Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ ਅਮਰੀਕ ਸਿੰਘ  ਅੰਮ੍ਰਿਤਸਰ, 5 ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ …

Read More »

ਖਾਲਸਾ ਏਡ ਦੇ ਦਫਤਰ ‘ਤੇ ਛਾਪੇਮਾਰੀ ਤੇ ਯੂ.ਕੇ. ਦੇ ਸਿੱਖ ਸੰਸਦ ਮੈਂਬਰ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਕੇ ਸਿੱਖਾਂ ਨੂੰ ਅਲਹਿਦਗੀ ਦਾ ਅਹਿਸਾਸ ਕਰਵਾਇਆ ਗਿਆ- ਗਿਆਨੀ ਰਘਬੀਰ ਸਿੰਘ*

*ਖਾਲਸਾ ਏਡ ਦੇ ਦਫਤਰ ‘ਤੇ ਛਾਪੇਮਾਰੀ ਤੇ ਯੂ.ਕੇ. ਦੇ ਸਿੱਖ ਸੰਸਦ ਮੈਂਬਰ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਕੇ ਸਿੱਖਾਂ ਨੂੰ ਅਲਹਿਦਗੀ ਦਾ ਅਹਿਸਾਸ ਕਰਵਾਇਆ ਗਿਆ- ਗਿਆਨੀ ਰਘਬੀਰ ਸਿੰਘ* ਅਮਰੀਕ ਸਿੰਘ ਅੰਮ੍ਰਿਤਸਰ, 4  ਅਗਸਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨੀਂ ਖਾਲਸਾ …

Read More »

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਅਮਰੀਕ ਸਿੰਘ  ਅੰਮ੍ਰਿਤਸਰ, 4 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ …

Read More »

ਐਨਆਈਏ ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਮੰਦਭਾਗੀ ਕਾਰਵਾਈ- ਐਡਵੋਕੇਟ ਧਾਮੀ

Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਐਨਆਈਏ ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਮੰਦਭਾਗੀ ਕਾਰਵਾਈ– ਐਡਵੋਕੇਟ ਧਾਮੀ  ਅਮਰੀਕ ਸਿੰਘ  ਅੰਮ੍ਰਿਤਸਰ, 4 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਸੰਸਥਾ ਨਾਲ ਸਬੰਧਤ ਪ੍ਰਬੰਧਕ ਦੇ ਘਰ ਛਾਪੇਮਾਰੀ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਮਾਨਵ ਭਲਾਈ ਦੇ ਖੇਤਰ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਨੂੰ ਨਜ਼ਰਅੰਦਾਜ ਕਰਕੇ ਅਜਿਹਾ ਕਰਨਾ ਬੇਹੱਦ ਮੰਦਭਾਗੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਦਾ ਇਹ ਖਾਸਾ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿਖਿਆ ਅਤੇ ਸਿਧਾਂਤਾਂ ’ਤੇ ਚੱਲਦਿਆਂ ਹਮੇਸ਼ਾ ਹੀ ਲੋੜਵੰਦਾਂ ਲਈ ਧਰਵਾਸ ਬਣਦੇ ਹਨ। ਦੁਨੀਆ ਵਿਚ ਕਿਤੇ ਵੀ ਮੁਸ਼ਕਲ ਆਵੇ ਤਾਂ ਸਿੱਖ ਮੋਹਰੀ ਹੋ ਕੇ ਮੱਦਦਗਾਰ ਹੁੰਦੇ ਹਨ। ਖ਼ਾਲਸਾ ਏਡ ਸੰਸਥਾ ਵੀ ਅਜਿਹੀਆਂ ਹੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਬਿਨਾਂ ਭੇਦ ਭਾਵ ਦੇ ਵਿਸ਼ਵਭਰ ਵਿੱਚ ਮਾਨਵਤਾ ਦੀ ਸੇਵਾ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਮਾਨਵਹਿਤਕਾਰੀ ਸੰਸਥਾਵਾਂ ਦੇ ਆਗੂਆਂ ਨੂੰ ਪਰੇਸ਼ਾਨ ਕਰਨਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜਾਂਚ ਦੀ ਜ਼ਰੂਰਤ ਸੀ ਤਾਂ ਖ਼ਾਲਸਾ ਏਡ ਦੇ ਜੁੰਮੇਵਾਰ ਪ੍ਰਬੰਧਕਾਂ ਨੂੰ ਨੋਟਿਸ ਭੇਜ ਕੇ ਬੁਲਾਇਆ ਜਾ ਸਕਦਾ ਸੀ। ਬਿਨਾਂ ਨੋਟਿਸ ਤੋਂ ਦਫ਼ਤਰ ਅਤੇ ਘਰਾਂ ਦੀ ਪੁਣਛਾਣ ਕਰਕੇ ਭੈਅ ਦਾ ਮਾਹੌਲ ਬਣਾਉਣਾ ਜਾਇਜ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਹਰ ਔਖੇ ਸਮੇਂ ਸਿੱਖ ਸੰਸਥਾਵਾਂ ਹੀ ਰਾਹਤ ਕਾਰਜ ਸਭ ਤੋਂ ਅੱਗੇ ਹੋ ਕੇ ਕਰਦੀਆਂ ਹਨ। ਕੋਰੋਨਾ ਮਹਾਂਮਾਰੀ ਦਾ ਭਿਆਨਕ ਦੌਰ ਇਸ ਦੀ ਸਭ ਤੋਂ ਤਾਜ਼ਾ ਉਦਾਹਰਨ ਹੈ ਜਦੋਂ ਸਿੱਖ ਸੰਸਥਾਵਾਂ ਦੇ ਸੇਵਾਦਾਰਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਾਨਵਤਾ ਦੀ ਸੇਵਾ ਕੀਤੀ ਸੀ।  _____________________

Read More »

 ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।

ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਸਫ਼ੀਪੁਰ ਦਾ ਕੀਤਾ ਦੌਰਾ ਅਮਰੀਕ ਸਿੰਘ  ਅੰਮ੍ਰਿਤਸਰ 3 ਅਗਸਤ   ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ।                ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ ਨੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀ 31 ਅਗਸਤ 2023 ਤੱਕ ਭਰ ਸਕਣਗੇ ਦਾਖਲਾ ਫਾਰਮ

ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀ 31 ਅਗਸਤ 2023 ਤੱਕ ਭਰ ਸਕਣਗੇ ਦਾਖਲਾ ਫਾਰਮ ਅਮਰੀਕ ਸਿੰਘ  ਅੰਮ੍ਰਿਤਸਰ, 3 ਅਗਸਤ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀ 31 ਅਗਸਤ 2023 ਤੱਕ ਦਾਖਲਾ ਫਾਰਮ ਭਰ ਸਕਣਗੇ। …

Read More »

ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ  ਵਿਿਦਆਰਥੀਆਂ ਦਾ ਭਵਿੱਖ ਸੁਨਹਿਰੀ : ਡਾ. ਮਨਦੀਪ ਕੌਰ

ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ  ਵਿਿਦਆਰਥੀਆਂ ਦਾ ਭਵਿੱਖ ਸੁਨਹਿਰੀ : ਡਾ. ਮਨਦੀਪ ਕੌਰ ਅਮਰੀਕ  ਸਿੰਘ ਅੰਮ੍ਰਿਤਸਰ, 02 ਅਗਸਤ   ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ ਨਵੇਂ ਵਿਿਦਆਰਥੀਆਂ ਲਈ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬੀ.ਐੱਚ.ਐੱਮ.ਸੀ.ਟੀ. (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ …

Read More »

ਆਕਸਫੋਰਡ ਯੂਨੀਵਰਸਿਟੀ ਯੂਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ 

ਆਕਸਫੋਰਡ ਯੂਨੀਵਰਸਿਟੀ ਯੂਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ  ਅਮਰੀਕ  ਸਿੰਘ ਅੰਮ੍ਰਿਤਸਰ, 02 ਅਗਸਤ,  – ਅਰਥ ਸ਼ਾਸਤਰ, ਆਕਸਫੋਰਡ ਬਰੁਕਸ ਯੂਨੀਵਰਸਿਟੀ, ਯੂਕੇ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ, ਇੰਗਲੈਂਡ ਵਿੱਚ ਸ਼ੁਰੂ ਕੀਤੀ ਗਈ “ਗੁਰੂ …

Read More »

ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ

Amritsar Amritsar Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ ਅਮਰੀਕ  ਸਿੰਘ ਅੰਮ੍ਰਿਤਸਰ, 1 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਾਨਾ ਸਮਾਲ …

Read More »

ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ।ਨੌਜਵਾਨਾਂ ’ਚ ਪਰਵਾਸ ਦਾ ਤੇਜ਼ ਰੁਝਾਨ ਦੇਸ਼ ਸਮਾਜ ਲਈ ਚਿੰਤਾ ਦਾ ਵਿਸ਼ਾ : ਪ੍ਰੋ. ਸਰਚਾਂਦ ਸਿੰਘ , ਸੁਬੋਧ ਵਰਮਾ।

ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ।ਨੌਜਵਾਨਾਂ ’ਚ ਪਰਵਾਸ ਦਾ ਤੇਜ਼ ਰੁਝਾਨ ਦੇਸ਼ ਸਮਾਜ ਲਈ ਚਿੰਤਾ ਦਾ ਵਿਸ਼ਾ : ਪ੍ਰੋ. ਸਰਚਾਂਦ ਸਿੰਘ , ਸੁਬੋਧ ਵਰਮਾ। ਅਜੋਕੇ ਸੰਕਟ ਲਈ ਸਰਕਾਰਾਂ ਜ਼ਿੰਮੇਵਾਰ : ਸੁਰਜੀਤ ਜਿਆਣੀ।  ਪੰਜਾਬੀਆਂ ਦੇ ਪ੍ਰਵਾਸ ’ਚ ਖੇਤੀ ਸੰਕਟ ਪ੍ਰਮੁੱਖ ਕਾਰਨ: ਸ਼ਿਵਚਰਨ ਬਰਾੜ, ਪ੍ਰੋ. ਮੰਮਣਕੇ। ਅਮਰੀਕ ਸਿੰਘ ਫ਼ਾਜ਼ਿਲਕਾ 31 ਜੁਲਾਈ  ਪੰਜਾਬ …

Read More »