Breaking News

ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ   ਮਨਮੋਹਨ  ਵਾਰਸ ਨੇ ਸਰੋਤੇ ਕੀਲੇ

ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਕਮਲ ਹੀਰ ਅਤੇ   ਮਨਮੋਹਨ  ਵਾਰਸ ਨੇ ਸਰੋਤੇ ਕੀਲੇ ਅਮਰੀਕ  ਸਿੰਘ  ਅੰਮ੍ਰਿਤਸਰ 27 ਫਰਵਰੀ  ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਚੌਥੇ ਦਿਨ ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲ ਹੀਰ ਨੇ ਸਰੋਤਿਆਂ ਨੂੰ ਕਈ ਘੰਟੇ ਆਪਣੇ ਚੋਣਵੇਂ ਗੀਤਾਂ ਨਾਲ ਕੀਲੀ ਰੱਖਿਆ। ਉਹਨਾਂ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

Amritsar Crime Latest News National Politics Punjab Uncategorized World ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਅਮਰੀਕ   ਸਿੰਘ  ਅੰਮ੍ਰਿਤਸਰ, 26 ਫਰਵਰੀ  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. …

Read More »

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿਖਾਂ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ, ਪੰਜਾਬ ਦੇ ਜੇਲ੍ਹ ’ਚ ਕੀਤਾ ਜਾਵੇ ਤਬਦੀਲ- ਐਡਵੋਕੇਟ ਧਾਮੀ

Amritsar Crime Latest News National Politics Punjab Uncategorized World ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿਖਾਂ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ, ਪੰਜਾਬ ਦੇ ਜੇਲ੍ਹ ’ਚ ਕੀਤਾ ਜਾਵੇ ਤਬਦੀਲ- ਐਡਵੋਕੇਟ ਧਾਮੀ ਅਮਰੀਕ ਸਿੰਘ  ਅੰਮ੍ਰਿਤਸਰ, 26 ਫ਼ਰਵਰੀ-ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ …

Read More »

ਸਮਰ ਪੈਲੇਸ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ

Amritsar Crime Latest News National Politics Punjab Uncategorized World ਸਮਰ ਪੈਲੇਸ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ ਅਮਰੀਕ  ਸਿੰਘ  ਅੰਮ੍ਰਿਤਸਰ 26 ਫਰਵਰੀ          ਰੰਗਲਾ ਪੰਜਾਬ ਮੇਲੇ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੱਦਦ ਨਾਲ ਅੰਮ੍ਰਿਤਸਰ ਵਿੱਚ …

Read More »

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ।

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਅਮਰੀਕ ਸਿੰਘ  ਅੰਮ੍ਰਿਤਸਰ, 22 ਫਰਵਰੀ ( )  ਸ੍ਰੀ ਅਕਾਲ ਤਖ਼ਤ ਸਾਹਿਬ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਾ. ਹਰਮਿੰਦਰ ਸਿੰਘ ਬੇਦੀ ਦੀ ਸਵੈ-ਜੀਵਨੀ “ਲੇਖੇ ਆਵਹਿ ਭਾਗ” ਉੱਤੇ ਵਿਚਾਰ-ਗੋਸ਼ਟੀ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਾ. ਹਰਮਿੰਦਰ ਸਿੰਘ ਬੇਦੀ ਦੀ ਸਵੈ-ਜੀਵਨੀ “ਲੇਖੇ ਆਵਹਿ ਭਾਗ” ਉੱਤੇ ਵਿਚਾਰ-ਗੋਸ਼ਟੀ ਦਾ ਆਯੋਜਨ ਅਮਰੀਕ ਸਿੰਘ ਅਮ੍ਰਿਤਸਾਰ2 ਫਰਵਰੀ,  22  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਹਿੰਦੀ ਵਿਭਾਗ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਪੰਜਾਬੀ …

Read More »

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ।ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਸਾਰਾਗੜ੍ਹੀ ਸਰਾਂ ਦੇ ਬਾਹਰ ਭੁੱਖ ਹੜਤਾਲ ਦੀ ਅਗਵਾਈ ਬੀਬੀ ਬਲਵਿੰਦਰ ਕੌਰ ਨੇ ਕੀਤੀ।

Amritsar Crime Latest News National Politics Punjab Uncategorized World  ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ।ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਸਾਰਾਗੜ੍ਹੀ ਸਰਾਂ ਦੇ ਬਾਹਰ ਭੁੱਖ ਹੜਤਾਲ ਦੀ ਅਗਵਾਈ ਬੀਬੀ ਬਲਵਿੰਦਰ ਕੌਰ ਨੇ ਕੀਤੀ। ਅਮਰੀਕ  ਸਿੰਘ ਅੰਮ੍ਰਿਤਸਰ, 22 ਫਰਵਰੀ ( )-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ …

Read More »

ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ

ਅੰਮ੍ਰਿਤਸਰ ਕਾਰਪੋਰੇਸ਼ਨ ਦੇ ਰਹੀ ਹੈ ਸ਼ਹਿਰ ਨੂੰ ਵਿਰਾਸਤੀ ਦਿੱਖ ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਰਹੀ ਹੈ ਸ਼ਹਿਰ ਨੂੰ ਵਿਰਾਸਤੀ ਦਿੱਖ ਅਮਰੀਕ ਸਿੰਘ  ਅੰਮ੍ਰਿਤਸਰ, 21 ਫਰਵਰੀ –  ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਕਾਰਪੋਰੇਸ਼ਨ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ। ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ ਵਿਰਸੇ ਦੀ ਚਿਤਰਕਾਰੀ ਵੱਡੇ ਪੱਧਰ ਉਤੇ ਕਰਵਾਈ ਜਾ ਰਹੀ ਹੈ। ਜਿਸ ਵਿਚ ਪੰਜਾਬੀ ਬੋਲੀਆਂ ਨੂੰ ਵੀ ਚੰਗੀ ਥਾਂ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੀ-20 ਸੰਮੇਲਨ ਵੇਲੇ ਵੀ ਸ਼ਹਿਰ ਦੀਆਂ ਕੰਧਾਂ ਉਤੇ ਸੰਮੇਲਨ ਦੇ ਥੀਮ ਨੂੰ ਲੈ ਕੇ ਕੰਧ ਚਿਤਰ ਬਣਾਏ ਗਏ ਸਨ, ਜਿਸ ਨੂੰ ਸ਼ਹਿਰ ਵਾਸੀਆਂ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨਾਂ ਨੇ ਰਜ਼ ਕੇ ਸਲਾਹਿਆ ਸੀ।  ਰੰਗਲੇ ਪੰਜਾਬ ਲਈ ਕਰਵਾਈ ਜਾ ਰਹੀ ਚਿਤਰਕਲਾ ਬਾਰੇ ਜਾਣਕਾਰੀ ਦਿੰਦੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ  ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਲੀਕੇ ਮੇਲੇ ਨੂੰ ਕਾਮਯਾਬ ਕਰਨ ਲਈ ਕਾਰਪੋਰੇਸ਼ਨ ਅਧਿਕਾਰੀ ਲਗਾਤਾਰ ਸਰਗਰਮ ਹਨ। ਉਨਾਂ ਕਿਹਾ ਕਿ ਕੰਧ ਚਿਤਰ ਵੀ ਪੰਜਾਬੀ ਵਿਰਸੇ ਦੀ ਪੁਰਤਾਨ ਕਲਾ ਹੈ, ਪੁਰਾਣੇ ਪੰਜਾਬ ਵਿਚ ਜਦੋਂ ਵੀ ਘਰ ਵਿਚ ਵਿਆਹ ਜਾਂ ਕੋਈ ਹੋਰ ਖੁਸ਼ੀ ਦਾ ਸਮਾਗਮ ਹੁੰਦਾ ਸੀ ਤਾਂ ਘਰਾਂ ਦੀਆਂ ਕੰਧਾਂ ਨੂੰ ਵੰਨ-ਸੁਵੰਨੇ ਚਿਤਰਾਂ ਨਾਲ ਸਜਾਇਆ ਜਾਂਦਾ ਸੀ ਅਤੇ ਇਸੇ ਰਵਾਇਤ ਨੂੰ ਅਸੀਂ ਹੁਣ ਦੀਆਂ ਪੀੜ੍ਹੀਆਂ ਨਾਲ ਸਾਂਝਾ ਕੀਤਾ ਹੈ।       ਕਾਰਪੋਰੇਸ਼ਨ ਦੇ ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਜਿੰਨਾ ਦੀ ਅਗਵਾਈ ਹੇਠ ਇਹ ਕੰਧ ਚਿਤਰ ਉਕਰਨ ਵਾਲੀ ਟੀਮ ਕੰਮ ਕਰ ਰਹੀ ਹੈ, ਨੇ ਦੱਸਿਆ ਕਿ ਅਸੀਂ ਇਸ ਕਲਾ ਵਿਚ ਪੰਜਾਬੀ ਵਿਰਸੇ ਦੇ ਨਾਲ-ਨਾਲ ਪੰਜਾਬੀ ਸਾਜਾਂ, ਪੰਜਾਬੀ ਬੋਲੀਆਂ, ਫੁੱਲਾਂ ਦੇ ਨਾਲ-ਨਾਲ ਪੰਜਾਬੀ ਸਭਿਆਚਾਰ ਦੇ ਹੋਰ ਅੰਗਾਂ ਨੂੰ ਛੂਹਿਆ ਹੈ। ਉਨਾਂ ਦੱਸਿਆ ਕਿ ਇਸ ਲਈ ਅਸੀਂ ਪੇਸ਼ੇਵਰ ਕਲਾਕਾਰਾਂ ਦੀਆਂ ਸੇਵਾਵਾਂ ਲਈਆਂ ਹਨ, ਜੋ ਕਿ ਦਿਨ-ਰਾਤ ਕੰਮ ਕਰ ਰਹੇ ਹਨ। ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਉਤੇ ਇਸ ਚਿਤਰ ਕਲਾ ਲਈ ਸਰਕਾਰੀ ਇਮਾਰਤਾਂ ਦੀਆਂ ਸੜਕ ਨਾਲ ਲੱਗਦੀਆਂ ਕੰਧਾਂ ਨੂੰ ਚੁਣਿਆ ਗਿਆ ਹੈ ਅਤੇ ਇਸ ਨੂੰ ਪੰਜਾਬੀ ਰੰਗਾਂ ਵਿਚ ਰੰਗਿਆ ਜਾ ਰਿਹਾ ਹੈ। Amritsar Crime Latest News National Politics Punjab Uncategorized World

Read More »

ਮੁੱਖ ਮੰਤਰੀ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕੰਮ ਕਰ ਰਹੇ ਹਨ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਕਿਸਾਨਾਂ ਦੀ ਮਸ਼ੀਨਰੀ ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਪਹੁੰਚਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ Amritsar Crime Latest News National Politics Punjab Uncategorized World ਮੁੱਖ ਮੰਤਰੀ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕੰਮ …

Read More »

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਸ਼ਾਨਦਾਰ ਅਗਾਜ਼ 

ਪੁਸਤਕਾਂ ਮੱਥੇ ਦੀਆਂ ਲਕੀਰਾਂ ਬਦਲਦੀਆਂ : ਪਦਮਸ੍ਰੀ ਹੰਸ ਰਾਜ ਹੰਸ Amritsar Crime Latest News National Politics Punjab Uncategorized World ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ ਸ਼ਾਨਦਾਰ ਅਗਾਜ਼  ਪੁਸਤਕਾਂ ਮੱਥੇ ਦੀਆਂ ਲਕੀਰਾਂ ਬਦਲਦੀਆਂ : ਪਦਮਸ੍ਰੀ ਹੰਸ ਰਾਜ ਹੰਸ ਕਿਤਾਬ ਦਾ ਪੜ੍ਹਿਆ ਸਾਰਾ ਜੀਵਨ ਯਾਦ ਰਹਿੰਦਾ …

Read More »