Breaking News

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ, ਪਾਰਟੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਲਿਆ ਪ੍ਰਣ

ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ, ਨਾਰਾਜ਼ ਹੋ ਕੇ ਗਏ ਅਕਾਲੀਆਂ ਨੂੰ ਵਾਪਸੀ ਦੀ ਮੁੜ ਕੀਤੀ ਅਪੀਲ Amritsar Crime Latest News National Politics Punjab Uncategorized World ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 556 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 556 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਅਮਰੀਕ ਸਿੰਘ ਅੰਮ੍ਰਿਤਸਰ, 14 ਮਾਰਚ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 556 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ …

Read More »

ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਲੰਬਿਤ ਪਏ ਕੇਸਾਂ ਦੀ ਗਿਣਤੀ ਘੱਟ ਕਰਨ `ਤੇ ਦਿੱਤਾ ਜ਼ੋਰ Amritsar Crime Latest News National Politics Punjab Uncategorized World ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ ਲੰਬਿਤ ਪਏ ਕੇਸਾਂ ਦੀ ਗਿਣਤੀ ਘੱਟ ਕਰਨ `ਤੇ ਦਿੱਤਾ ਜ਼ੋਰ ਅਮਰੀਕ ਸਿੰਘ  ਅੰਮ੍ਰਿਤਸਰ 14 ਮਾਰਚ,  ਮਾਨਯੋਗ ਜਸਟਿਸ ਅਰੁਣ ਪੱਲੀ …

Read More »

ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ

ਕਰੀਬ 34 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਵਿੰਡ ਪਿੰਡ ਵਿਖੇ ਬਨਣ ਵਾਲੇ ਦੋ ਮਾਰਗੀ ਪੁੱਲ ਦਾ ਰੱਖਿਆ ਨੀਂਹ ਪੱਥਰ Amritsar Crime Latest News National Politics Punjab Uncategorized World ਕਰੀਬ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਮਹਿਤਾ ਰੋਡ ਦੀ ਕੀਤੀ ਜਾਵੇਗੀ ਸਪੈਸ਼ਲ ਰਿਪੇਅਰ ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ ਕਰੀਬ 34 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਵਿੰਡ ਪਿੰਡ ਵਿਖੇ ਬਨਣ ਵਾਲੇ ਦੋ ਮਾਰਗੀ ਪੁੱਲ ਦਾ ਰੱਖਿਆ ਨੀਂਹ ਪੱਥਰ ਕਰੀਬ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਮਹਿਤਾ ਰੋਡ ਦੀ ਕੀਤੀ ਜਾਵੇਗੀ ਸਪੈਸ਼ਲ ਰਿਪੇਅਰ ਅਮਰੀਕ ਸਿੰਘ  ਅੰਮ੍ਰਿਤਸਰ 10 ਮਾਰਚ 2024–                 ਅੰਮ੍ਰਿਤਸਰ ਸ਼ਹਿਰ ਇਕ ਪਵਿੱਤਰ ਸ਼ਹਿਰ ਹੈ ਜਿੱਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਆਵਾਜਾਈ ਵਿੱਚ ਮੁਸ਼ਕਿਲ ਪੇਸ਼ ਨਾ ਆਵੇ।                 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਦੋ ਵਿਧਾਨਸਭਾ ਹਲਕੇ ਅੰਮ੍ਰਿਤਸਰ ਦੱਖਣੀ ਅਤੇ ਅੰਮ੍ਰਿਤਸਰ ਪੂਰਬੀ ਵਿਖੇ ਕਰੀਬ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸਭ ਤੋਂ ਪਹਿਲਾਂ ਸ: ਈ.ਟੀ.ਓ ਨੇ ਪਿੰਡ ਸੁਲਤਾਨਵਿੰਡ ਪਿੰਡ ਵਿਖੇ ਬਣਨ ਵਾਲੇ ਦੋ ਮਾਰਗੀ ਫਲਾਈਓਵਰ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ਤਾਰਾਂ ਵਾਲੇ ਪੁੱਲ ਤੋਂ ਸੁਲਤਾਨਵਿੰਡ ਪਿੰਡ ਦੇ ਚੌਂਕ ਉਪਰ ਦੋ ਮਾਰਗੀ ਫਲਾਈਓਵਰ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਤੇ ਲਗਭਗ 33.55 ਕਰੋੜ ਰੁਪਏ ਖਰਚ ਆਉਣਗੇ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 985 ਮੀਟਰ, ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੋਵੇਗੀ। ਉਨਾਂ ਦੱਸਿਆ ਕਿ ਇਸਦੇ ਨਾਲ ਹੀ 5.50 ਮੀਟਰ ਸਰਵਿਸ ਰੋਡ ਫਲਾਈਓਵਰ ਦੇ ਦੋਵੇਂ ਪਾਸੇ ਅਤੇ ਬਰਸਾਤੀ ਪਾਣੀ ਦੇ ਲਈ ਡਰੇਨ ਦੀ ਵਿਵਸਥਾ ਵੀ ਕੀਤੀ ਜਾਵੇਗੀ।                 ਸ: ਈ.ਟੀ.ਓ ਨੇ ਦੱਸਿਆ ਕਿ ਇਸ ਫਲਾਈਓਵਰ ਦੇ ਨਿਰਮਾਣ ਹੋਣ ਵਾਲੇ ਆਉਣ ਵਾਲੇ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਟਰੈਫਿਕ ਜਾਮ ਵਿਚੋਂ ਛੁਟਕਾਰਾ ਮਿਲੇਗਾ। ਉਨਾਂ ਦੱਸਿਆ ਕਿ ਇਹ ਪੁੱਲ 24 ਮਹੀਨੇ ਦੇ ਅੰਦਰ ਬਣ ਕੇ ਤਿਆਰ ਹੋ ਜਾਵੇਗਾ।                 ਇਸ ਉਪਰੰਤ ਸ: ਈ.ਟੀ.ਓ. ਵਲੋਂ ਵਿਧਾਨਸਭਾ ਹਲਕਾ ਪੂਰਬੀ ਅਧੀਨ ਪੈਂਦੇ ਅੰਮ੍ਰਿਤਸਰ ਮਹਿਤਾ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 1.350 ਕਿਲੋਮੀਟਰ ਅਤੇ ਚੋੜਾਈ 31 ਫੁੱਟ ਹੈ ਦੀ ਸਪੈਸ਼ਲ ਰਿਪੇਅਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਕਾਰਜ ਨੂੰ 6 ਮਹੀਨੇ ਵਿਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਦੇ ਸਪੈਸ਼ਲ ਰਿਪੇਅਰ ਦੇ ਕੰਮ ਉਪਰ 120.92 ਲੱਖ ਰੁਪਏ ਖਰਚ ਆਉਣਗੇ। ਉਨਾਂ ਦੱਸਿਆ ਕਿ ਇਹ ਸੜਕ ਅੰਮ੍ਰਿਤਸਰ ਸ਼ਹਿਰ ਨੂੰ ਜਿਲਾ ਗੁਰਦਾਸਪੁਰ ਅਤੇ ਹੁਸਿ਼ਆਰਪੁਰ ਨਾਲ ਜੋੜਦੀ ਹੈ ਅਤੇ ਇਸ ਸੜਕ ਦੀ ਸਪੈਸ਼ਲ ਰਿਪੇਅਰ ਨਾਲ ਇਸ ਸੜਕ ਤੇ ਪੈਂਦੇ ਫੋਕਲ ਪੁਆਇੰਟ ਅਤੇ ਸਬਜ਼ੀ ਮੰਡੀ ਵਿਖੇ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ।ਉਨਾਂ ਦੱਸਿਆ ਕਿ ਇਸਦੇ ਨਾਲ ਹੀ ਇਸ ਪੂਰੀ ਸੜਕ ਉਤੇ ਸੜਕ ਦੇ ਨਾਲ-ਨਾਲ ਇੰਟਰਲਾਕਿੰਗ ਟਾਇਲਾਂ ਵੀ ਲਗਾਈਆਂ ਜਾਣਗੀਆਂ।                 ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਆਪਣੀ ਨਿਗਰਾਣੀ ਹੇਠ ਸਾਰੇ ਕੰਮ ਨੇਪਰੇ ਚਾੜੇ ਜਾਣ।                 ਇਸ ਮੌਕੇ ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਜਰ, ਹਲਕਾ ਵਿਧਾਇਕ ਪੂਰਬੀ ਮੈਡਮ ਜੀਵਨਜੋਤ ਕੌਰ, ਸਾਬਕਾ ਮੇਅਰ ਸ: ਕਰਮਜੀਤ ਸਿੰਘ ਰਿੰਟੂ, ਆਮ ਆਦਮੀ ਪਾਰਟੀ ਦੇ ਦਿਹਾਤੀ ਪ੍ਰਧਾਨ ਸ: ਬਲਜਿੰਦਰ ਸਿੰਘ ਢਿਲੋਂ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀ: ਜਗਦੀਪ ਸਿੰਘ, ਸ੍ਰੀ ਨਵਨੀਤ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਸ: ਬਲਬੀਰ ਸਿੰਘ ਰਿੰਕੂ, ਐਸ.ਈ. ਸ: ਇੰਦਰਜੀਤ ਸਿੰਘ, ਐਕਸੀਐਨ ਕੁਸ਼ਲਦੀਪ ਸਿੰਘ ਢਿਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।

Read More »

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਨੂੰ ਸਮਾਜਿਕ, ਆਰਥਿਕ ਤੇ ਸਿਆਸੀ ਨਿਆਂ ਦੇਣਾ ਯਕੀਨੀ ਬਣਾਉਣ ਵਾਸਤੇ ਪੂਰਨ ਪੰਥਕ ਤੇ ਪੰਜਾਬੀ ਏਕੇ ਦਾ ਸੱਦਾ

ਹਜ਼ਾਰਾਂ ਲੋਕਾਂ ਨੇ ਪੰਜ ਵਾਰ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਭਰੀ ਹਾਜ਼ਰੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਰਹੂਮ ਅਕਾਲੀ ਆਗੂ ਨੂੰ ਦਿੱਤੀ ਸ਼ਰਧਾਂਜਲੀ Amritsar Crime Latest News National Politics Punjab Uncategorized World ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਨੂੰ ਸਮਾਜਿਕ, ਆਰਥਿਕ ਤੇ ਸਿਆਸੀ ਨਿਆਂ …

Read More »

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘ

Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘ ਅਮਰੀਕ ਸਿੰਘ ਅੰਮ੍ਰਿਤਸਰ, …

Read More »

ਨੈਸ਼ਨਲ ਲੋਕ ਅਦਾਲਤ ਚ ਹੋਇਆ 23272 ਕੇਸਾਂ ਦਾ ਨਿਪਟਾਰਾ

Amritsar Crime Latest News National Politics Punjab Uncategorized World ਨੈਸ਼ਨਲ ਲੋਕ ਅਦਾਲਤ ਚ ਹੋਇਆ 23272 ਕੇਸਾਂ ਦਾ ਨਿਪਟਾਰਾ ਅਮਰੀਕ   ਸਿੰਘ    ਅੰਮ੍ਰਿਤਸਰ 9 ਮਾਰਚ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈ਼ਸ਼ਨ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ …

Read More »

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘਅਮਰੀਕ ਸਿੰਘ  ਅੰਮ੍ਰਿਤਸਰ, 9 ਮਾਰਚ-ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ …

Read More »

ਸਾਬਕਾ ਅੰਬੈਸਡਰ  ਤਰਨਜੀਤ ਸਿੰਘ ਸੰਧੂ ਨੇ ਮਹਾ ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ‘ਤੇ  ਪ੍ਰਾਚੀਨ ਮੰਦਿਰ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ।

ਸਾਬਕਾ ਅੰਬੈਸਡਰ  ਤਰਨਜੀਤ ਸਿੰਘ ਸੰਧੂ ਨੇ ਮਹਾ ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ‘ਤੇ  ਪ੍ਰਾਚੀਨ ਮੰਦਿਰ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ।ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਸਮਰੱਥਾ ਦੀ ਕਮੀ ਨਹੀਂ ਕੇਵਲ ਅਵਸਰ ਪ੍ਰਦਾਨ ਕਰਨ ਦੀ ਲੋੜ – ਤਰਨਜੀਤ ਸਿੰਘ ਸੰਧੂ । ਅਮਰੀਕ ਸਿੰਘ ਅੰਮ੍ਰਿਤਸਰ 8 ਮਾਰਚ )  ਅਮਰੀਕਾ ਵਿਚ ਭਾਰਤੀ …

Read More »

ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਚੋਰੀ ਤੋਂ ਬਚਾਉਣ ਲਈ ਮਿਊਂਸੀਪਲ ਪੈਟਰੋਲਿੰਗ ਟੀਮ ਵੱਲੋਂ ਦਿਨ-ਰਾਤ ਦੀ ਗਸ਼ਤ ਕੀਤੀ ਜਾਵੇਗੀ

Amritsar Crime Latest News National Politics Punjab Uncategorized World ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਚੋਰੀ ਤੋਂ ਬਚਾਉਣ ਲਈ ਮਿਊਂਸੀਪਲ ਪੈਟਰੋਲਿੰਗ ਟੀਮ ਵੱਲੋਂ ਦਿਨ-ਰਾਤ ਦੀ ਗਸ਼ਤ ਕੀਤੀ ਜਾਵੇਗੀ ਅਮਰੀਕ  ਸਿੰਘ  ਅੰਮ੍ਰਿਤਸਰ 7 ਮਾਰਚ  ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ, ਅੰਮ੍ਰਿਤਸਰ ਵਿਖੇ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ …

Read More »