਮਰਪਿਤ ‘ਭਾਸ਼ਾ ਸਿੱਖੋ ਪ੍ਰੋਗਰਾਮ’ (ਪੰਜਾਬੀ-ਤੇਲਗੂ) ਤਹਿਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਭਾਸ਼ਾ ਵਿਭਾਗ ਵੱਲੋਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ-ਉਤਸਵ ਨੂੰ ਸਮਰਪਿਤ ‘ਭਾਸ਼ਾ ਸਿੱਖੋ ਪ੍ਰੋਗਰਾਮ’ (ਪੰਜਾਬੀ-ਤੇਲਗੂ) ਤਹਿਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏਭਾਗੀਦਾਰ ਪੰਜ ਬਲਾਕਾਂ ਵਿੱਚੋਂ ਬਲਾਕ ਧਾਰੀਵਾਲ ਨੇ ਪ੍ਰਾਪਤ ਕੀਤਾ ਪਹਿਲਾ ਸਥਾਨAMRIK SINGHਗੁਰਦਾਸਪੁਰ, 5 ਅਗਸਤ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ-ਉਤਸਵ ਨੂੰ ਸਮਰਪਿਤ ਪੰਜਾਬ ਤੇ ਆਂਧਰਾ ਪ੍ਰਦੇਸ ਦੇ ਸੂਬਿਆਂ ਦੀ ਮਾਤ ਭਾਸ਼ਾ ਪੰਜਾਬੀ …
Read More »ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਗਾਉਣਾ ਮੰਦਭਾਗਾ- ਸ. ਰਮਦਾਸ
ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਗਾਉਣਾ ਮੰਦਭਾਗਾ- ਸ. ਰਮਦਾਸ ਅਮਰੀਕ ਸਿੰਘਅੰਮ੍ਰਿਤਸਰ, 1 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ …
Read More »ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਕੀਤੀ ਸਾਂਝਾ ਜਲ ਤਲਾਬ ਪ੍ਰਾਜੈਕਟ ਦੀ ਸ਼ੁਰੂਆਤ
ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਕੀਤੀ ਸਾਂਝਾ ਜਲ ਤਲਾਬ ਪ੍ਰਾਜੈਕਟ ਦੀ ਸ਼ੁਰੂਆਤ ਪਿੰਡ ਭੁੰਬਲੀ ਵਿਖੇ ਬਣਾਏ ਜਾਣ ਵਾਲੇ ਪਹਿਲੇ ਤਲਾਬ ਦਾ ਰੱਖਿਆ ਨੀਂਹ ਪੱਥਰ ਅਮਰੀਕ ਸਿੰਘ ਗੁਰਦਾਸਪੁਰ, 5 ਅਗਸਤ m ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਆਪਣੇ ਹਲਕੇ ਦੇ ਪਿੰਡ ਭੁੰਬਲੀ ਵਿਖੇ ਪਹੁੰਚ ਕੇ ਬਾਰਸ਼ ਦੇ ਪਾਣੀ ਦੀ ਸੁਚੱਜੀ ਵਰਤੋਂ ਨਾਲ ਸੰਬੰਧਤ ਸਾਂਝਾ ਜਲ ਤਲਾਬ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪਿੰਡ ਵਿੱਚ ਬਾਰਸ਼ ਦਾ ਪਾਣੀ ਇਕੱਠਾ ਕਰਨ ਅਤੇ ਸੁਚੱਜੀ ਤਰ੍ਹਾਂ ਵਰਤਣ ਲਈ ਤਲਾਬ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਕਾਰ ਨੇ ਆਜਾਦੀ ਦੇ ਅੰਮ੍ਰਿਤ ਮਹਾੳਤਸਵ ਮੋਕੇ ਪਾਣੀ ਦੀ ਸਾਂਭ-ਸੰਭਾਲ ਲਈ ਮੁਹਿੰਮ ਚਲਾਈ ਹੈ। ਇਸ ਦੇ ਅੰਤਰਗਤ ਬਲਾਕ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਸਾਂਝਾ ਜਲ ਤਲਾਬ’ ਯੋਜਨਾ ਦੀ ਸ਼ੁਰੂਆਤ ਸ਼ਿਵ ਮੰਦਿਰ, ਜਠੇਰਿਆਂ ਅਤੇ ਪੀਰਾ ਦੀ ਜਗ੍ਹਾ ਤੇ ਅਰਦਾਸ ਬੇਨਤੀ ਕਰਕੇ ਕੀਤੀ ਗਈ। ਰਮਨ ਬਹਿਲ ਨੇ ਕਿਹਾ ਕਿ ਇਕ ਪਾਸੇ ਜਿੱਥੇ ਧਰਤੀ ਹੇਠਲਾ ਪਾਣੀ ਘੱਟਦਾ ਜਾ ਰਿਹਾ ਹੈ, ਉਥੇ ਹੀ ਸੀਵਰੇਜ ਪਾਣੀ ਦੀ ਸਮਸਿਆ ਦੀ ਵੀ ਚਿੰਤਾ ਹੈ। ਪਰ ਇਨ੍ਹਾਂ ਪ੍ਰਾਜੈਕਟਾਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਰਕਰਾਰ ਰੱਖਣ ਲਈ ਸਹਾਇਤਾ ਮਿਲੇਗੀ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਇੱਕ ਚੰਗੀ ਸੈਰਗਾਹ ਅਤੇ ਘੁੰਮਣਯੋਗ ਸਥਾਨ ਬਣਾਇਆ ਜਾਵੇਗਾ। ਸੂਬੇ ਦੀ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਚਾਰੀਆਂ ਪੰਗਤੀਆਂ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹੱਤ ਦੇ ਅਸਲ ਮੰਤਵ ਨੂੰ ਸਮਝਦਿਆਂ ਹੋਇਆਂ ਇਹ ਯੋਜਨਾ ਸ਼ੁਰੂ ਕੀਤੀ ਹੈ। ਕੁਦਰਤ ਵੱਲੋਂ ਬਖਸ਼ੀਆਂ ਇਨਾਂ ਦਾਤਾਂ ਦਾ ਸਤਿਕਾਰ ਕਰਦੇ ਹੋਏ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਬਚਾਉਣ ਲਈ ਸਾਰਿਆਂ ਨੂੰ ਰਲ ਮਿਲ ਕੇ ਬਚਾਉਣ ਲਈ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਰੁੱਖਾਂ ਦਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਰੋਲ ਹੈ। ਰਮਨ ਬਹਿਲ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਵੱਖ ਵੱਖ ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਥੇ ਸਾਂਝੀ ਜ਼ਮੀਨ ਵਿੱਚ ਤਲਾਬ ਬਣਾਏ ਜਾਣਗੇ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਗੁਰਦਾਸਪੁਰ ਬਲਾਕ ਦੇ ਪੰਜ ਪਿੰਡਾਂ ਵਿੱਚ ਅਜਿਹੇ ਤਲਾਬ ਬਣਾਏ ਜਾਣਗੇ ਜਿਨ੍ਹਾਂ ਵਿੱਚੋਂ ਪਹਿਲਾ ਤਲਾਬ ਪਿੰਡ ਭੁੰਬਲੀ ਵਿਖੇ ਬਣਾਇਆ ਜਾ ਰਿਹਾ ਹੈ। ਅੱਜ ਇਸ ਤਲਾਬ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਕਰੀਬ ਇੱਕ ਮਹੀਨੇ ਦੇ ਅੰਦਰ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ ਜਿਸ ਤੇ 19 ਲਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਐਡੀਸ਼ਨਲ ਪ੍ਰੋਗਰਾਮ ਅਫਸਰ ਸਰਤਾਜ ਸਿੰਘ ਨੇ ਦੱਸਿਆ ਕਿ ਇਸ ਤਲਾਬ ਦੀ ਡੂੰਘਾਈ ਕਰੀਬ ਛੇ ਫੁੱਟ ਹੋਵੇਗੀ ਜਿਸਦੇ ਕਿਨਾਰੇ ਤਿਰਛੇ ਬਣਾਏ ਜਾਣਗੇ। ਇਸ ਦੇ ਦੁਆਲੇ ਪੰਦਰਾਂ ਫੁੱਟ ਦਾ ਟਰੈਕ ਹੋਵੇਗਾ ਜਿਸ ਵਿਚੋਂ ਪੰਜ ਫੁੱਟ ਵਿਚ ਇੰਟਰਲਾਕ ਟਾਈਲ ਲਗਾ ਕੇ ਟਰੈਕ ਬਣਾਇਆ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਬਾਕੀ ਦੀ ਦੱਸ ਫੁੱਟ ਜਗ੍ਹਾ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ, ਜਿਸ ਨਾਲ ਵਾਤਾਵਰਣ ਵੀ ਸ਼ੁੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਦੌਰ ਵਿੱਚ ਪੂਰੇ ਜ਼ਿਲ੍ਹੇ ਅੰਦਰ 75 ਪਿੰਡਾਂ ਵਿਚ ਅਜਿਹੇ ਤਲਾਬ ਬਣਾਏ ਜਾਣਗੇ। ਇਸ ਮੌਕੇ ਸਟੇਜ ਸਕੱਤਰ ਦੇ ਫਰਜ਼ ਨਿਭਾਉਂਦਿਆਂ ਕੈਪਟਨ ਭਗਵੰਤ ਸਿੰਘ ਨੇ ਪੂਰੇ ਪਿੰਡ ਵਾਸੀਆਂ ਵਲੋਂ ਰਮਨ ਬਹਿਲ ਦਾ ਅਤੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪਿੰਡ ਵਿੱਚ ਪਾਣੀ ਦੀ ਬੱਚਤ ਕਰਨ ਲਈ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਰਮਨ ਬਹਿਲ ਦਾ ਪਿੰਡ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਇਸ ਪਿੰਡ ਵਿੱਚ ਆਮ ਆਦਮੀ ਪਾਰਟੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਭਾਰਤ ਭੂਸ਼ਨ, ਜੇ ਈ ਰਮਨ ਕੁਮਾਰ, ਦੀਪਕ ਸ਼ਰਮਾ, ਪੁਨੀਤ ਤਰਕੁਲਾ, ਲਖਵਿੰਦਰ ਸਿੰਘ, ਜੈਪਾਲ ਸਿੰਘ, ਮਨਪ੍ਰੀਤ ਸਿੰਘ ਰੋੜਾਂਵਾਲੀ, ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਿੰਡ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ। Amritsar Crime Latest News National Politics Punjab Uncategorized World
Read More »
ਗੁਰੂ ਤੇਗ਼ ਬਹਾਦਰ ਜੀ: ਯਾਤਰਾਵਾਂ ਤੇ ਯਾਦ ਚਿੰਨ੍ਹਕਾਫੀ ਟੇਬਲ ਬੁਕ ਲੋਕ ਅਰਪਣ ਲਿਖਤ ਦੀ ਪਰੰਪਰਾ ਨੂੰ ਜਾਰੀ ਰੱਖਣਾ ਇਤਿਹਾਸਕ ਲੋੜ: ਪੰਜਾਬ ਵਿਧਾਨ ਸਭਾ ਸਪੀਕਰ ਸ. ਸੰਧਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ-ਸਮਾਜਿਕ ਇਨਕਲਾਬ ਦੀ ਦਿਸ਼ਾ
ਚ ਇਤਿਹਾਸਕ ਕਦਮ: ਡਾ. ਮਨਮੋਹਨ ਸਿੰਘ
ਗੁਰੂ ਤੇਗ਼ ਬਹਾਦਰ ਜੀ: ਯਾਤਰਾਵਾਂ ਤੇ ਯਾਦ ਚਿੰਨ੍ਹ` ਕਾਫੀ ਟੇਬਲ ਬੁਕ ਲੋਕ ਅਰਪਣਲਿਖਤ ਦੀ ਪਰੰਪਰਾ ਨੂੰ ਜਾਰੀ ਰੱਖਣਾ ਇਤਿਹਾਸਕ ਲੋੜ: ਪੰਜਾਬ ਵਿਧਾਨ ਸਭਾ ਸਪੀਕਰ ਸ. ਸੰਧਵਾਂਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ-ਸਮਾਜਿਕ ਇਨਕਲਾਬ ਦੀ ਦਿਸ਼ਾ `ਚ ਇਤਿਹਾਸਕ ਕਦਮ: ਡਾ. ਮਨਮੋਹਨ ਸਿੰਘਅਮਰੀਕ ਸਿੰਘਅੰਮ੍ਰਿਤਸਰ 04 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. …
Read More »