ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ’ਚ ਲਗਾਇਆ ਜਾਵੇਗਾ ਫਿਲਟਰ ਸਿਸਟਮ- ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 8 ਨਵੰਬਰ ਨੂੰ ਸੱਦਿਆ ਅਮਰੀਕ ਸਿੰਘ ਅੰਮ੍ਰਿਤਸਰ 19 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ …
Read More »ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ
ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ * ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅਮਰੀਕ ਸਿੰਘ ਅੰਮ੍ਰਿਤਸਰ ਅਕਤੂਬਰ 18 ਅੰਮ੍ਰਿਤਸਰ, 18 ਅਕਤੂਬਰ—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ। ਉਨ੍ਹਾਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਅਰਦਾਸ ਦੀ ਰਸਮ ਗ੍ਰੰਥੀ ਸਿੰਘ ਬਲਜੀਤ ਸਿੰਘ ਜੀ ਨੇ ਨਿਭਾਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ਉਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਉਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। Amritsar Crime Latest News National Politics Punjab Uncategorized World
Read More »ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਡਰਾਮਾ ਕਰਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀ
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਡਰਾਮਾ ਕਰਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀਸਾਬਕਾ ਆਪ ਵਿਧਾਇਕ ਅਵਤਾਰ ਸਿੰਘ ਕਾਲਕਾਜੀ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਦਿੱਲੀ ਵਿਚ ਮਿਲਿਆ ਹੁਲਾਰਾਅਮਰੀਕ ਸਿੰਘ ਚੰਡੀਗੜ੍ਹ, 18 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ
ਅ Amritsar Crime Latest News National Politics Punjab Uncategorized World ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਅਮਰੀਕ ਸਿੰਘ ਅੰਮ੍ਰਿਤਸਰ 18 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) …
Read More »ਨਗਾਰੇ ਦੀ ਚੋਟ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ‘ਸੀ’ ਜ਼ੋਨ ਯੁਵਕ ਮੇਲਾ ਸ਼ੁਰੂ
ਨਗਾਰੇ ਦੀ ਚੋਟ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ‘ਸੀ’ ਜ਼ੋਨ ਯੁਵਕ ਮੇਲਾ ਸ਼ੁਰੂਯੁਵਕ ਮੇਲੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਬੇਮਿਸਾਲ ਪ੍ਰਤਿਭਾ ਦਾ ਜਸ਼ਨ : ਡੀਨ ਅਕਾਦਮਿਕ ਮਾਮਲੇਲੋਕ ਸਾਜ਼ਾਂ, ਲੋਕ ਧੁਨਾਂ ਅਤੇ ਲੋਕ ਪਹਿਰਾਵੇ ਨਾਲ ਗੜੁੱਚ ਰਿਹਾ ਪਹਿਲਾ ਦਿਨਘੜ੍ਹਾ ਵੱਜਦਾ, ਘੜੋਲੀ ਵੱਜਦੀ ਤੇ ਕਿਤੇ ਗਾਗਰ ਵੱਜਦੀ ਸੁਣ… …ਅਮਰੀਕ ਸਿੰਘ ….ਅੰਮ੍ਰਿਤਸਰ, 18 …
Read More »ਨਿਆਂਪਾਲਿਕਾ ’ਤੇ ਦੋਸ਼ ਲਾਉਣ ਲਈ ਐਡਵੋਕੇਟ ਜਨਰਲ ਮੁੱਖ ਮੰਤਰੀ ਨੂੰ ਫੌਜਦਾਰੀ ਮਾਣਹਾਨੀ ਨੋਟਿਸ ਭੇਜਣ: ਬਿਕਰਮ ਸਿੰਘ ਮਜੀਠੀਆ*
ਨਿਆਂਪਾਲਿਕਾ ’ਤੇ ਦੋਸ਼ ਲਾਉਣ ਲਈ ਐਡਵੋਕੇਟ ਜਨਰਲ ਮੁੱਖ ਮੰਤਰੀ ਨੂੰ ਫੌਜਦਾਰੀ ਮਾਣਹਾਨੀ ਨੋਟਿਸ ਭੇਜਣ: ਬਿਕਰਮ ਸਿੰਘ ਮਜੀਠੀਆ* *ਦੱਸਿਆ ਕਿ ਕਿਵੇਂ ਰੋਪੜ ਦੇ ਐਸ ਐਸ ਪੀ ਰੋਪੜ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਖਿਲਾਫ ਕਾਰਵਾਈ ਨਹੀਂ ਕਰ ਰਹੇ* *ਅੰਮ੍ਰਿਤਸਰ ਵਿਚ ਤਿੰਨ ਮੰਤਰੀਆਂ ਦੀ ਸ਼ਮੂਲੀਅਤ ਵਾਲੇ ’ਕੁਲਚੇ …
Read More »ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ।ਸਿੱਕਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਪੁਰਾਣੀ ਸ਼ਾਨ ਤੇ ਮਰਯਾਦਾ ਬਹਾਲੀ ਲਈ ਤੁਰੰਤ ਪ੍ਰਭਾਵ ਨਾਲ ਦਖ਼ਲ ਦੇਣ ਦੀ ਕੀਤੀ ਅਪੀਲ।
ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ।ਸਿੱਕਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਪੁਰਾਣੀ ਸ਼ਾਨ ਤੇ ਮਰਯਾਦਾ ਬਹਾਲੀ ਲਈ ਤੁਰੰਤ ਪ੍ਰਭਾਵ ਨਾਲ ਦਖ਼ਲ ਦੇਣ ਦੀ ਕੀਤੀ ਅਪੀਲ। ਕਿਹਾ, ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਵੱਲੋਂ ਸਿਆਸਤ ਖੇਡਦਿਆਂ ਸਥਾਨਕ ਬੋਧੀ ਨਿਵਾਸੀਆਂ ਨੂੰ ਭੜਕਾ ਰਹੇ ਹੋਣ …
Read More »ਮੰਡੀਆਂ ’ਚ ਝੋਨੇ ਦੇ ਅੰਬਾਰ ਲੱਗੇ ਤੇ ਖਰੀਦ ਹੋਈ ਪ੍ਰਭਾਵਤ, ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਮੁੱਖ ਮੰਤਰੀ ਤੁਰੰਤ ਦਖਲ ਦੇਣ: ਡਾ. ਦਲਜੀਤ ਸਿੰਘ ਚੀਮਾ
Amritsar Crime Latest News National Politics Punjab Uncategorized World ਮੰਡੀਆਂ ’ਚ ਝੋਨੇ ਦੇ ਅੰਬਾਰ ਲੱਗੇ ਤੇ ਖਰੀਦ ਹੋਈ ਪ੍ਰਭਾਵਤ, ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਮੁੱਖ ਮੰਤਰੀ ਤੁਰੰਤ ਦਖਲ ਦੇਣ: ਡਾ. ਦਲਜੀਤ ਸਿੰਘ ਚੀਮਾ ਜ਼ੋਰ ਦੇ ਕੇ ਕਿਹਾ ਕਿ ਜੇਕਰ ਮੁੱਖ ਮੰਤਰੀ ਬਹਿਸ …
Read More »ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ
Amritsar Crime Latest News National Politics Punjab Uncategorized World ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ ਅਮਰੀਕ ਸਿੰਘ ਅੰਮ੍ਰਿਤਸਰ, 16 ਅਕਤੂਬਰ-ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ …
Read More »ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕੇਂਦਰ ਸਰਕਾਰ ਤੋਂ ਕਰਾਂਗੇ ਮੰਗ–ਧਾਲੀਵਾਲ
ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕੇਂਦਰ ਸਰਕਾਰ ਤੋਂ ਕਰਾਂਗੇ ਮੰਗ–ਧਾਲੀਵਾਲ ਅਮਰੀਕ ਸਿੰਘ ਅੰਮ੍ਰਿਤਸਰ 15 ਅਕਤੂਬਰ: ਪਿਛਲੇ ਦਿਨੀਂ ਕੋਟ ਮਿੱਤ ਸਿੰਘ ਦੇ ਵਸਨੀਕ ਸੀ.ਆਰ.ਪੀ.ਐਫ ਦੇ ਮੁਲਾਜ਼ਮ ਹਰਪਾਲ ਸਿੰਘ ਦੇ ਨੌਜਵਾਨ ਲੜਕੇ ਦੀ ਮੌਤ ਕੈਨੇਡਾ ਦੇ ਸ਼ਹਿਰ ਸਰੀ ਸ਼ਹਿਰ ਵਿਚ ਹੋ …
Read More »