ਅੰਮ੍ਰਿਤਸਰ, 1 ਜੂਨ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਇਸ ਪਾਵਨ ਸਰੂਪ ਦੇ ਬੀਤੇ …
Read More »ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਦਾ ਦੌਰਾ
ਗੁਰਦਾਸਪੁਰ , 1 ਜੂਨ ਸ੍ਰੀ ਰਜਿੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ –ਕਮ-ਚੇਅਰਮੈਨ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ (ਸੀਨੀਅਰ ਡਵੀਜ਼ਨ )/ਸੀ.ਜੇ.ਐਮ.-ਕਮ-ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਸ੍ਰੀ ਰਜਿੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ …
Read More »ਜਥੇਦਾਰਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੀ ਸੁਰੱਖਿਆ ਵਿੱਚ ਨਿੱਕੀ ਜਿਹੀ ਕੁਤਾਹੀ ਵੀ ਦੇਸ਼ ਲਈ ਖ਼ਤਰਨਾਕ ਹੋਵੇਗੀ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ, 1 ਜੂਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਿੱਖ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਸੰਤਾਂ-ਮਹਾਂਪੁਰਖਾਂ ਅਤੇ ਪੰਥਕ ਸ਼ਖ਼ਸੀਅਤਾਂ ਨੂੰ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ …
Read More »ਫ਼ੌਜੀ ਦੀ ਪਤਨੀ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਕਰਦਿਆਂ ਇਨਸਾਫ਼ ਦਿੱਤਾ ਜਾਵੇ : ਅਰਵਿੰਦਰ ਸ਼ਰਮਾ
ਅੰਮ੍ਰਿਤਸਰ 1 ਜੂਨ ਸਰਹੱਦਾਂ ’ਤੇ ਰਾਖੀ ਕਰਨ ਵਾਲੇ ਇਕ ਫ਼ੌਜੀ ਪ੍ਰਗਟ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਆਪਣੇ ’ਤੇ ਕੀਤੇ ਗਏ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਮਹਿਲਾ ਕਮਿਸ਼ਨ, ਡੀ ਜੀ ਪੀ ਅਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਗੁਹਾਰ ਲਗਾਈ ਹੈ। ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਰਵਿੰਦਰ ਸ਼ਰਮਾ …
Read More »ਗ੍ਰੰਥ ਸਾਹਿਬ ਭਵਨ , ਗੁਰੂ ਨਾਨਕ ਦੇਵ ਯੂਨੀਵਰਸਿਟੀ , ਅੰਮ੍ਰਿਤਸਰ ਵਿਖੇ “ਡੇਅਰੀ ਫਾਰਮਿੰਗ ਰਾਹੀਂ ਔਰਤਾਂ ਦਾ ਸਸ਼ਕਤੀਕਰਨ ‘ ਵਿਸ਼ੇ ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ 1 ਜੂਨ ਵਰਲਡ ਮਿਲਕ ਡੇ ਦਾ ਆਯੋਜਨ 1 ਜੂਨ 2022 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ , ਗੁਰੂ ਨਾਨਕ ਦੇਵ ਯੂਨੀਵਰਸਿਟੀ , ਅੰਮ੍ਰਿਤਸਰ ਵਿਖੇ “ਡੇਅਰੀ ਫਾਰਮਿੰਗ ਰਾਹੀਂ ਔਰਤਾਂ ਦਾ ਸਸ਼ਕਤੀਕਰਨ ‘ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ । ਪਹਿਲੀ ਜੂਨ 2022 ਨੂੰ ” ਵਿਸ਼ਵ ਦੁੱਧ ਦਿਵਸ ਦੇ ਸ਼ੁਭ ਅਵਸਰ ਨੂੰ …
Read More »ਝਾਰਖੰਡ ‘ਚ ਸਿੱਖ ਆਬਾਦੀ ਵਾਲੇ ਦੋ ਪਿੰਡਾਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ
ਝਾਰਖੰਡ ‘ਚ ਸਿੱਖ ਆਬਾਦੀ ਵਾਲੇ ਦੋ ਪਿੰਡਾਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਪੁੱਜੇ ਅਕਾਲ ਤਖ਼ਤ ਦੇ ਜਥੇਦਾਰ • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਰੋਸਾਏ ਸਿੱਖਾਂ ਵਲੋਂ ਸਿੱਖੀ ਸਰੂਪ ਸੰਭਾਲ ਕੇ ਰੱਖਣਾ ਮਾਣ ਵਾਲੀ ਗੱਲ: ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ, 1 ਜੂਨਝਾਰਖੰਡ ਦੇ ਜ਼ਿਲ੍ਹਾ …
Read More »ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 127 ਕੁਇੰਟਲ ਕਣਕ ਤੇ 1 ਲੱਖ 13 ਹਜ਼ਾਰ ਰੁਪਏ ਭੇਟ
ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 127 ਕੁਇੰਟਲ ਕਣਕ ਤੇ 1 ਲੱਖ 13 ਹਜ਼ਾਰ ਰੁਪਏ ਭੇਟਅੰਮ੍ਰਿਤਸਰ, 1 ਜੂਨ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 …
Read More »ਜਥੇਦਾਰ ਸਾਹਿਬ ਪੰਨੂ ਵੱਲੋਂ ਸਿੱਖੀ ਸਿਧਾਂਤਾਂ ਦੇ ਖਿਲਾਫ ਦਿੱਤੀਆਂ ਜਾ ਰਹੀਆਂ ਅਰਦਾਸਾਂ ਨੂੰ ਧਮਕੀਆਂ ਦੇਣ ਦਾ ਨੋਟਿਸ ਲੈਣ: ਪ੍ਰੋ: ਸਰਚਾਂਦ ਸਿੰਘ ਖਿਆਲਾ।
ਜਥੇਦਾਰ ਸਾਹਿਬ ਪੰਨੂ ਵੱਲੋਂ ਸਿੱਖੀ ਸਿਧਾਂਤਾਂ ਦੇ ਖਿਲਾਫ ਦਿੱਤੀਆਂ ਜਾ ਰਹੀਆਂ ਅਰਦਾਸਾਂ ਨੂੰ ਧਮਕੀਆਂ ਦੇਣ ਦਾ ਨੋਟਿਸ ਲੈਣ: ਪ੍ਰੋ: ਸਰਚਾਂਦ ਸਿੰਘ ਖਿਆਲਾ।ਸਿੱਖੀ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਸਮੇਂ ਦੇ ਹਾਣ ਦਾ ਹੈ, ਇਸ ਤੋਂ ਪਹਿਲਾਂ ਕਿ ਅੱਜ ਦੀ ਲਹਿਰ ਕੱਲ੍ਹ ਦਾ ਰੂਪ ਧਾਰਨ ਕਰ ਲਵੇ।ਅਮਰੀਕ ਸਿੰਘ …
Read More »1984 ਤੋਂ ਪਹਿਲੇ ਸੁਣਦੇ ਹਾਂ ਕਿ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਬੱਸਾਂ ਵਿੱਚ ਲੁੱਟ ਖੋਹ ਕਰ ਦਿੱਤੀ ਅੱਜ ਮਾਨ ਸਰਕਾਰ ਨੇ ਉਹ ਦਿਨ ਵੀ ਵਿਖਾ ਦਿੱਤੇ – ਬੀਜੇਪੀ ਨੇਤਾ ਅਸ਼ੋਕ ਸਰੀਨ
https://we.tl/t-gSPvsM57eU1984 ਤੋਂ ਪਹਿਲੇ ਸੁਣਦੇ ਹਾਂ ਕਿ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਬੱਸਾਂ ਵਿੱਚ ਲੁੱਟ ਖੋਹ ਕਰ ਦਿੱਤੀ ਅੱਜ ਮਾਨ ਸਰਕਾਰ ਨੇ ਉਹ ਦਿਨ ਵੀ ਵਿਖਾ ਦਿੱਤੇ – ਬੀਜੇਪੀ ਨੇਤਾ ਅਸ਼ੋਕ ਸਰੀਨਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਪੰਜਾਬ ਚ ਰਹੀ ਐ ਫੇਲੀਅਰ ਲੱਗਣਾ ਚਾਹੀਦਾ ਹੈ ਪੰਜਾਬ ਚ ਰਾਸ਼ਟਰਪਤੀ …
Read More »