Breaking News

ਨੈਸ਼ਨਲ ਲੋਕ ਅਦਾਲਤ 13 ਅਗਸਤ  ਨੂੰ ਲੱਗੇਗੀ

ਨੈਸ਼ਨਲ ਲੋਕ ਅਦਾਲਤ 13 ਅਗਸਤ  ਨੂੰ ਲੱਗੇਗੀ AMRIK SINGH ਗੁਰਦਾਸਪੁਰ, 8 ਜੁਲਾਈ  ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,  ਦੁਆਰਾ, ਸੈਸ਼ਨਜ਼ ਡਵੀਜਨ …

Read More »

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਅਮਰੀਕ ਸਿੰਘ ਤੋਂ ਅੰਮ੍ਰਿਤਸਰ 8 ਜੁਲਾਈ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇੰਦਰਬੀਰ ਸਿੰਘ ਨਿੱਝਰ ਦੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਸਾਹਿਬ …

Read More »

ਸਰਕਾਰ ਦਾ ਮਾਲੀਆ ਵਧਾਉਣ ਦੇ ਉਦੇਸ਼ ਨਾਲ ਕੀਤੇ ਆਦੇਸ਼ 

ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਮਿਸ਼ਨਰ  ਸਰਕਾਰ ਦਾ ਮਾਲੀਆ ਵਧਾਉਣ ਦੇ ਉਦੇਸ਼ ਨਾਲ ਕੀਤੇ ਆਦੇਸ਼  ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਮਿਸ਼ਨਰ  ਅੰਮ੍ਰਿਤਸਰ ਵਿਖੇ ਸਮੀਖਿਆ ਮੀਟਿੰਗ  AMRIK SINGH ਅੰਮ੍ਰਿਤਸਰ, 8 ਜੁਲਾਈ- ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਮਾਲੀਆ ਵਧਾਉਣ …

Read More »

ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਦਸਤਾਵੇਜ, ਡਾਟਾ ਸੈਂਟਰ, ਕਮਰਾ ਨੰਬਰ 323, ਬੀ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ 18 ਜੁਲਾਈ 2022 ਤਕ ਜਮ੍ਹਾ ਕਰਵਾਉਣ

ਕੋਵਿਡ-19 ਕਾਰਨ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਆਪਣੇ ਦਸਤਾਵੇਜ, ਡਾਟਾ ਸੈਂਟਰ, ਕਮਰਾ ਨੰਬਰ 323, ਬੀ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ 18 ਜੁਲਾਈ 2022 ਤਕ ਜਮ੍ਹਾ ਕਰਵਾਉਣ AMRIK SINGH ਗੁਰਦਾਸਪੁਰ, 8 ਜੁਲਾਈ ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ …

Read More »

ਦਸਵੀਂ ਜਮਾਤ ਵਿਚੋਂ ਸੂਬੇ ਭਰ `ਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਕੀਤਾ ਸਨਮਾਨਿਤ

ਦਸਵੀਂ ਜਮਾਤ ਵਿਚੋਂ ਸੂਬੇ ਭਰ `ਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਕੀਤਾ ਸਨਮਾਨਿਤ AMRIK SINGH Amritsar Crime Latest News National Politics Punjab Uncategorized World ਫਿਰੋਜ਼ਪੁਰ, 8 ਜੁਲਾਈ           ਦਸਵੀਂ ਜਮਾਤ ਵਿਚੋਂ ਸੂਬੇ ਭਰ `ਚ ਪਹਿਲਾਂ ਸਥਾਨ ਹਾਸਲ ਕਰਨ ਲਈ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਸਨਮਾਨਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸਤੀਏਵਾਲਾ ਦੀ ਵਿਦਿਆਰਥਣ ਨੇ ਪੂਰੇ ਪੰਜਾਬ ਵਿਚੋਂ ਦਸਵੀਂ ਦੇ ਬੋਰਡ ਦੇ ਨਤੀਜੇ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।           ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥਣ ਨੈਨਸੀ ਰਾਣੀ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਪੱਖੋਂ ਵੀ ਘੱਟ ਨਹੀਂ ਹਨ । ਉਨ੍ਹਾਂ ਕਿਹਾ ਕਿ ਸਾਰੇ ਮਾਪਿਆਂ ਨੁੰ ਆਪਣੀਆਂ ਬੱਚੀਆਂ ਨੂੰ ਪੜ੍ਹਨ ਲਈ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਕੁੜੀਆਂ ਵੀ ਚੰਗੀ ਪੜ੍ਹਾਈ ਕਰਕੇ ਆਪਣੇ ਮਾਤਾ-ਪਿਤਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਂਦੀ ਸਕੂਲਾਂ ਵਿੱਚ ਸਿੱਖਿਆ ਦੀ ਸ਼ਲਾਘਾ ਕੀਤੀ।           ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਸ੍ਰੀ ਕੋਮਲ ਅਰੋੜਾ, ਮੁੱਖ ਅਧਿਆਪਕਾ ਸ੍ਰੀ ਪਰਵੀਨ ਬਾਲਾ ਤੋਂ ਇਲਾਵਾ ਵਿਦਿਆਰਥਣ ਨੈਨਸੀ ਰਾਣੀ ਦੇ ਪਰਿਵਾਰਿਕ ਮੈਂਬਰ ਅਤੇ ਸਕੂਲ ਅਧਿਕਾਪਕ ਹਾਜ਼ਰ ਸਨ। 2 Attachments

Read More »

ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪੈਰੋਕਾਰਾਂ ਨੂੰ ਸਜ਼ਾਵਾਂ ’ਤੇ ਦਿੱਤਾ ਪ੍ਰਤੀਕਰਮ

ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ- ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪੈਰੋਕਾਰਾਂ ਨੂੰ ਸਜ਼ਾਵਾਂ ’ਤੇ ਦਿੱਤਾ ਪ੍ਰਤੀਕਰਮਅਮਰੀਕ ਸਿੰਘਅੰਮ੍ਰਿਤਸਰ, 8 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ’ਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ …

Read More »

ਪਾਕਿਸਤਾਨੀ ਫੌਜ ਨਹੀਂ ਚਾਹੁੰਦੀ ਕਿ ਲੋਕ ਅਸਲੀ ਲੋਕਤੰਤਰ ਦਾ ਆਨੰਦ ਮਾਣਨ: ਪ੍ਰੋ: ਸਰਚਾਂਦ ਸਿੰਘ ਖਿਆਲਾ

ਪਾਕਿਸਤਾਨੀ ਫੌਜ ਨਹੀਂ ਚਾਹੁੰਦੀ ਕਿ ਲੋਕ ਅਸਲੀ ਲੋਕਤੰਤਰ ਦਾ ਆਨੰਦ ਮਾਣਨ: ਪ੍ਰੋ: ਸਰਚਾਂਦ ਸਿੰਘ ਖਿਆਲਾ ਅਮਰੀਕ ਸਿੰਘ ਤੋਂ ਅੰਮ੍ਰਿਤਸਰ 8 ਜੁਲਾਈ ਪਾਕਿਸਤਾਨ ਦੀ ਰਾਜਨੀਤੀ ਵਿੱਚ ਬੇਲੋੜੀ ਫੌਜੀ ਦਖਲਅੰਦਾਜ਼ੀ ਜਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜਿਨ੍ਹਾਂ ਨੂੰ ਇਸ ਸਾਲ ਅਪ੍ਰੈਲ ਵਿੱਚ ਬੇਭਰੋਸਗੀ ਮਤੇ ਵਿੱਚ ਬੇਦਖਲ ਕੀਤਾ ਗਿਆ ਸੀ ਅਤੇ ਉਨ੍ਹਾਂ …

Read More »

ਜ਼ਿਲ੍ਹਾ ਵਾਸੀ ਵੈਬਕਸ ਐਪ ਰਾਹੀ ਆਪਣੇ ਘਰੋਂ ਹੀ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਕਰਵਾ ਰਹੇ ਨੇ ਹੱਲ

ਲੋਕ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ, ਲਿੰਕ ਜ਼ਿਲ੍ਹਾ ਵਾਸੀ ਵੈਬਕਸ ਐਪ ਰਾਹੀ ਆਪਣੇ ਘਰੋਂ ਹੀ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਕਰਵਾ ਰਹੇ ਨੇ ਹੱਲ ਲੋਕ ਆਪਣੇ ਮੋਬਾਇਲ ਵਿਚ ਵੈਬਕਸ ਐਪ ਡਾਊਨਲੋਡ ਕਰਕੇ, ਲਿੰਕ  ਅਮਰੀਕ ਸਿੰਘ ਗੁਰਦਾਸਪੁਰ, 8 ਜੁਲਾਈ  ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰੋਜਾਨਾਂ ਆਨ ਲਾਈਨ ਵੈਬਕਸ ਐਪ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ …

Read More »

ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ

ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਮੀਟਿੰਗ AMRIK SINGH ਗੁਰਦਾਸਪੁਰ, 7 ਜੁਲਾਈ    ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ …

Read More »