ਸ. ਰਣਜੀਤ ਸਿੰਘ ਭੁੱਲਰ ਨੇ ਐਸ.ਡੀ.ਐਮ. ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ AMRIK SINGH Amritsar Crime Latest News National Politics Punjab Uncategorized World ਫਿਰੋਜ਼ਪੁਰ, 11 ਜੁਲਾਈ ਸ. ਰਣਜੀਤ ਸਿੰਘ ਭੁੱਲਰ ਪੀ.ਸੀ.ਐਸ. ਨੇ ਫਿਰੋਜ਼ਪੁਰ ਦੇ ਐਸ.ਡੀ.ਐਮ. ਵਜੋਂ ਅੱਜ ਅਹੁਦਾ ਸੰਭਾਲਿਆ ਹੈ। ।ਇਸ ਤੋਂ ਪਹਿਲਾਂ ਉਹ ਬਤੌਰ ਸਹਾਇਕ ਕਮਿਸ਼ਨਰ (ਜ) ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਚਾਰਜ ਸੰਭਾਲਦਿਆਂ ਐਸ.ਡੀ.ਐਮ. ਸ. ਰਣਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ …
Read More »ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਖਿਡਾਰੀਆਂ ਦੇ ਮਲੋਬਲ ਨੂੰ ਉੱਚਾ ਕਰਨ ਲਈ ਰੁਸਤਮਪ੍ਰੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ ਤਾਂ ਜੋ ਉਹ 19 ਜੁਲਾਈ ਤੋਂ 24 ਜੁਲਾਈ 2022 ਤੱਕ ਕਲਕੱਤਾ ਵਿਚ ਹੋਣ ਜਾ ਰਹੀ ਨੈਸ਼ਨਲ ਚੈਂਪੀਅਨਸ਼ਿਪ (ਜੂਨੀਅਰ ਕਿੱਕ ਬਾਕਸਿੰਗ) ਵਿੱਚ ਭਾਗ ਲੈ ਸਕੇ।
ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਡਿਪਟੀ ਕਮਿਸ਼ਨਰ ਨੇ ਰੁਸਤਮਪ੍ਰੀਤ ਸਿੰਘ ਨੂੰ ਦਿੱਤੀ 5 ਹਜ਼ਾਰ ਦੀ ਸਹਾਇਤਾ ਰਾਸ਼ੀ AMRIK SINGH ਫਿਰੋਜ਼ਪਰ, ਜੁਲਾਈ 12 ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਖਿਡਾਰੀਆਂ ਦੇ ਮਲੋਬਲ ਨੂੰ ਉੱਚਾ ਕਰਨ ਲਈ ਰੁਸਤਮਪ੍ਰੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ ਤਾਂ ਜੋ ਉਹ …
Read More »75ਵਾਂ ਆਜਾਦੀ ਨੂੰ ਸਮਰਪਿਤ ਸਿਹਤ ਵਿਭਾਗ ਵੱਲੋ ਕੀਤਾ ਵਿਸ਼ਵ ਆਬਾਦੀ ਦਿਵਸ ਆਯੋਜਿਤ
ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਇ-ਡਾ.ਸੰਜੀਵ 75ਵਾਂ ਆਜਾਦੀ ਨੂੰ ਸਮਰਪਿਤ ਸਿਹਤ ਵਿਭਾਗ ਵੱਲੋ ਕੀਤਾ ਵਿਸ਼ਵ ਆਬਾਦੀ ਦਿਵਸ ਆਯੋਜਿਤ ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਇ-ਡਾ.ਸੰਜੀਵ AMRIK SINGH ਫਿਰੋਜ਼ਪੁਰ 11 ਜੁਲਾਈ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਪਾਪੂਲੇਸ਼ਨ ਪੰਦਰਵਾੜੇ ਆਯੋਜਿਤ ਕੀਤੇ ਜਾ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਾਇਆ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਾਇਆ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਰਹੇ ਬੰਦ ਅਮਰੀਕ ਸਿੰਘ ਅੰਮ੍ਰਿਤਸਰ, 11 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਧਰਮ …
Read More »ਕੇਂਦਰੀ ਮੰਤਰੀ ਵੱਲੋਂ ਹਰਿਆਣੇ ਦੀ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਦੇਣ ਅਤੇ ਮੁੱਖ ਮੰਤਰੀ ਵੱਲੋਂ ਹਾਈ ਕੋਰਟ ਲਈ ਜ਼ਮੀਨ ਮੰਗਣ ਦਾ ਕੀਤਾ ਸਖ਼ਤ ਵਿਰੋਧ
ਕੇਂਦਰੀ ਮੰਤਰੀ ਵੱਲੋਂ ਹਰਿਆਣੇ ਦੀ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਦੇਣ ਅਤੇ ਮੁੱਖ ਮੰਤਰੀ ਵੱਲੋਂ ਹਾਈ ਕੋਰਟ ਲਈ ਜ਼ਮੀਨ ਮੰਗਣ ਦਾ ਕੀਤਾ ਸਖ਼ਤ ਵਿਰੋਧ।ਅਮਰੀਕ ਸਿੰਘਅੰਮ੍ਰਿਤਸਰ, ਜੁਲਾਈ- 11ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ …
Read More »ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕੀਤੇ ਅਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ
ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ-ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕੀਤੇ ਅਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ ਮੁੱਖ ਮੰਤਰੀ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 11 ਜੁਲਾਈ ਅਕਾਲੀ ਆਗੂਆਂ ਵੱਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ ‘ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਕਰੜੀ ਆਲੋਚਨਾ ਕੀਤੀ। ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਹਰੇਕ ਪੰਜਾਬੀ ਇਹ ਭਲੀ-ਭਾਂਤ ਜਾਣਦਾ ਹੈ ਕਿ ਸੂਬਾ ਸਰਕਾਰ ਦੇ ਦਫ਼ਤਰਾਂ ਨੂੰ ਚੰਡੀਗੜ੍ਹ ਤੋਂ ਮੋਹਾਲੀ ਤਬਦੀਲ ਕਿਸ ਨੇ ਕੀਤਾ ਅਤੇ ਨਿਊ ਚੰਡੀਗੜ੍ਹ ਦੀ ਸਥਾਪਨਾ ਕਰਨ ਵਾਲੇ ਕੌਣ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵਿਆਂ ਨੂੰ ਖੋਰਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀਭੁਗਤ ਰਹੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਕੇਂਦਰ ਦੀ ਸਰਕਾਰ ‘ਚ ਭਾਈਵਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ਨੂੰ ਲੈ ਕੇ ਚੁੱਪ ਕਿਉਂ ਧਾਰੀ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੁੱਪ ਰਹੇ ਅਤੇ ਕਾਂਗਰਸ ਲੀਡਰਸ਼ਿਪ ਵੀ ਇਸ ਸਮੁੱਚੇ ਮਾਮਲੇ ‘ਤੇ ਮੂਕ ਦਰਸ਼ਕ ਬਣੀ ਰਹੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਮੀਡੀਆ ਸਾਹਮਣੇ ਨਿਰਆਧਾਰ ਬਿਆਨਬਾਜ਼ੀ ਕਰਕੇ ਸਸਤੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਹਰ ਮਸਲੇ ਦਾ ਹੱਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਸ ਪਾਰਟੀ ਦੇ ਮੰਤਰੀਆਂ ਨੇ ਸੂਬੇ ਦੇ ਦਰੱਖਤ ਤੱਕ ਵੀ ਵੇਚ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸਿਹਤਮੰਦ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੱਤੇਵਾੜਾ ਜੰਗਲਾਂ ਨੇੜੇ ਕੋਈ ਵੀ ਉਦਯੋਗਿਕ ਯੂਨਿਟ ਲਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਸੈਰ-ਸਪਾਟੇ ਵਜੋਂ ਆਕਰਸ਼ਿਤ ਕਰਨ ਲਈ ਵਾਤਾਵਰਨ ਪਾਰਕ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਟੀਚਾ ਮਿੱਥਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਸੂਬਾ ਸਰਕਾਰ ਹੁਣ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਵੱਲ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਭਲੇ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਪਤਨੀ, ਮਾਤਾ ਅਤੇ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਸ: ਅਰੁਣਪਾਲ ਸਿੰਘ ਵੀ ਹਾਜ਼ਰ ਸਨ। —-
Read More »ਈਦ-ਉਲ-ਅਧਾ ‘ਤੇ BSF-ਪਾਕਿਸਤਾਨ ਰੇਂਜਰ ਵਿਚਕਾਰ ਮਠਿਆਈਆਂ ਭੇਟ ਕੀਤੀਆਂ ਗਈਆਂ
ਈਦ-ਉਲ-ਅਧਾ ‘ਤੇ BSF-ਪਾਕਿਸਤਾਨ ਰੇਂਜਰ ਵਿਚਕਾਰ ਮਠਿਆਈਆਂ ਭੇਟ ਕੀਤੀਆਂ ਗਈਆਂ ਅਮਰੀਕ ਸਿੰਘ ਤੋਂਫਿਰੋਜ਼ਪੁਰ 10 ਜੁਲਾਈਸਦਭਾਵਨਾ ਦੇ ਇਸ਼ਾਰੇ ਵਿੱਚ, ਐਤਵਾਰ ਨੂੰ ਸੈਕਟਰ ਹੈੱਡਕੁਆਰਟਰ ਫਿਰੋਜ਼ਪੁਰ ਦੇ ਏਓਆਰ ਵਿੱਚ ਬੀਐਸਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਈਦ ਉਲ ਅਧਾ ਦੇ ਮੌਕੇ ‘ਤੇ ਪਾਕਿ ਰੇਂਜਰਾਂ ਨੂੰ ਈਦ ਮੁਬਾਰਕ ਦੀ ਵਧਾਈ ਦੇਣ ਲਈ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ।ਈਦ …
Read More »ਨੈਸ਼ਨਲ ਫਿਸ਼ ਫਾਰਮਰਜ਼ ਡੇ ਮੱਛੀ ਪੂੰਗ ਫਾਰਮ ਹਯਾਤਨਗਰ ਜਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਗਿਆ
ਨੈਸ਼ਨਲ ਫਿਸ਼ ਫਾਰਮਰਜ਼ ਡੇ ਮੱਛੀ ਪੂੰਗ ਫਾਰਮ ਹਯਾਤਨਗਰ ਜਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਗਿਆ AMRIK SINGH ਗੁਰਦਾਸਪੁਰ 10 ਜੁਲਾਈ ਸਰਵਨ ਸਿੰਘ ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਫਿਸ਼ ਫਾਰਮਰਜ਼ ਡੇ ਮੱਛੀ ਪੂੰਗ ਫਾਰਮ ਹਯਾਤਨਗਰ ਜਿਲ੍ਹਾ ਗੁਰਦਾਸਪੁਰ ਵਿਖੇ ਮਨਾਇਆ ਗਿਆ । ਜਿਸ ਵਿਚ …
Read More »ਕੇਦਰੀ ਵਿਦੇਸ਼ ਰਾਜ ਮੰਤਰੀ ਮੇਘਵਾਲ ਨੂੰ ਅਰਵਿੰਦ ਸ਼ਰਮਾ ਨੇ ਦਿਤਾ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਭਰੋਸਾ।
ਕੇਦਰੀ ਵਿਦੇਸ਼ ਰਾਜ ਮੰਤਰੀ ਮੇਘਵਾਲ ਨੂੰ ਅਰਵਿੰਦ ਸ਼ਰਮਾ ਨੇ ਦਿਤਾ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਭਰੋਸਾ। ਅਮਰੀਕ ਸਿੰਘਅਮ੍ਰਿਤਸਰ 10 ਜੁਲਾਈ ਵਿਦੇਸ਼ ਰਾਜ ਮੰਤਰੀ ਅਤੇ ਅਮ੍ਰਿਤਸਰ ਲੋਕਸਭਾ ਹਲਕੇ ਲਈ ਭਾਜਪਾ ਦੇ ਇੰਚਾਰਜ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਜੀਠਾ ਅਰਵਿੰਦ ਸ਼ਰਮਾ ਨੇ ਪ੍ਰਧਾਨ …
Read More »ਕੇਦਰੀ ਵਿਦੇਸ਼ ਰਾਜ ਮੰਤਰੀ ਮੇਘਵਾਲ ਨੂੰ ਅਰਵਿੰਦ ਸ਼ਰਮਾ ਨੇ ਦਿਤਾ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਭਰੋਸਾ।
ਕੇਦਰੀ ਵਿਦੇਸ਼ ਰਾਜ ਮੰਤਰੀ ਮੇਘਵਾਲ ਨੂੰ ਅਰਵਿੰਦ ਸ਼ਰਮਾ ਨੇ ਦਿਤਾ ਭਾਜਪਾ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਭਰੋਸਾ।ਅਮਰੀਕ ਸਿੰਘਅਮ੍ਰਿਤਸਰ 10 ਜੁਲਾਈ ਵਿਦੇਸ਼ ਰਾਜ ਮੰਤਰੀ ਅਤੇ ਅਮ੍ਰਿਤਸਰ ਲੋਕਸਭਾ ਹਲਕੇ ਲਈ ਭਾਜਪਾ ਦੇ ਇੰਚਾਰਜ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਜੀਠਾ ਅਰਵਿੰਦ ਸ਼ਰਮਾ ਨੇ ਪ੍ਰਧਾਨ ਮੰਤਰੀ ਨਰੇਂਦਰ …
Read More »