Breaking News

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਮਾਗਮ ਦੌਰਾਨ ਪੰਥਕ ਚੁਣੌਤੀਆਂ ਦੇ ਮੁਕਾਬਲੇ ਲਈ ਕੌਮੀ ਇਕਜੁਟਤਾ ਦੀ ਲੋੜ ’ਤੇ ਜ਼ੋਰਸਿੱਖ ਕੌਮ ਗੁਰਬਾਣੀ, ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ’ਚ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ- ਗਿਆਨੀ ਰਘਬੀਰ ਸਿੰਘ

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਮਾਗਮ ਦੌਰਾਨ ਪੰਥਕ ਚੁਣੌਤੀਆਂ ਦੇ ਮੁਕਾਬਲੇ ਲਈ ਕੌਮੀ ਇਕਜੁਟਤਾ ਦੀ ਲੋੜ ’ਤੇ ਜ਼ੋਰਸਿੱਖ ਕੌਮ ਗੁਰਬਾਣੀ, ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ’ਚ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ- ਗਿਆਨੀ ਰਘਬੀਰ ਸਿੰਘਜਬਰ ਜੁਲਮ ਵਿਰੁੱਧ ਖੜ੍ਹਨ ਕਰਕੇ ਹੀ ਸਿੱਖ ਕੌਮ ਹਕੂਮਤਾਂ ਨੂੰ ਰੜਕਦੀ ਹੈ- ਐਡਵੋਕੇਟ …

Read More »

GND ਯੂਨੀਵਰਸਿਟੀ ਵੱਲੋਂ ਲਾਅ ਅਤੇ ਬੀ.ਐਡ. ਸਮੈਸਟਰ ਲਈ ਮਿਤੀ ਸਾਰਣੀ ਜਾਰੀ

Amritsar Crime Latest News National Politics Punjab Uncategorized World GND ਯੂਨੀਵਰਸਿਟੀ ਵੱਲੋਂ ਲਾਅ ਅਤੇ ਬੀ.ਐਡ. ਸਮੈਸਟਰ ਲਈ ਮਿਤੀ ਸਾਰਣੀ ਜਾਰੀ ਅਮਰੀਕ  ਸਿੰਘ ਅੰਮ੍ਰਿਤਸਰ, 20 ਫਰਵਰੀ,  – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2024 ਲਾਅ (ਤਿੰਨ ਸਾਲਾ), (ਪੰਜ ਸਾਲਾ) ਸਮੈਸਟਰ ਦੂਜਾ ਅਤੇ ਬੀ.ਐਡ. ਸਮੈਸਟਰ ਦੂਜਾ ਦੇ ਰੈਗੂਲਰ ਅਤੇ ਪ੍ਰਾਈਵੇਟ ਵਿਿਦਆਰਥੀਆਂ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (ਾਾਾ.ਚੋਲਲੲਗੲੳਦਮਸਿਸੋਿਨਸ.ਗਨਦੁ.ੳਚ.ਨਿ/ਲੋਗਨਿਂੲਾ.ੳਸਪਣ) ‘ਤੇ ਭਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।ਪ੍ਰੋਫੈੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਰੈਗੂਲਰ ਵਿਿਦਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ਉਤੇ ਵਿਸ਼ੇ ਦੀ ਚੋਣ ਕਰਨ ਅਤੇ ਚਲਾਨ ਪਿੰ੍ਰਟ ਕਰਨ ਦੀ ਆਖਰੀ ਮਿਤੀ 04 ਮਾਰਚ ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 11 ਮਾਰਚ; ਪੰਜ ਸੌ ਲੇਟ ਫੀਸ ਨਾਲ 14 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 21 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 26 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਰੈਗੂਲਰ ਵਿਿਦਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 11 ਮਾਰਚ ਬਿਨਾ ਲੇਟ ਫੀਸ ਤੋਂ ਹੈ। ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 14 ਮਾਰਚ; ਪੰਜ ਸੌ ਲੇਟ ਫੀਸ ਨਾਲ 21 ਮਾਰਚ; ਇਕ ਹਜ਼ਾਰ ਲੇਟ ਫੀਸ ਨਾਲ 26 ਮਾਰਚ ਅਤੇ ਦੋ ਹਜ਼ਾਰ ਲੇਟ ਫੀਸ ਨਾਲ 29 ਮਾਰਚ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ।

Read More »

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ  ਮੰਗਾਂ ਤੁਰੰਤ ਪ੍ਰਵਾਨ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ  ਮੰਗਾਂ ਤੁਰੰਤ ਪ੍ਰਵਾਨ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਮਰੀਕ ਸਿੰਘ  ਸ੍ਰੀ ਮੁਕਤਸਰ ਸਾਹਿਬ:- 20 ਫਰਵਰੀ     )  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਸਾਨ ਸੰਘਰਸ਼ ਦੇ ਰਵੱਈਏ ਸਬੰਧੀ ਟਿਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਐਮ.ਐਸ.ਪੀ ਸਬੰਧੀ ਮੰਗਾਂ ਤੁਰੰਤ ਪ੍ਰਵਾਨ ਕਰੇ। ਸਰਕਾਰ ਨਾਹਪੱਖੀ ਜਾਂ ਟਾਲਮਟੋਲ ਵਾਲੀ ਭੂਮਿਕਾ ਰਾਹੀਂ ਸਮੁੱਚੇ ਦੇਸ਼ ਦੇ ਕਿਸਾਨ ਵਰਗ ਨੂੰ ਸੰਘਰਸ਼ ਵਾਲੇ ਇਮਤਿਹਾਨ ਵਿੱਚ ਨਾ ਪਾਵੇ। ਇਹ ਪੰਜਾਬ ਦਾ ਹੀ ਨਹੀਂ ਸਗੋਂ ਦੇਸ ਦੇ ਕਿਸਾਨਾਂ ਦੀ ਮੰਗ ਦਾ ਮਾਮਲਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਸਰਕਾਰੀ ਮੀਡੀਆ ਜ਼ੋਰਦਾਰ ਤਰੀਕੇ ਨਾਲ ਇਸ ਪ੍ਰਚਾਰ ਵਿੱਚ ਲੱਗਾ ਹੋਇਆ ਕਿ ਐਮ.ਐਸ.ਪੀ ਨਾਲ ਸਰਕਾਰੀ ਖਜਾਨਾ ਖਾਲੀ ਹੋ ਜਾਵੇਗਾ। ਇਹ ਲੋਕਾਂ ਨੂੰ ਡਰਾਉਣ ਵਾਲਾ ਤੇ ਗਲਤ ਪ੍ਰਚਾਰ ਹੈ। ਉਨ੍ਹਾਂ ਕਿਹਾ ‘ਕ੍ਰਿਸਿਲ’ ਸੰਸਥਾ ਦੇ ਅੰਦਾਜੇ ਅਨੁਸਾਰ ਪਿਛਲੇ ਸਾਲ 21 ਹਜ਼ਾਰ ਕਰੋੜ ਰੁਪਏ ਸਰਕਾਰੀ ਖਰਚ ਹੋਇਆ ਹੈ ਜੋ ਕੇਂਦਰ ਸਰਕਾਰ ਦੇ ਬਜਟ ਦਾ 0.2 ਫੀਸਦੀ ਤੋਂ ਘੱਟ ਹੈ। ਜੇ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਨਾਲ ਐਮ.ਐਸ.ਪੀ ਦੇਣ ਦਾ ਖਰਚ 2 ਲੱਖ ਕਰੋੜ ਵੀ ਹੋਵੇ ਤਾਂ ਦੇਸ਼ ਦੀ ਬਹੁਗਿਣਤੀ ਕਿਸਾਨ ਲਈ ਖਰਚ ਕਰਨੀ ਵਾਜਿਬ ਹੈ। ਉਨ੍ਹਾਂ ਕਿਹਾ ਉਂਝ ਵੀ ਕੇਂਦਰ ਸਰਕਾਰ ਹਰ ਸਾਲ ਦੋ ਲੱਖ ਕਰੋੜ ਰੁਪਏ ਸਬਸਿਡੀ ਦੇ ਰੂਪ ਵਿੱਚ ਆਪਣੇ ਉਦਯੋਗ ਪਤੀ ਮਿਤਰਾਂ ਨੂੰ ਟੈਕਸ ਦੀ ਛੋਟ ਦੇ ਰੂਪ ਵਿੱਚ ਦੇ ਦਿੰਦੀ ਹੈ। ਉਨ੍ਹਾਂ ਕਿਹਾ ਸਰਕਾਰ ਕਹਿੰਦੀ ਹੈ ਕਿ ਐਮ. ਐਸ.ਪੀ ਦੀ ਕਾਨੂੰਨੀ ਗਰੰਟੀ ਦੇਣੀ ਅਸੰਭਵ ਹੈ ਜੇ ਅਜਿਹਾ ਸੀ ਤਾਂ ਖੁਦ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁਖ ਮੰਤਰੀ ਵਜੋਂ 2011 ‘ਚ ਐਮ.ਐਸ.ਪੀ ਨੂੰ ਕਨੂੰਨੀ ਦਰਜ਼ਾ ਦੇਣ ਦੀ ਮੰਗ ਕਿਉਂ ਕੀਤੀ ਸੀ? ਉਂਝ ਵੀ ਸਰਕਾਰ ਜੇ ਰਾਸ਼ਨ ਅਤੇ ਮਨਰੇਗਾ ਦੀ ਕਾਨੂੰਨੀ ਗਰੰਟੀ ਦੇ ਸਕਦੀ ਹੈ ਤਾਂ ਕਿਸਾਨ ਨੂੰ ਕਾਨੂੰਨੀ ਗਰੰਟੀ ਕਿਉਂ ਨਹੀਂ? ਸਿਆਸਤ ‘ਚ ਝੂਠ ਹਮੇਸ਼ਾਂ ਅੱਧੇ ਸੱਚ ਦੇ ਸਹਾਰੇ ਖੜਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਸਹੀ ਰਣਨੀਤੀ ਨਾਲ ਹੀ ਇਸ ਤਰ੍ਹਾਂ ਦੇ ਸੰਕਟ ਨਜਿਠੇ ਜਾ ਸਕਦੇ ਹਨ। ਸਰਕਾਰ ਤੈਅ ਐਮ.ਐਸ.ਪੀ ਤੇ ਹੋਰ ਫਸਲਾਂ ਦੀ ਖਰੀਦ ਦੀ ਗਰੰਟੀ ਦੇਵੇਂ ਫਸਲੀ ਵੰਨ ਸਵੰਨਤਾ ਵਾਲਾ ਮਸਲਾ ਆਪਣੇ ਆਪ ਹੱਲ ਹੋ ਜਾਵੇਗਾ। Amritsar Crime Latest News National Politics Punjab Uncategorized World

Read More »

ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ, ਭੈਅ ਭਾਵਨੀ ’ਚ ਰਹਿ ਕੇ ਕਾਰਜ ਕਰਨ ਸਿੱਖ ਨੌਜਵਾਨ- ਐਡਵੋਕੇਟ ਧਾਮੀ Amritsar Crime Latest News National Politics Punjab Uncategorized World ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ, ਭੈਅ ਭਾਵਨੀ …

Read More »

ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਡਿਬੜੂਗੜ੍ਹ ਜੇਲ੍ਹ ਵਿਚ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖੋਹਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।

Amritsar Crime Latest News National Politics Punjab Uncategorized World ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਡਿਬੜੂਗੜ੍ਹ ਜੇਲ੍ਹ ਵਿਚ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖੋਹਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ। ਅਮਰੀਕ  …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਅੰਤਰ-ਵਿਭਾਗੀ ਬਿਜ਼-ਬ੍ਰੇਨ ਕੁਇਜ਼ ਮੁਕਾਬਲਾ

Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਅੰਤਰ-ਵਿਭਾਗੀ ਬਿਜ਼-ਬ੍ਰੇਨ ਕੁਇਜ਼ ਮੁਕਾਬਲਾ ਅਮਰੀਕ ਸਿੰਘ  ਅੰਮ੍ਰਿਤਸਰ, 19 ਫਰਵਰੀ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੱਕ ਅੰਤਰ-ਵਿਭਾਗੀ ਵਪਾਰਕ ਕੁਇਜ਼ “ਬਿਜ਼-ਬ੍ਰੇਨ” ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਦੀਨੇਰੋ …

Read More »

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

Amritsar Crime Latest News National Politics Punjab Uncategorized World ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ ਅਮਰੀਕ ਸਿੰਘ ਜੈਤੋ ਫ਼ਰਵਰੀ- 19ਸਿੱਖ ਕੌਮ ਵੱਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜੁਲਮ ਵਿਰੁੱਧ ਲਗਾਏ ਗਏ ਜੈਤੋ …

Read More »

ਆਪ ਸਰਕਾਰ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਮੁਤਾਬਕ ਬਜਟ ਸੈਸ਼ਨ ਵਿਚ 23 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ ਕੌਰ ਬਾਦਲ

Amritsar Crime Latest News National Politics Punjab Uncategorized World ਆਪ ਸਰਕਾਰ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਮੁਤਾਬਕ ਬਜਟ ਸੈਸ਼ਨ ਵਿਚ 23 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ ਕੌਰ ਬਾਦਲ ਅਮਰੀਕ ਸਿੰਘ ਬਠਿੰਡਾ, 19 ਫਰਵਰੀ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਹਾ ਵਿਚ 8 ਭਾਰਤੀਆਂ ਨੂੰ ਹੋਈ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਵਾਲੀ ਸ਼ਿੱਦਤ ਦਹਾਕਿਆਂ ਤੋਂ ਭਾਰਤ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੰਘਾਂ’ ਪ੍ਰਤੀ ਵੀ ਦਿਖਾਉਣੀ ਚਾਹੀਦੀ ਹੈ।.ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੋਹਾ ਵਿਚ 8 ਭਾਰਤੀਆਂ ਨੂੰ ਹੋਈ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਵਾਲੀ ਸ਼ਿੱਦਤ ਦਹਾਕਿਆਂ ਤੋਂ ਭਾਰਤ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ‘ਬੰਦੀ ਸਿੰਘਾਂ’ ਪ੍ਰਤੀ ਵੀ ਦਿਖਾਉਣੀ ਚਾਹੀਦੀ ਹੈ।.ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਅਮਰੀਕ ਸਿੰਘ  ਅੰਮ੍ਰਿਤਸਰ, 16 ਫਰਵਰੀ ( )  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …

Read More »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਦਿਤੇ ਜਾਣ ਵਾਲੇ ਚੰਦੇ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

Amritsar Crime Latest News National Politics Punjab Uncategorized World ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਦਿਤੇ ਜਾਣ ਵਾਲੇ ਚੰਦੇ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਅਮਰੀਕ ਸਿੰਘ  ਅੰਮ੍ਰਿਤਸਰ:- 16 ਫਰਵਰੀ   ਨਿਹੰਗ ਸਿੰਘਾਂ ਦੀ ਪ੍ਰਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿਆਸੀ ਪਾਰਟੀਆਂ ਨੂੰ ਚੰਦਾ ਦਿਤੇ ਜਾਣ ਸਬੰਧੀ ਸੁਪਰੀਮ ਕੋਰਟ ਵੱਲੋਂ ਦਿਤੇ ਫੈਸਲੇ ਨੂੰ ਦੇਸ਼ ਦੇ ਹਿਤ ਵਿੱਚ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਨੂੰ ਚੰਦਾ/ਦਾਨ ਦੇਣ ਸਬੰਧੀ ਚੋਣ ਬਾਂਡ ਸਕੀਮ ਨੂੰ ਅਸੰਵਿਧਾਨਿਕ ਕਰਾਰ ਦੇ ਕੇ ਰੱਦ ਕਰ ਦਿੱਤਾ ਹੈ। ਅਦਾਲਤੀ ਬੈਂਚ ਨੇ ਭਾਰਤੀ ਸਟੇਟ ਬੈਂਕ ਨੂੰ ਹਦਾਇਤ ਦਿੱਤੀ ਹੈ ਕਿ ਹੁਣ ਤੱਕ ਦੇ ਸਮੇਂ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਵਸੂਲੇ ਸਾਰੇ ਚੋਣ ਬਾਂਡਾਂ ਦੇ ਵੇਰਵੇ ਜੱਗ-ਜ਼ਾਹਿਰ ਕੀਤੇ ਜਾਣ ਦੇ ਫੈਸਲਾ ਦਾ ਭਰਪੂਰ ਸਵਾਗਤ ਕੀਤਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਦੇਸ਼ ਦੀ ਸਿਖਰਲੀ ਆਦਲਤ ਦਾ ਇਹ ਫ਼ੈਸਲਾ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਰੂਲਿੰਗ ਸਰਕਾਰ ਲਈ ਜ਼ੋਰਦਾਰ ਝਟਕਾ ਹੈ। ਮੌਜੂਦਾ ਸਰਕਾਰ ਨੇ ਇਹ ਸਕੀਮ ਜਨਵਰੀ 2018 ਵਿਚ ਲਾਗੂ ਕੀਤੀ ਸੀ ਜਿਸ ਨੂੰ ਸਿਆਸੀ ਪਾਰਟੀਆਂ ਨੂੰ ਦਿੱਤੇ ਜਾਣ ਵਾਲੇ ਨਕਦ ਚੰਦੇ ਦੇ ਪਾਰਦਰਸ਼ਤਾ ਵਾਲੇ ਬਦਲ ਵਜੋਂ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਕੀਮ ਰਾਹੀਂ ਸਿਆਸੀ ਪਾਰਟੀਆਂ ਨੂੰ ਦਾਨ ਦੇਣ ਵਾਲਿਆਂ ਦਾ ਭੇਤ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਆਮ ਦੇਸ਼ ਵਾਸੀਆਂ ਨੂੰ ਇਸ ਸਬੰਧੀ ਹਨੇਰੇ ਵਿਚ ਰੱਖਣ ਦੀ ਸਰਕਾਰ ਦੀ ਅੜੀ ਨੇ ਸਕੀਮ ਨੂੰ ਮੂਲ ਰੂਪ ਵਿਚ ਸੱਟ ਮਾਰੀ ਅਤੇ ਐਲਾਨੀਆ ਤੌਰ ਉਤੇ ਸਕੀਮ ਦਾ ਮੰਤਵ ਪਾਰਦਰਸ਼ਤਾ ਲਿਆਉਣਾ ਸੀ। ਉਨ੍ਹਾਂ ਕਿਹਾ ਇਥੋਂ ਤੱਕ ਕਿ ਭਾਰਤੀ ਚੋਣ ਕਮਿਸ਼ਨ ਨੇ ਵੀ ਹੁਣ ਤਕ ਇਸ ਸਬੰਧੀ ਟਾਲਮਟੋਲ ਵਾਲਾ ਰਵੱਈਆ ਅਪਣਾਇਆ ਹੋਇਆ ਸੀ। ਉਨ੍ਹਾਂ ਦਸਿਆ ਕਿ ਬੀਤੇ ਸਾਲ ਸਿਖਰਲੀ ਅਦਾਲਤ ਨੇ ਚੋਣ ਬਾਂਡਾਂ ਤਹਿਤ ਦਿੱਤੇ ਜਾਣ ਵਾਲੇ ਫੰਡਾਂ ਦੇ ਵੇਰਵੇ ਨਾ ਰੱਖਣ `ਤੇ ਚੋਣ ਕਮਿਸ਼ਨ ਦੀ ਵੀ ਝਾੜ-ਝੰਬ ਕੀਤੀ ਸੀ। ਉਨ੍ਹਾਂ ਕਿਹਾ ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਚੋਣ ਕਮਿਸ਼ਨ ਅਤੇ ਐੱਸ.ਬੀ.ਆਈ ਇਸ ਮਾਮਲੇ ਵਿਚ ਪਾਇਆ ਹੋਇਆ ਰਾਜ਼ਦਾਰੀ ਦਾ ਸ਼ੱਕੀ ਪਰਦਾ ਹਟਾਉਣਗੇ ਅਤੇ ਸਾਰੇ ਵੇਰਵੇ ਜਨਤਕ ਕਰਨਗੇ। ਇਹ ਸਾਰਾ ਕੁਝ ਮੁਲਕ ਦੀਆਂ ਜਮਹੂਰੀ ਕਦਰਾਂ ਕੀਮਤਾਂ ਦੀ ਮਜ਼ਬੂਤੀ ਲਈ ਵੀ ਬਹੁਤ ਅਹਿਮੀਅਤ ਵਾਲਾ ਹੈ।

Read More »