ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਲਈ ਚਾਹਵਾਨ ਕਿਸਾਨ 15 ਅਗਸਤ ਤੱਕ ਆਨਲਾਈਨ ਅਰਜੀਆਂ ਦੇਣ- ਮੁੱਖ ਖੇਤੀਬਾੜੀ ਅਫਸਰAMRIK SINGHਅੰਮ੍ਰਿਤਸਰ 4 ਅਗਸਤ –ਫਸਲਾਂ ਦੀ ਰਹਿੰਦ-ਖੂਹੰਦ ਦੀ ਖੇਤਾਂ ਵਿੱਚ ਸੰਭਾਲ ਲਈ ਪੰਜਾਬ ਸਰਕਾਰ ਪਾਸੋਂ ਖੇਤੀ ਮਸ਼ੀਨਰੀ ਸਬਸਿਡੀ ਤੇ ਪ੍ਰਾਪਤ ਕਰਨ ਲਈ ਚਾਹਵਾਨ ਕਿਸਾਨ ਮਿਤੀ 15 ਅਗਸਤ 2022 ਤੱਕ ਆਨਲਾਈਨ ਪੋਰਟਲ ੳੇੁੱਤੇ ਅਪਲਾਈ ਕਰ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਸ: ਜਤਿੰਦਰ ਸਿੰਘ ਗਿੱਲ ਨੇ ਦਸਿਆ ਕਿ ਇਹ ਅਰਜੀਆਂ ਖੇਤੀਬਾੜੀ ਵਿਭਾਂਗ ਦੇ ਆਨਲਾਈਨ ਪੋਰਟਲ URL https:// agrimachinerypb.com ਤੇ ਦਿੱਤੀਆਂ ਜਾ ਸਕਦੀਆਂ ਹਨ। ਇਹ ਖੇਤੀ ਮਸ਼ੀਨਰੀ ਇੰਨ ਸੀਟੂ CRM ਸਕੀਮ ਅਤੇ SMAM ਸਕੀਮ ਸਾਲ 2022-23 ਦੌਰਾਨ ਦਿੱਤੀ ਜਾਵੇਗੀ। ਇਹਨਾਂ ਵਿੱਚ ਮੁੱਖ ਤੌਰ ਤੇ ਬੇਲਰ, ਰੇਕ, ਹੈਪੀ ਸੀਡਰ, ਜੀਰੋ ਡਰਿੱਲ, ਸੁਪਰ ਸੀਡਰ, ਉਲਟਾਵੇਂ ਹੱਲ, ਪੈਡੀ ਚੌਪਰ, ਮਲਚਰ, ਸ਼ਰਬ ਮਾਸਟਰ, ਰੋਟਰੀ ਸਲੈਸ਼ਰ, ਕਰਾਪ ਰੀਪਰ, ਸੁਪਰ ਐਸ.ਐਮ.ਐਸ ਆਦਿ ਮਸ਼ੀਨਾਂ ਦਿੱਤੀਆਂ ਜਾਣਗੀਆਂ। ਜੋ ਵੀ ਕਿਸਾਨ ਨਿੱਜੀ ਤੌਰ ਤੇ ਜਾਂ ਕਸਟਮ ਹਾਇਰਿੰਗ ਸੈਂਟਰ ਮਸ਼ੀਨਰੀ ਲੈਣਾ ਚੁਹੁੰਦੇ ਹਨ ਉਹ ਆਪਣੇ ਆਪ ਨੂੰ ਉੱਪਰ ਦਿੱਤੇ ਪੋਰਟਲ ਤੇ ਰਜਿਸਟਰ ਕਰ ਲੈਣ।ਉਨਾਂ ਨੇ ਸਮੂਹ ਕਿਸਾਨ ਦੇ ਧਿਆਨ ਹਿੱਤ ਲਿਆਂਦਾ ਕਿ ਜੋ ਵੀ ਕਿਸਾਨ/ਗਰੁੱਪ ਇਸ ਪੋਰਟਲ ਰਾਂਹੀ ਆਪਣੀਆਂ ਅਰਜੀਆਂ ਦੇਣਗੇ ਸਿਰਫ ਉਹਨਾਂ ਨੂੰ ਹੀ ਖੇਤੀ ਮਸ਼ੀਨਰੀ ਸਬਸਿਡੀ ਤੇ ਮਿਲੇਗੀ। ਖੇਤੀਬਾੜੀ ਵਿਭਾਗ ਵੱਲੋਂ ਕਿਸੇ ਵੀ ਤਰਾਂ ਦੇ ਕਾਗਜਾਤ/ਅਰਜੀਆਂ ਦਸਤੀ ਤੌਰ ਤੇ ਦਫਤਰਾਂ ਵਿੱਚ ਨਹੀ ਲਏ ਜਾਣਗੇ। ਜੇਕਰ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਸਮੇਂ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦਾ ਹੈ। Amritsar Crime Latest News National Politics Punjab Uncategorized World
Read More »
ਜਿਲ੍ਹੇ ’ਚ 41 ਸੇਵਾ ਕੇਂਦਰ ਰਾਹੀਂ ਜਿਲ੍ਹਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ 425 ਤਰ੍ਹਾਂ ਦੀਆਂ ਸੇਵਾਵਾਂ – ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਕੀਤੀ ਅਪੀਲ
ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹ ਰਹੇ ਹਨ ਸੇਵਾ ਕੇਂਦਰ
ਜਿਲ੍ਹੇ ’ਚ 41 ਸੇਵਾ ਕੇਂਦਰ ਰਾਹੀਂ ਜਿਲ੍ਹਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ 425 ਤਰ੍ਹਾਂ ਦੀਆਂ ਸੇਵਾਵਾਂ – ਡਿਪਟੀ ਕਮਿਸ਼ਨਰਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਕੀਤੀ ਅਪੀਲਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹ ਰਹੇ ਹਨ ਸੇਵਾ ਕੇਂਦਰਅੰਮ੍ਰਿਤਸਰ 4 ਅਗਸਤ 2022–ਜਿਲ੍ਹੇ ਵਿੱਚ ਇਸ ਸਮੇਂ 41 ਸੇਵਾ ਕੇਂਦਰ ਕੰਮ ਕਰ ਰਹੇ ਹਨ। ਜਿਨਾਂ ਰਾਹੀਂ 30 ਦੇ ਕਰੀਬ ਮਹਿਕਮੇ ਦੀਆਂ ਕੁੱਲ 425 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਤਕਨੀਕੀ ਸਿੱਖਿਆ ਬੋਰਡ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧਤ 20 ਸੇਵਾਵਾਂ ਦਾ ਲਾਭ ਸੇਵਾ ਕੇਂਦਰ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਤਹਿਤ ਸਿੱਖਿਆ ਨਾਲ ਜੁੜੇ ਵਿਦਿਆਰਥੀ ਆਪਣੇ ਨੇੜਲੇ ਸੇਵਾ ਕੇਂਦਰ ਰਾਹੀਂ ਮਰਕਸ਼ੀਟ, ਬੋਨਾਫਾਈਡ, ਡਿਗਰੀ ਦੀ ਤਸਦੀਕ ਆਦਿ ਕਰਵਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਵਿਦਿਆਰਥੀ ਬੈਕਲਾਗ ਸਰਟੀਫਿਕੇਟ , ਟਰਾਂਸਕ੍ਰਿਪਟ ਤੇ ਡਿਟੇਲ ਸਰਟੀਫਿਕੇਟ, ਡੁਪਲੀਕੇਟ ਸਰਟੀਫਿਕੇਟ, ਰੀਵੈਲੁਏਸ਼ਨ, ਵਿਦਿਅਕ ਸਰਟੀਫਿਕੇਟਾਂ ਦਾ ਤਸਦੀਕ ਕਰਨਾ ਸ਼ਾਮਲ ਹੈ ਤੋਂ ਇਲਾਵਾ 78 ਖੇਤੀਬਾੜੀ, 50 ਮੈਡੀਕਲ ਕੌਂਸਲ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸ੍ਰੀ ਸੂਦਨ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਜੁਲਾਈ 2022 ਤੱਕ ਕੁਲ ਚਾਰ ਮਹੀਨਿਆਂ ਵਿੱਚ 3 ਲੱਖ 65 ਹਜ਼ਾਰ ਤੋਂ ਵੱਧ ਅਰਜੀਆਂ ਸੇਵਾਵਾਂ ਲਈ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ ਅਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਲੋਕਾਂ ਦੀ ਸਹੂਲਤ ਲਈ ਖੁੱਲ੍ਹੇ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਸੇਵਾਵਾਂ ਲਈ ਫਾਰਮ ਭਰਨੇ ਕੋਰੀਅਰ ਸਰਵਿਸ ਕਲਰ ਪ੍ਰਿੰਟਿੰਗ ਅਤੇ ਲੈਮੀਨੇਸ਼ਨ ਵਰਗੀਆਂ ਸਹੂਲਤਾਂ ਵੀ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਰੱਖ ਰਖਾਵ ਲਈ ਜਿੰਮੇਵਾਰ ਸਰਵਿਸ ਓਪਰੇਟਰ ਦੀ ਵਿਭਾਗੀ ਹਦਾਇਤਾਂ ਅਤੇ ਜਿਲ੍ਹਾ ਪੱਧਰੀ ਦੀਆਂ ਟੀਮਾਂ ਵਲੋਂ ਸਮੇਂ ਸਮੇਂ ਤੇ ਚੈਕਿੰਗ ਵੀ ਕੀਤੀ ਜਾਂਦੀ ਹੈ ਅਤੇ ਸਬ ਡਵੀਜਨ ਪੱਧਰ ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰਖਦਿਆਂ ਸਮੂਹ ਐਸ.ਡੀ.ਐਮ. ਨੂੰ ਵੀ ਆਪਣੇ ਪੱਧਰ ਤੇ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਕਿਸੇ ਕਿਸਮ ਦੀ ਵੀ ਸ਼ਿਕਾਇਤ ਸਬੰਧੀ ਉਨਾਂ ਰਾਬਤਾ ਕੀਤਾ ਜਾਵੇ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »
ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਬਾਲ ਭਵਨ ਵਿਖੇ ਸੰਗੀਤ ਕਲਾਸ ਦੀ ਕਰਵਾਈ ਸ਼ੁਰੂਆਤ
ਬਾਲ ਭਵਨ ਦੇ ਵਿਕਾਸ ਲਈ 5 ਲੱਖ ਰੁਪਏ ਸਹਾਇਤਾ ਕਰਨ ਦਾ ਦਿਵਾਇਆ ਭਰੋਸਾ
ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਬਾਲ ਭਵਨ ਵਿਖੇ ਸੰਗੀਤ ਕਲਾਸ ਦੀ ਕਰਵਾਈ ਸ਼ੁਰੂਆਤਬਾਲ ਭਵਨ ਦੇ ਵਿਕਾਸ ਲਈ 5 ਲੱਖ ਰੁਪਏ ਸਹਾਇਤਾ ਕਰਨ ਦਾ ਦਿਵਾਇਆ ਭਰੋਸਾAMRIK SINGHਗੁਰਦਾਸਪੁਰ, 4 ਅਗਸਤ ਜਿਲ੍ਹਾ ਬਾਲ ਭਵਨ ਕੌਂਸਲ ਗੁਰਦਾਸਪੁਰ ਵੱਲੋਂ ਬਾਲ ਭਵਨ ਗੁਰਦਾਸਪੁਰ ਵਿਖੇ ਅੱਜ ਸੰਗੀਤ ਕਲਾਸ ਦਾ ਆਗਾਜ਼ ਕੀਤਾ ਗਿਆ, ਜਿਸ ਦਾ …
Read More »ਵੱਖ—ਵੱਖ ਕਰਿਆਨਾ ਸਟੋਰਾਂ ਤੋਂ ਖਾਣ—ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
ਵੱਖ—ਵੱਖ ਕਰਿਆਨਾ ਸਟੋਰਾਂ ਤੋਂ ਖਾਣ—ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲAMRIK SINGHਫਿਰੋਜ਼ਪੁਰ/ਤਲਵੰਡੀ ਭਾਈ 4 ਅਗਸਤਸਿਵਲ ਸਰਜਨ ਫਿਰੋਜ਼ਪਰ ਡਾ: ਰਜਿੰਦਰ ਮਨਚੰਦਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾ: ਹਰਕੀਰਤ ਸਿੰਘ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਦੀ ਅਗਵਾਈ ਹੇਠ ਸ਼੍ਰੀ ਹਰਵਿੰਦਰ ਸਿੰਘ, ਫੂਡ ਸੇਫਟੀ ਅਫਸਰ ਵੱਲੋਂ ਤਲਵੰਡੀ ਭਾਈ ਵਿਖੇ ਵੱਖ—ਵੱਖ ਕਰਿਆਨਾ ਸਟੋਰ ਦੀ ਚੈਕਿੰਗ ਕੀਤੀ …
Read More »ਇਕਹਰੀ ਵਰਤੋਂ ਵਾਲੇ ਪਲਾਸਟਿਕ ਤੇ ਪਾਬੰਦੀ-ਡਿਪਟੀ ਕਮਿਸ਼ਨਰ
ਜਾਗਰੂਕਤਾ ਸਮਾਗਮ ਅੱਜ Amritsar Crime Latest News National Politics Punjab Uncategorized World ਇਕਹਰੀ ਵਰਤੋਂ ਵਾਲੇ ਪਲਾਸਟਿਕ ਤੇ ਪਾਬੰਦੀ-ਡਿਪਟੀ ਕਮਿਸ਼ਨਰ– ਜਾਗਰੂਕਤਾ ਸਮਾਗਮ ਅੱਜ AMRIK SINGHਫਿਰੋਜ਼ਪੁਰ, 4 ਅਗਸਤਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ …
Read More »
13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ
ਫਿਰੋਜ਼ਪੁ
ਆਜਾਦੀ ਦਾ ਅੰਮ੍ਰਿਤ ਮਹੋਤਸਵ 13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ AMRIK SINGHਫਿਰੋਜ਼ਪੁਰ, 4 ਅਗਸਤਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨ੍ਹਾਂ ਨੇ ਜ਼ਿਲ੍ਹਾ …
Read More »ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਅੰਮ੍ਰਿਤ ਮਹਾਂਉਤਸਵ ਤਹਿਤ ‘ਹਰ ਘਰ ਝੰਡਾ’ ਮੁਹਿੰਮ ਦੇ ਅਧੀਨ ਨੌਰਥ ਜੌਨ ਕਲਚਰ ਸੈਂਟਰ ਪਟਿਆਲਾ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਜ਼ੀਰਾ ਦੇ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਅੰਮ੍ਰਿਤ ਮਹਾਂਉਤਸਵ ਤਹਿਤ ‘ਹਰ ਘਰ ਝੰਡਾ’ ਮੁਹਿੰਮ ਦੇ ਅਧੀਨ ਨੌਰਥ ਜੌਨ ਕਲਚਰ ਸੈਂਟਰ ਪਟਿਆਲਾ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਜ਼ੀਰਾ ਦੇ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਡਾ. ਜਗਦੀਪ ਸਿੰਘ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਮੌਕੇ …
Read More »
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ
ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਖਾਦਾ ਦੁਪਹਿਰ ਦਾ ਮਿਡ ਡੇ ਮੀਲ
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਖਾਦਾ ਦੁਪਹਿਰ ਦਾ ਮਿਡ ਡੇ ਮੀਲ AMRIK SINGHਫਿਰੋਜ਼ਪੁਰ 4 ਅਗਸਤ ਹਲਕਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅਚਾਨਕ ਸਕੂਲਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ …
Read More »ਜ਼ਿਲ੍ਹੇ ਵਿਚ ਬਿਨ੍ਹਾਂ ਪ੍ਰਵਾਨਗੀ ਤੋਂ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ
ਜ਼ਿਲ੍ਹੇ ਵਿਚ ਬਿਨ੍ਹਾਂ ਪ੍ਰਵਾਨਗੀ ਤੋਂ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ ਅਮਰੀਕ ਸਿੰਘ ਫਿਰੋਜ਼ਪੁਰ 4 ਅਗਸਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ, ਆਈ.ਏ.ਐੱਸ., ਵੱਲੋਂ ਫਿਰੋਜ਼ਪੁਰ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜਪੁਰ ਅੰਦਰ ਸਮੂਹ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੁੱਕਵਾਉਣ, ਬੰਦ ਕਰਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਰਾ ਮੈਜਿਸਟਰੇਟ ਨੇ ਦੱਸਿਆ ਕਿ ਜਿਹਨਾਂ ਖੇਤਾਂ ਵਿੱਚ ਪਾਣੀ ਦੀ ਸਿੰਚਾਈ …
Read More »ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਫੱਤੂਵਾਲਾ ਵਿਖੇ ਗਰਾਮ ਸਭਾ ਦਾ ਆਯੋਜਨ
ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਫੱਤੂਵਾਲਾ ਵਿਖੇ ਗਰਾਮ ਸਭਾ ਦਾ ਆਯੋਜਨਅਮਰੀਕ ਸਿੰਘਫਿਰੋਜ਼ਪੁਰ 3 ਅਗਸਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਬੈਨਰ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ …
Read More »