Breaking News

*ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਸਿੱਖ ਸੰਗਤਾਂ ਕਿਸੇ ਵੀ ਗੁਰਮਤਿ ਸਮਾਗਮ ਵਿਚ ਸ਼ਾਮਲ ਨਾ ਹੋਣ ਦੇਣ- ਗਿਆਨੀ ਰਘਬੀਰ ਸਿੰਘ **

*ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਸਿੱਖ ਸੰਗਤਾਂ ਕਿਸੇ ਵੀ ਗੁਰਮਤਿ ਸਮਾਗਮ ਵਿਚ ਸ਼ਾਮਲ ਨਾ ਹੋਣ ਦੇਣ- ਗਿਆਨੀ ਰਘਬੀਰ ਸਿੰਘ ** ਅਮਰੀਕ ਸਿੰਘ  ਅੰਮ੍ਰਿਤਸਰ, 22 ਦਸੰਬਰ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ …

Read More »

ਪ੍ਰੋਫੈਸਰ ਦਰਸ਼ਨ ਸਿੰਘ ਦੀ ਮੁਆਫ਼ੀ ਦੀ ਤਰ੍ਹਾਂ ਸੁਖਬੀਰ ਸਿੰਘ ਬਾਦਲ ਦੀ ਮੁਆਫ਼ੀ ਨੂੰ  ਵੀ ਕਿਸੇ ਤਰ੍ਹਾਂ ਪੰਥ ਪ੍ਰਵਾਨ ਨਹੀਂ ਕਰੇਗਾ: ਭਾਈ ਮੋਹਕਮ ਸਿੰਘ ,  ਭੋਮਾ ,  ਭਾਈ ਮੇਜਰ ਸਿੰਘ 

Amritsar Crime Latest News National Politics Punjab Uncategorized World ਪ੍ਰੋਫੈਸਰ ਦਰਸ਼ਨ ਸਿੰਘ ਦੀ ਮੁਆਫ਼ੀ ਦੀ ਤਰ੍ਹਾਂ ਸੁਖਬੀਰ ਸਿੰਘ ਬਾਦਲ ਦੀ ਮੁਆਫ਼ੀ ਨੂੰ  ਵੀ ਕਿਸੇ ਤਰ੍ਹਾਂ ਪੰਥ ਪ੍ਰਵਾਨ ਨਹੀਂ ਕਰੇਗਾ: ਭਾਈ ਮੋਹਕਮ ਸਿੰਘ ,  ਭੋਮਾ ,  ਭਾਈ ਮੇਜਰ ਸਿੰਘ  ਅਮਰੀਕ ਸਿੰਘ  ਅੰਮ੍ਰਿਤਸਰ  ਦਸੰਬਰ 21 ਸਿੱਖ ਪੰਥ ਦੀ ਧਾਰਮਿਕ ਸਖਸ਼ੀਅਤ ਭਾਈ ਮੋਹਕਮ …

Read More »

ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ

Amritsar Crime Latest News National Politics Punjab Uncategorized World ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ ਅਮਰੀਕ ਸਿੰਘ  ਅੰਮ੍ਰਿਤਸਰ  ਦਸੰਬਰ 21  ਪੰਜਾਬ ਦੇ ਲਘੂ ਉਦਯੋਗ ਦੀਆਂ ਮੁਸ਼ਕਲਾਂ ਦੇ ਸਰਲੀ ਕਰਨ ਅਤੇ ਛੋਟੇ ਸਨਅਤਕਾਰਾਂ ਨੂੰ ਉਨਤੀ ਦੇ ਰਾਹ ਤੋਰਨ ਲਈ ਸ. ਇੰਦਰਜੀਤ ਸਿੰਘ ਬਾਸਰਕੇ ਨੂੰ ਇੰਡਸਟਰੀਜ਼ ਫੈਡਰੇਸ਼ਨ ਆਫ …

Read More »

ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਹਨਾਂ ਦੀ ਜਾਂਚ ਦੇ ਨਿਰਦੇਸ਼ ਹਰ ਵਾਹਨ ਦੇ ਪਿੱਛੇ ਲਾਇਟਾਂ ਅਤੇ ਰਿਫਲੈਕਟਰ ਜਰੂਰ ਵੇਖੇ ਜਾਣ

Amritsar Crime Latest News National Politics Punjab Uncategorized World ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਹਨਾਂ ਦੀ ਜਾਂਚ ਦੇ ਨਿਰਦੇਸ਼ ਹਰ ਵਾਹਨ ਦੇ ਪਿੱਛੇ ਲਾਇਟਾਂ ਅਤੇ ਰਿਫਲੈਕਟਰ ਜਰੂਰ ਵੇਖੇ ਜਾਣ ਅਮਰੀਕ ਸਿੰਘ  ਅੰਮ੍ਰਿਤਸਰ, 21 ਦਸੰਬਰ (        )-ਜਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਨੇ ਟਰੈਫਿਕ ਪੁਲਿਸ, ਆਰ ਟੀ ਏ ਅੰਮ੍ਰਿਤਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਯਕੀਨੀ ਬਨਾਉਣ। ਉਨਾਂ ਕਿਹਾ ਕਿ ਸੰਘਣੀ ਧੁੰਦ ਵਿਚ ਜਿੱਥੇ ਵਾਹਨਾਂ ਦੀਆਂ ਅਗਲੀਆਂ ਲਾਇਟਾਂ ਜਰੂਰੀ ਹਨ, ਉਸ ਤੋਂ ਵੀ ਵੱਧ ਉਸਦੇ ਮਗਰ ਲੱਗੀ ਲਾਈਟ, ਜਿਸ ਵਿਚ ਬਰੇਕ ਲਾਈਟ ਵੀ ਸ਼ਾਮਿਲ ਹੋਵੇ, ਹਰ ਹਾਲਤ ਚਾਲੂ ਹੋਣੀ ਬੇਹੱਦ ਜਰੂਰੀ ਹੈ। ਇਸ ਤੋਂ ਇਲਾਵ ਜਿੰਨਾ ਵਾਹਨਾਂ ਮਗਰ ਲਾਈਟ ਦਾ ਪ੍ਰਬੰਧ ਨਹੀਂ ਹੈ, ਉਦਾਹਨਰ ਵਜੋਂ ਟਰਾਲੀ, ਸਾਈਕਲ ਆਦਿ ਉਨਾਂ ਮਗਰ ਰਿਫਲੈਕਟਰ ਲੱਗਾ ਹੋਣਾ ਚਾਹੀਦਾ ਹੈ।  ਉਨਾਂ ਕਿਹਾ ਕਿ ਉਕਤ ਸਾਰੇ ਵਿਭਾਗ ਵਾਹਨਾਂ ਦੀ ਜਾਂਚ ਕਰਦੇ ਵਕਤ ਪਿੱਛੇ ਲੱਗੀ ਲਾਈਟ ਅਤੇ ਰਿਫਲੈਕਟਰ ਨੂੰ ਵੇਖਣਾ ਯਕੀਨੀ ਬਨਾਉਣ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੱਲ ਕੀਤੇ ਗਏ ਇੰਨਾ ਹੁਕਮਾਂ ਦੇ ਤਰੁੰਤ ਬਾਅਦ ਹਰਕਤ ਵਿਚ ਆਉਂਦੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਆਪਣੀ ਟੀਮ ਨਾਲ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਿਲ੍ਹਾ ਟਾਸਕ ਫੋਰਸ ਨੂੰ ਨਾਲ ਲੈ ਕੇ ਸਕੂਲ ਵਾਹਨਾਂ ਦੀ ਜਾਂਚ ਕੀਤੀ। ਉਨਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੁਤਲੀਘਰ ਵਿਖੇ ਸਵੇਰੇ ਨਾਕਾ ਲਗਾ ਕੇ ਬੱਸਾਂ ਦੀ ਜਾਂਚ ਕੀਤੀ ਗਈ, ਪਰ ਅੱਜ ਅਜਿਹੇ ਕੋਈ ਵਾਹਨ ਨਹੀਂ ਮਿਲਿਆ, ਜਿਸ ਪਿੱਛੇ ਲਾਈਟ ਨਾ ਹੋਵੇ। ਉਨਾਂ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਲਈ ਅਜਿਹੀ ਧੁੰਦ ਵਿਚ ਗੱਡੀਆਂ ਦੀ ਖੁਦ ਜਾਂਚ ਕਰੋ ਅਤੇ ਹਰ ਵਾਹਨ ਦੀ ਬਰੇਕ, ਲਾਈਟ, ਬੈਕ ਲਾਈਟ ਆਦਿ ਦਾ ਖਾਸ ਖਿਆਲ ਰੱਖੋ। ਇਸੇ ਦੌਰਾਨ ਆਰ ਟੀ ਏ ਸ. ਅਰਸ਼ਦੀਪ ਸਿੰਘ ਨੇ ਆਪਣੀ ਜਾਂਚ ਟੀਮਾਂ ਨੂੰ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਕਰਨ ਦੀਆਂ ਹਦਾਇਤਾਂ ਕਰ ਦਿੱਤੀਆਂ ਹਨ। ਉਨਾਂ ਆਪਣੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵਾਹਨ ਮਗਰ ਰਿਲੈਕਟਰ ਜਾਂ ਲਾਈਟ ਨਹੀਂ ਹਨ, ਤਾਂ ਉਸ ਨੂੰ ਜੁਰਮਾਨਾ ਕਰਨ ਦੇ ਨਾਲ-ਨਾਲ ਤਰੁੰਤ ਇਹ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਜਾਵੇ।

Read More »

ਬੰਦੀ ਸਿੰਘਾਂ ਬਾਰੇ ਸ੍ਰੀ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ- ਐਡਵੋਕੇਟ ਧਾਮੀ

Amritsar Crime Latest News National Politics Punjab Uncategorized World ਬੰਦੀ ਸਿੰਘਾਂ ਬਾਰੇ ਸ੍ਰੀ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ- ਐਡਵੋਕੇਟ ਧਾਮੀ ਅਮਰੀਕ ਸਿੰਘ ਅੰਮ੍ਰਿਤਸਰ, 21 ਦਸੰਬਰ –ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ …

Read More »

ਸਥਾਪਨਾ ਸ਼ੁਰੂ, ਆਟੋ ਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਹੁਣ ਪੂਰੀ ਹੋਈ: ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ

ਸਥਾਪਨਾ ਸ਼ੁਰੂ, ਆਟੋ ਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਹੁਣ ਪੂਰੀ ਹੋਈ: ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਅਮਰੀਕ ਸਿੰਘ  ਅੰਮ੍ਰਿਤਸਰ 21 ਦਸੰਬਰ,   ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ੍ਰੀ ਘਣਸਾਮ ਥੋਰੀ,  ਨੇ ਜਾਣਕਾਰ ਦਿੰਦਿਆਂ ਦੱਸਿਆ  ਕਿ ਈ-ਆਟੋ ਡਰਾਈਵਰਾਂ ਦੇ ਨਾਲ-ਨਾਲ ਪੁਰਾਣੇ ਡੀਜ਼ਲ ਆਟੋ ਡਰਾਈਵਰਾਂ …

Read More »

ਜੰਮੂ-ਕਸ਼ਮੀਰ ‘ਚ ਆਨੰਦ ਮੈਰਿਜ ਐਕਟ ਲਾਗੂ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਣਨੀਤੀ ਦਾ ਪ੍ਰਮਾਣ: ਪ੍ਰੋ. ਸਰਚਾਂਦ ਸਿੰਘ ਖਿਆਲਾ

ਜੰਮੂ-ਕਸ਼ਮੀਰ ‘ਚ ਆਨੰਦ ਮੈਰਿਜ ਐਕਟ ਲਾਗੂ ਹੋਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਣਨੀਤੀ ਦਾ ਪ੍ਰਮਾਣ: ਪ੍ਰੋ. ਸਰਚਾਂਦ ਸਿੰਘ ਖਿਆਲਾ । ਅਮਰੀਕ ਸਿੰਘ   ਅੰਮ੍ਰਿਤਸਰ 15 ਦਸੰਬਰ  ) ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਵੀ ਆਨੰਦ ਕਾਰਜ ਮੈਰਿਜ ਐਕਟ ਲਾਗੂ ਹੋਣ ’ਤੇ ਖ਼ੁਸ਼ੀ …

Read More »

ਅਕਾਲੀ ਦਲ ਨੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਲਈ ਨਿੱਜੀ ਲਾਹੇ ਲੈਣ ਵਾਸਤੇ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਦੀ ਘੋਰ ਦੁਰਵਰਤੋਂ ਕੀਤੀ ਬੇਨਕਾਬ

ਅਕਾਲੀ ਦਲ ਨੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਲਈ ਨਿੱਜੀ ਲਾਹੇ ਲੈਣ ਵਾਸਤੇ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਦੀ ਘੋਰ ਦੁਰਵਰਤੋਂ ਕੀਤੀ ਬੇਨਕਾਬ ਸਰਕਾਰ ਵੱਲੋਂ ਮੁੱਖ ਮੰਤਰੀ ਸੁਰੱਖਿਆ ਟੀਮ ਨੂੰ ਠਹਿਰਾਉਣ ਲਈ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਤ ਕਰਨ ਦੀ ਕੀਤੀ ਨਿਖੇਧੀ ਸੁਖਬੀਰ ਸਿੰਘ ਬਾਦਲ ਦੀ ਮੁਆਫੀ ’ਤੇ ਸੁਖਦੇਵ ਸਿੰਘ ਢੀਂਡਸਾ ਦੇ …

Read More »

ਸੁਖਬੀਰ ਬਾਦਲ ਦਾ ’’ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦਾ ਮੌਕਾ ਨਹੀਂ ਮਿਲਿਆ’’ ਕਹਿਣਾ ਕੋਰਾ ਝੂਠ: ਪ੍ਰੋ. ਸਰਚਾਂਦ ਸਿੰਘ ਖਿਆਲਾ।

Amritsar Crime Latest News National Politics Punjab Uncategorized World ਸੁਖਬੀਰ ਬਾਦਲ ਦਾ ’’ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦਾ ਮੌਕਾ ਨਹੀਂ ਮਿਲਿਆ’’ ਕਹਿਣਾ ਕੋਰਾ ਝੂਠ: ਪ੍ਰੋ. ਸਰਚਾਂਦ ਸਿੰਘ ਖਿਆਲਾ।  ਅਮਰੀਕ ਸਿੰਘ  ਅੰਮ੍ਰਿਤਸਰ 15 ਦਸੰਬਰ   ਭਾਜਪਾ ਦੇ ਸੂਬਾਈ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ …

Read More »

ਜਗਤੇਸ਼ਵਰ ਨੇ ਅੰਡਰ 17 ਲਾਅਨ ਟੈਨਿਸ  ਵਿੱਚ ਰਚਿਆ ਇਤਹਾਸ  40 ਸਾਲ ਬਾਅਦ ਪੰਜਾਬ ਦੇ ਹਿੱਸੇ ਆਇਆ ਕੋਈ ਇਨਾਮ ਅੰਮਿ੍ਤਸਰ ਪੁੰਹਚਣ ਉਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ ਅਮਰੀਕ ਸਿੰਘ  ਅੰਮ੍ਰਿਤਸਰ 15 ਦਸੰਬਰ                  ਬੰਗਲੌਰ ਵਿਖੇ ਹੋਈ 67ਵੀਂ ਨੈਸ਼ਨਲ ਸਕੂਲ ਗੇਮ ਇਨ ਟੈਨਿਸ (ਅੰਡਰ-17 ਲੜਕੇ) 2023-24 ਨੈਸ਼ਨਲ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ ਦੇ ਜਗਤੇਸ਼ਵਰ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ 40 ਸਾਲ ਬਾਅਦ ਇਤਿਹਾਸ ਰਚਿਆ ਹੈ। …

Read More »