ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਿੱਚ ਯਾਤਰੀ ਨਿਵਾਸ (ਸਰਾਂ) ਬਣਾਏਗੀ-ਅਸੰਧ ਅਮਰੀਕ ਸਿੰਘ ਅੰਮ੍ਰਿਤਸਰ 13 ਸਤੰਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਅਸੰਧ ਸਮੁੱਚੀ ਅੰਤ੍ਰਿੰਗ ਕਮੇਟੀ ਸਮੇੱਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਸ ਸਮੇਂ ਸ੍ਰ. ਅਸੰਧ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦਾ ਭਾਰਤੀ ਵਿਿਦਆ ਭਵਨ ਸਕੂਲ/ਆਸ਼ਰੇ ਨਾਲ ਸਮਝੌਤਾ
Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦਾ ਭਾਰਤੀ ਵਿਿਦਆ ਭਵਨ ਸਕੂਲ/ਆਸ਼ਰੇ ਨਾਲ ਸਮਝੌਤਾ ਅਮਰੀਕ ਸਿੰਘ ਅੰਮ੍ਰਿਤਸਰ, 13 ਸਤੰਬਰ, ਅਪੰਗ ਬੱਚਿਆਂ ਨੂੰ ਸਿਿਖਆ ਦੇਣ ਅਤੇ ਉਨ੍ਹਾਂ ਲਈ ਅਧਿਆਪਕਾਂ ਨੂੰ ਤਿਆਰ ਕਰਨ ਦੇ ਮਕਸਦ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਅਤੇ ਭਾਰਤੀ ਵਿਿਦਆ ਭਵਨ, ਐਸ.ਐਲ. ਪਬਲਿਕ ਸਕੂਲ/ਆਸ਼ਰੇ, ਅੰਮ੍ਰਿਤਸਰ ਵਿਚਕਾਰ ਇਕ ਸਮਝੌਤਾ ਪ੍ਰੋ (ਡਾ) ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਪ੍ਰੋ (ਡਾ) ਐਸ.ਐਸ. ਬਹਿਲ, ਡੀਨ ਅਕਾਦਮਿਕ ਮਾਮਲੇ, ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ ਵਿਿਦਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਦੀ ਹਾਜਰੀ ਵਿਚ ਕਲਮਬੱਧ ਕੀਤਾ ਗਿਆ। ਭਾਰਤੀ ਵਿਿਦਆ ਭਵਨ ਦੇ ਚੇਅਰਮੈਨ ਸ਼੍ਰੀ ਅਵਿਨਾਸ਼ ਮਹਿੰਦਰੂ ਨੇ ਐਸ.ਐਲ. ਪਬਲਿਕ ਸਕੂਲ/ਆਸ਼ਰੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵੱਲੋਂ ਪ੍ਰੋ (ਡਾ.) ਅਮਿਤ ਕੌਟਸ, ਮੁਖੀ, ਸਿੱਖਿਆ ਵਿਭਾਗ ਨੇ ਸਮਝੌਤੇ ‘ਤੇ ਦਸਤਖਤ ਕੀਤੇੇ। ਇਸ ਮੌਕੇ ਪ੍ਰੋ. ਦੀਪਾ ਸਿਕੰਦ, ਡੀਨ, ਫੈਕਲਟੀ ਆਫ਼ ਐਜੂਕੇਸ਼ਨ ਵੀ ਹਾਜ਼ਰ ਸਨ।ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਐਸ.ਐਲ. ਭਵਨ ਅਤੇ ਆਸ਼ਰੇ ਦੇ ਨਾਲ ਆਪਸੀ ਸਹਿਯੋਗ ਅਤੇ ਅਦਾਨ-ਪ੍ਰਦਾਨ ਪ੍ਰੋਗਰਾਮਾਂ ਨਾਲ ਯੂਨੀਵਰਸਿਟੀ ਅਪੰਗ ਬੱਚਿਆਂ ਲਈ ਅਧਿਆਪਕਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਮਝੌਤ ਸਿਿਖਆ ਦੇ ਖੇਤਰ ਵਿਚ ਇਕ ਅਹਿਮ ਸਮਝੌਤਾ ਹੈ।ਇਹ ਸਮਝੌਤਾ ਵਿਸ਼ੇਸ਼ ਅਪਾਹਜਤਾ ਵਾਲੇ ਬੱਚਿਆਂ ਨੂੰ ਲਾਭ ਪੁਚਾਉਣ ਲਈ ਆਪਸੀ ਸਹਿਯੋਗ ਅਤੇ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਲਈ ਕਾਫ਼ੀ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ ਨਾਲ ਵਿਸ਼ੇਸ਼ ਬੱਚਿਆਂ ਦੀਆਂ ਸਿਿਖਆ ਨਾਲ ਸਬੰਧਤ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਹ ਦਸੇਰਾ ਵੀ ਬਣੇਗਾ। ਇਸ ਸਮਝੌਤੇ ਅਧੀਨ ਬੀ.ਐੱਡ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਏਬਿਿਲਟੀਜ਼) ਦੇ ਵਿਿਦਆਰਥੀਆਂ ਦੀ ਇੰਟਰਨਸ਼ਿਪ ਐਸ.ਐਲ ਭਵਨ ਸਕੂਲ ਵਿਖੇ ਲਗਾਈ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ ਵਿਸ਼ੇਸ਼ ਬੱਚਿਆਂ ਦੀ ਸਿਿਖਆ ਵਾਸਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਖੋਜ-ਅਧਾਰਤ ਅਕਾਦਮਿਕਤਾ ਨੂੰ ਵੀ ਤਰਜ਼ੀਹ ਦਿੱਤੀ ਜਾਵੇਗੀ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਹਿਜ ਪਰਿਵਰਤਨ ਦੇ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਸਮਾਜਿਕ-ਭਾਵਨਾਤਮਕ ਅਤੇ ਵਿਵਹਾਰ ਸੰਬੰਧੀ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦੇ ਵਿਿਦਆਰਥੀਆਂ ਨੂੰ ਭਾਰਤੀ ਵਿਿਦਆ ਭਵਨ, ਐਸ.ਐਲ. ਪਬਲਿਕ ਸਕੂਲ/ਆਸ਼ਰੇ, ਅੰਮ੍ਰਿਤਸਰ ਵਿੱਚ ਅਤਿ ਆਧੁਨਿਕ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਸਕੂਲ ਦੇ ਵਿਿਦਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਿੱਚ ਸੈਂਸਰ ਪਾਰਕ, ਕੰਪਿਊਟਰ ਲੈਬਾਰਟਰੀ ਅਤੇ ਸਪੈਸ਼ਲ ਐਜੂਕੇਸ਼ਨ ਲੈਬਾਰਟਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ।
Read More »ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ
ਕਿਸਾਨ ਪੀ ਏ ਯੂ ਦੀਆਂ ਸਿਫਾਰਿਸ਼ ਕਿਸਮਾਂ ਦੀ ਕਾਸ਼ਤ ਯਕੀਨੀ ਬਣਾਉਣ : ਪੀ ਏ ਯੂ ਵਾਈਸ ਚਾਂਸਲਰ Amritsar Crime Latest News National Politics Punjab Uncategorized World ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ ਕਿਸਾਨ ਪੀ ਏ ਯੂ ਦੀਆਂ ਸਿਫਾਰਿਸ਼ ਕਿਸਮਾਂ ਦੀ ਕਾਸ਼ਤ ਯਕੀਨੀ ਬਣਾਉਣ : ਪੀ ਏ ਯੂ ਵਾਈਸ ਚਾਂਸਲਰ ਅਮਰੀਕ ਸਿੰਘ ਗੁਰਦਾਸਪੁਰ 12 ਸਤੰਬਰ ਪੀ.ਏ.ਯੂ. ਦੇ ਹਾੜ੍ਹੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰਜ਼ ਅਤੇ ਜੰਗਲਾਤ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਸਨ। ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਹਾਜ਼ਿਰ ਸਨ। ਇਸ ਤੋਂ ਇਲਾਵਾ ਗੁਰਦਾਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ ਐੱਸ ਪੀ ਸ਼੍ਰੀ ਹਰੀਸ਼ ਦਹੀਆ, ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੇ ਸਹਿਯੋਗੀ ਨਿਰਦੇਸ਼ਕ ਡਾ ਸਰਬਜੀਤ ਸਿੰਘ ਔਲਖ, ਜ਼ਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ ਕਿਰਪਾਲ ਸਿੰਘ ਢਿੱਲੋਂ ਅਤੇ ਸ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਮੁੱਖ ਮਹਿਮਾਨ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਦਾਸਪੁਰ ਕੇਂਦਰ ਵਿਚ ਮੇਲਾ ਲੱਗਣਾ ਇਸ ਇਲਾਕੇ ਦੇ ਕਿਸਾਨਾਂ ਲਈ ਚੰਗਾ ਸ਼ਗਨ ਹੈ। ਕਿਸਾਨਾਂ ਵੱਲੋਂ ਮੇਲੇ ਦਾ ਪੂਰਾ ਲਾਭ ਲਿਆ ਜਾਣਾ ਚਾਹੀਦਾ ਹੈ, ਬੀਜ, ਸਾਹਿਤ ਤੇ ਫਲਦਾਰ ਬੂਟੇ ਖਰੀਦ ਕੇ ਇਸ ਮੇਲੇ ਦਾ ਮੰਤਵ ਸਿੱਧ ਹੋ ਸਕਦਾ ਹੈ। ਕਿਸਾਨ ਮਾਹਿਰਾਂ ਕੋਲੋਂ ਤਕਨੀਕਾਂ ਸਿੱਖ ਰਹੇ ਹਨ ਤੇ ਆਸ ਹੈ ਕਿ ਇਹ ਤਕਨੀਕਾਂ ਆਪਣੀ ਖੇਤੀ ਉੱਪਰ ਲਾਗੂ ਵੀ ਕਰਨਗੇ। ਉਨ੍ਹਾਂ ਕਿਹਾ ਕਿ ਵਰਤਮਾਨ ਸਰਕਾਰ ਕਿਸਾਨੀ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ ਤੇ ਜਲਦ ਹੀ ਖੇਤੀਬਾੜੀ ਨੀਤੀ ਲਾਗੂ ਕਰਕੇ ਇਸ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਜਾਵੇਗਾ। ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਏਗੀ ਤੇ ਖੇਤੀ ਤੋਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਖੇਤੀਬਾੜੀ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਕਹਿੰਦਿਆਂ ਬਦਲਦੇ ਸਮੇਂ ਮੁਤਾਬਕ ਚੁਣੌਤੀਆਂ ਦੇ ਸਾਮ੍ਹਣੇ ਲਈ ਨਵੀਆਂ ਤਕਨੀਕਾਂ ਅਪਣਾਉਣ ਲਈ ਕਿਸਾਨਾਂ ਨੂੰ ਕਿਹਾ। ਇਸ ਖੇਤਰੀ ਕੇਂਦਰ ਤੇ ਪੀ ਏ ਯੂ ਵਲੋਂ ਕੀਤੇ ਕਾਰਜਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਖੋਜ ਇਤਿਹਾਸ ਅੱਗੇ ਸਿਰ ਝੁਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਮਿਲਣੀਆਂ ਨਾਲ ਪਹਿਲੀ ਵਾਰ ਕਿਸਾਨਾਂ ਤਕ ਸਰਕਾਰ ਨੇ ਪਹੁੰਚ ਕੀਤੀ ਤੇ ਕਿਸਾਨਾਂ ਨੂੰ ਬਣਦਾ ਮਾਣ ਵੀ ਦਿੱਤਾ। ਕਿਸਾਨਾਂ ਦੀ ਮੁਸ਼ੱਕਤ ਸਭ ਤੋਂ ਸਖ਼ਤ ਘਾਲਣਾ ਹੈ ਤੇ ਕਿਸਾਨ ਹੀ ਅਸਲ ਤਜਰਬਾ ਕਰਨ ਵਾਲਾ ਹੁੰਦਾ ਹੈ। ਮੰਤਰੀ ਸਾਹਿਬ ਨੇ ਕਿਸਾਨਾਂ ਨੂੰ ਆਪਣੇ ਇਲਾਕੇ ਦੇ ਖੇਤਰੀ ਖੋਜ ਕੇਂਦਰਾਂ ਨਾਲ ਸਾਂਝ ਨੂੰ ਪਕੇਰਾ ਕਰਨ ਦੀ ਅਪੀਲ ਕੀਤੀ। ਪਠਾਨਕੋਟ ਨੂੰ ਲੀਚੀ ਦੀ ਕਾਸ਼ਤ ਦਾ ਵਿਸ਼ੇਸ਼ ਖੇਤਰ ਬਣਾਉਣ ਬਾਰੇ ਗੱਲ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਅਬੋਹਰ ਵਿਚ ਕਿੰਨੂ ਤੇ ਪਠਾਨਕੋਟ ਵਿਚ ਲੀਚੀ ਦੀ ਪ੍ਰੋਸੈਸਿੰਗ ਦੇ ਸੰਸਥਾਨ ਸਥਾਪਿਤ ਕਰਨ ਦੀ ਗੱਲ ਕੀਤੀ । ਉਨ੍ਹਾਂ ਦੱਸਿਆ ਕਿ ਪਠਾਨਕੋਟ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਦੀ ਯੋਜਨਾ ਹੈ। ਸ਼੍ਰੀ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅੰਨ ਪੱਖੋਂ ਸੁਰੱਖਿਅਤ ਬਣਾਇਆ । ਇਸ ਲਈ ਆਉਂਦੇ ਦਿਨੀਂ ਫ਼ਸਲਾਂ ਦੀ ਯਕੀਨੀ ਖਰੀਦ ਅਤੇ ਮੰਡੀਆਂ ਵਿਚ ਹਰ ਸਹੂਲਤ ਕਿਸਾਨਾਂ ਮੁਹਈਆ ਕਰਾਈ ਜਾਵੇਗੀ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਰਮਨ ਬਹਿਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮੇਲੇ ਦੇ ਮੰਤਵ ਨੂੰ ਦ੍ਰਿੜ ਕਰਾਇਆ …
Read More »ਕੇਂਦਰ ਸਰਕਾਰ ਸਿੱਖ ਭਾਈਚਾਰੇ ‘ਚ ਸਦਭਾਵਨਾ ਭਾਵਨਾ ਪੈਦਾ ਕਰਨ ਲਈ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਕਰੇ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਏ:ਭੋਮਾ
Amritsar Crime Latest News National Politics Punjab Uncategorized World ਕੇਂਦਰ ਸਰਕਾਰ ਸਿੱਖ ਭਾਈਚਾਰੇ ‘ਚ ਸਦਭਾਵਨਾ ਭਾਵਨਾ ਪੈਦਾ ਕਰਨ ਲਈ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਕਰੇ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਏ:ਭੋਮਾ ਦਿੱਲੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਦਸਤਾਰਾਂ ਸਜਾਈਆਂ ਗਈਆਂ। ਅਮਰੀਕ ਸਿੰਘ ਅੰਮ੍ਰਿਤਸਰ SEPTEMBER 12 ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …
Read More »ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਬੁੱਢਾ ਦਲ ਨੇ ਸ਼ਰਧਾ ਭਾਵਨਾ ਨਾਲ ਮਨਾਇਆ ਧਾਰਮਿਕ ਸਖਸ਼ੀਅਤਾਂ ਦਾ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ
Amritsar Crime Latest News National Politics Punjab Uncategorized World ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਬੁੱਢਾ ਦਲ ਨੇ ਸ਼ਰਧਾ ਭਾਵਨਾ ਨਾਲ ਮਨਾਇਆ ਧਾਰਮਿਕ ਸਖਸ਼ੀਅਤਾਂ ਦਾ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਮਹੰਤ ਕਰਮਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ :- ਅਮਰੀਕ ਸਿੰਘ …
Read More »ਵਰਡ ਬਾਡੀ ਬਿਲਡਰ ਕਾਰਜ ਸਿੰਘ ਨੂੰ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿੱਤੀ
Amritsar Crime Latest News National Politics Punjab Uncategorized World ਵਰਡ ਬਾਡੀ ਬਿਲਡਰ ਕਾਰਜ ਸਿੰਘ ਨੂੰ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਨੇ ਵਧਾਈ ਦਿੱਤੀ ਅਮਰੀਕ ਸਿੰਘ ਅੰਮ੍ਰਿਤਸਰ 11 ਸਤੰਬਰ ਭਾਰਤ ਦੇ ਮਹਾਰਾਸ਼ਟਰਾ ਸੂਬੇ ਦੇ ਸ਼ਹਿਰ ਨਾਂਦੇੜ ਸਾਹਿਬ ਤੋਂ ਨਿਊਜ਼ੀਲੈਂਡ ਵਿਖੇ ਵਰਡ ਬਾਡੀ ਬਿਲਡਰ ਮੁਕਾਬਲੇ ਵਿੱਚ ਸ. ਕਾਰਜ ਸਿੰਘ …
Read More »ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ
ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ Amritsar Crime Latest News National Politics Punjab Uncategorized World ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ …
Read More »ਨਿਹੰਗ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਗੁ: ਹਨੂੰਮਾਨਗੜ੍ਹ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
ਨਿਹੰਗ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਗੁ: ਹਨੂੰਮਾਨਗੜ੍ਹ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਨੌਜਵਾਨ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਣ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਮਰੀਕ ਸਿੰਘ ਤਲਵੰਡੀ ਸਾਬੋ: 10 ਸਤੰਬਰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 …
Read More »ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਆਖਰੀ ਦਿਨ
Amritsar Crime Latest News National Politics Punjab Uncategorized World ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਆਖਰੀ ਦਿਨ ਅਮਰੀਕ ਸਿੰਘ ਅੰਮ੍ਰਿਤਸਰ 10 ਸਤੰਬਰ ਖੇਡ ਵਿਭਾਗ, ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ …
Read More »ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ-ਸਿਹਤ ਮੰਤਰੀ
-ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ-ਸਿਹਤ ਮੰਤਰੀ -ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ …
Read More »