fbpx
Breaking News

Punjab Bolda-Television

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾਬੀਜ਼ੋਨ ਯੁਵਕ ਮੇਲਾ ਸੰਪੰਨ ਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ  ਨੇਤੇਬੀਡਿਵੀਜ਼ਨ ਟਰਾਫੀਆਂਤੇ ਜਮਾਇਆ ਕਬਜਾ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਯੁਵਕ ਮੇਲਾ ਸੰਪੰਨਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ  ਨੇ `ਏ` ਤੇ `ਬੀ` ਡਿਵੀਜ਼ਨ ਟਰਾਫੀਆਂ `ਤੇ ਜਮਾਇਆ ਕਬਜਾਗੁਰਸ਼ਰਨ ਸੰਧੂਅੰਮ੍ਰਿਤਸਰ, 28 ਅਕਤੂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ …

Read More »

ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਆਸਪਾਸ ਦੇ ਖੇਤਰ ‘ਚ ਵਧਾਈ ਸੁਰੱਖਿਆ

ਦਿਨ ਬਰ ਦਿਨ ਪੰਜਾਬ ਚ ਮੋਹਲ ਖ਼ਰਾਬ ਹੋਣ ਦੀਆ ਖ਼ਬਰਾਂ ਆਉਂਦੀਆਂ ਰਹਿੰਦੀਆਂ ਨੇ ਅੱਤਵਾਦੀਆਂ ਨੇ ਲਾਰੈਂਸ ਰੋਡ ‘ਤੇ ਸਥਿਤ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਜਿਵੇਂ ਹੀ ਇਹ ਸੰਦੇਸ਼ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਇਆ ਪੁਲਿਸ ਅਧਿਕਾਰੀਆਂ ਨੇ ਸਕੂਲ ਅਤੇ ਇਸਦੇ ਆਸਪਾਸ ਦੇ ਇਲਾਕੇ ਦੀ ਸ਼ਾਨ …

Read More »

ਸੁਪਰੀਮ ਕੋਰਟ ਵੱਲੋਂ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਛੋਟਾਂ ਦੇ ਮੁੱਦੇ ਦੀ ਜਾਂਚ ਲਈ ਪੈਨਲ ਬਣਾਉਣਾ ਕਮੇਟੀ ਵੱਲੋਂ ਦਫ਼ਨਾਇਆ ਗਿਆ ਹੈ: ਮਾਹਿਰ

“ਸੁਪਰੀਮ ਕੋਰਟ ਅਤੇ ਕਮੇਟੀ ਦੇ ਸਾਹਮਣੇ ਸਵਾਲ ਇਹ ਹੈ ਕਿ ਚੋਣਾਂ ‘ਤੇ ਇਨ੍ਹਾਂ ਮੁਫਤੀਆਂ ਦਾ ਕੀ ਪ੍ਰਭਾਵ ਹੋਵੇਗਾ। ਕਮੇਟੀ ਇਸ ਸਵਾਲ ਦਾ ਜਵਾਬ ਕਿਵੇਂ ਦੇਵੇਗੀ? ਸੀਨੀਅਰ ਵਕੀਲ ਰਾਜੀਵ ਧਵਨ ਨੇ ਹੈਰਾਨੀ ਜਤਾਈ SUPREME COURT OF INDIA https://www.facebook.com/punjabbolda1986 Link Link WordPress Amazon (8) Punjab BOLDA -Television | Facebook ਬਹੁਤੇ ਸੀਨੀਅਰ ਕਾਨੂੰਨ …

Read More »

ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਕੀਤੀ ਸਾਂਝਾ ਜਲ ਤਲਾਬ ਪ੍ਰਾਜੈਕਟ ਦੀ ਸ਼ੁਰੂਆਤ

ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਕੀਤੀ ਸਾਂਝਾ ਜਲ ਤਲਾਬ ਪ੍ਰਾਜੈਕਟ ਦੀ ਸ਼ੁਰੂਆਤ ਪਿੰਡ ਭੁੰਬਲੀ ਵਿਖੇ ਬਣਾਏ ਜਾਣ ਵਾਲੇ ਪਹਿਲੇ ਤਲਾਬ ਦਾ ਰੱਖਿਆ ਨੀਂਹ ਪੱਥਰ ਅਮਰੀਕ ਸਿੰਘ ਗੁਰਦਾਸਪੁਰ, 5 ਅਗਸਤ     m ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਆਪਣੇ ਹਲਕੇ ਦੇ ਪਿੰਡ ਭੁੰਬਲੀ ਵਿਖੇ ਪਹੁੰਚ ਕੇ ਬਾਰਸ਼ ਦੇ ਪਾਣੀ ਦੀ ਸੁਚੱਜੀ ਵਰਤੋਂ ਨਾਲ ਸੰਬੰਧਤ ਸਾਂਝਾ ਜਲ ਤਲਾਬ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ।  ਇਸ ਤਹਿਤ ਪਿੰਡ ਵਿੱਚ ਬਾਰਸ਼ ਦਾ ਪਾਣੀ ਇਕੱਠਾ ਕਰਨ ਅਤੇ ਸੁਚੱਜੀ ਤਰ੍ਹਾਂ ਵਰਤਣ ਲਈ ਤਲਾਬ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।  ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਕਾਰ ਨੇ ਆਜਾਦੀ ਦੇ ਅੰਮ੍ਰਿਤ ਮਹਾੳਤਸਵ ਮੋਕੇ ਪਾਣੀ ਦੀ ਸਾਂਭ-ਸੰਭਾਲ ਲਈ ਮੁਹਿੰਮ ਚਲਾਈ ਹੈ। ਇਸ ਦੇ ਅੰਤਰਗਤ ਬਲਾਕ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ  ਸਾਂਝਾ ਜਲ ਤਲਾਬ’ ਯੋਜਨਾ ਦੀ ਸ਼ੁਰੂਆਤ ਸ਼ਿਵ ਮੰਦਿਰ, ਜਠੇਰਿਆਂ ਅਤੇ ਪੀਰਾ ਦੀ ਜਗ੍ਹਾ ਤੇ ਅਰਦਾਸ ਬੇਨਤੀ ਕਰਕੇ ਕੀਤੀ ਗਈ।  ਰਮਨ ਬਹਿਲ ਨੇ ਕਿਹਾ ਕਿ ਇਕ ਪਾਸੇ ਜਿੱਥੇ ਧਰਤੀ ਹੇਠਲਾ ਪਾਣੀ ਘੱਟਦਾ ਜਾ ਰਿਹਾ ਹੈ, ਉਥੇ ਹੀ ਸੀਵਰੇਜ ਪਾਣੀ ਦੀ ਸਮਸਿਆ ਦੀ ਵੀ ਚਿੰਤਾ ਹੈ। ਪਰ ਇਨ੍ਹਾਂ ਪ੍ਰਾਜੈਕਟਾਂ ਨਾਲ ਧਰਤੀ ਹੇਠਲੇ ਪਾਣੀ ਨੂੰ ਬਰਕਰਾਰ ਰੱਖਣ ਲਈ ਸਹਾਇਤਾ ਮਿਲੇਗੀ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਲਈ ਇੱਕ ਚੰਗੀ ਸੈਰਗਾਹ ਅਤੇ ਘੁੰਮਣਯੋਗ ਸਥਾਨ ਬਣਾਇਆ ਜਾਵੇਗਾ। ਸੂਬੇ ਦੀ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਚਾਰੀਆਂ ਪੰਗਤੀਆਂ ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤ ਮਹੱਤ ਦੇ ਅਸਲ ਮੰਤਵ ਨੂੰ ਸਮਝਦਿਆਂ ਹੋਇਆਂ ਇਹ ਯੋਜਨਾ ਸ਼ੁਰੂ ਕੀਤੀ ਹੈ।  ਕੁਦਰਤ ਵੱਲੋਂ ਬਖਸ਼ੀਆਂ ਇਨਾਂ ਦਾਤਾਂ ਦਾ ਸਤਿਕਾਰ ਕਰਦੇ ਹੋਏ ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਬਚਾਉਣ ਲਈ ਸਾਰਿਆਂ ਨੂੰ ਰਲ ਮਿਲ ਕੇ ਬਚਾਉਣ ਲਈ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।  ਰੁੱਖਾਂ ਦਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਰੋਲ ਹੈ। ਰਮਨ ਬਹਿਲ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਵੱਖ ਵੱਖ ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਥੇ ਸਾਂਝੀ ਜ਼ਮੀਨ ਵਿੱਚ ਤਲਾਬ ਬਣਾਏ ਜਾਣਗੇ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਗੁਰਦਾਸਪੁਰ ਬਲਾਕ ਦੇ ਪੰਜ ਪਿੰਡਾਂ ਵਿੱਚ ਅਜਿਹੇ ਤਲਾਬ ਬਣਾਏ ਜਾਣਗੇ ਜਿਨ੍ਹਾਂ ਵਿੱਚੋਂ ਪਹਿਲਾ ਤਲਾਬ ਪਿੰਡ ਭੁੰਬਲੀ ਵਿਖੇ ਬਣਾਇਆ ਜਾ ਰਿਹਾ ਹੈ।  ਅੱਜ ਇਸ ਤਲਾਬ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਕਰੀਬ ਇੱਕ ਮਹੀਨੇ ਦੇ ਅੰਦਰ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ ਜਿਸ ਤੇ 19 ਲਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਐਡੀਸ਼ਨਲ ਪ੍ਰੋਗਰਾਮ ਅਫਸਰ ਸਰਤਾਜ ਸਿੰਘ ਨੇ ਦੱਸਿਆ ਕਿ  ਇਸ ਤਲਾਬ ਦੀ ਡੂੰਘਾਈ ਕਰੀਬ ਛੇ ਫੁੱਟ ਹੋਵੇਗੀ ਜਿਸਦੇ ਕਿਨਾਰੇ ਤਿਰਛੇ ਬਣਾਏ ਜਾਣਗੇ। ਇਸ ਦੇ ਦੁਆਲੇ ਪੰਦਰਾਂ ਫੁੱਟ ਦਾ ਟਰੈਕ ਹੋਵੇਗਾ ਜਿਸ ਵਿਚੋਂ ਪੰਜ ਫੁੱਟ ਵਿਚ ਇੰਟਰਲਾਕ ਟਾਈਲ ਲਗਾ ਕੇ ਟਰੈਕ ਬਣਾਇਆ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਬਾਕੀ ਦੀ ਦੱਸ ਫੁੱਟ ਜਗ੍ਹਾ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ, ਜਿਸ ਨਾਲ ਵਾਤਾਵਰਣ ਵੀ ਸ਼ੁੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਦੌਰ ਵਿੱਚ ਪੂਰੇ ਜ਼ਿਲ੍ਹੇ ਅੰਦਰ 75 ਪਿੰਡਾਂ ਵਿਚ ਅਜਿਹੇ ਤਲਾਬ ਬਣਾਏ ਜਾਣਗੇ।  ਇਸ ਮੌਕੇ ਸਟੇਜ ਸਕੱਤਰ ਦੇ ਫਰਜ਼ ਨਿਭਾਉਂਦਿਆਂ ਕੈਪਟਨ ਭਗਵੰਤ ਸਿੰਘ ਨੇ ਪੂਰੇ ਪਿੰਡ ਵਾਸੀਆਂ ਵਲੋਂ ਰਮਨ ਬਹਿਲ ਦਾ ਅਤੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪਿੰਡ ਵਿੱਚ ਪਾਣੀ ਦੀ ਬੱਚਤ ਕਰਨ ਲਈ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਰਮਨ ਬਹਿਲ ਦਾ ਪਿੰਡ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਇਸ ਪਿੰਡ ਵਿੱਚ ਆਮ ਆਦਮੀ ਪਾਰਟੀ  ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਭਾਰਤ ਭੂਸ਼ਨ, ਜੇ ਈ ਰਮਨ ਕੁਮਾਰ, ਦੀਪਕ ਸ਼ਰਮਾ, ਪੁਨੀਤ ਤਰਕੁਲਾ, ਲਖਵਿੰਦਰ ਸਿੰਘ, ਜੈਪਾਲ ਸਿੰਘ, ਮਨਪ੍ਰੀਤ ਸਿੰਘ ਰੋੜਾਂਵਾਲੀ, ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਿੰਡ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ। Amritsar Crime Latest News National Politics Punjab Uncategorized World

Read More »

ਜ਼ਿਲ੍ਹੇ ਵਿਚ ਬਿਨ੍ਹਾਂ ਪ੍ਰਵਾਨਗੀ ਤੋਂ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ

ਜ਼ਿਲ੍ਹੇ ਵਿਚ ਬਿਨ੍ਹਾਂ ਪ੍ਰਵਾਨਗੀ ਤੋਂ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ ਅਮਰੀਕ ਸਿੰਘ ਫਿਰੋਜ਼ਪੁਰ 4 ਅਗਸਤ  ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ, ਆਈ.ਏ.ਐੱਸ., ਵੱਲੋਂ ਫਿਰੋਜ਼ਪੁਰ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜਪੁਰ ਅੰਦਰ ਸਮੂਹ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੁੱਕਵਾਉਣ, ਬੰਦ ਕਰਣ ਦੇ ਹੁਕਮ ਜਾਰੀ ਕੀਤੇ ਗਏ ਹਨ।           ਜ਼ਿਲ੍ਰਾ ਮੈਜਿਸਟਰੇਟ ਨੇ ਦੱਸਿਆ ਕਿ ਜਿਹਨਾਂ ਖੇਤਾਂ ਵਿੱਚ ਪਾਣੀ ਦੀ ਸਿੰਚਾਈ …

Read More »

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਫੱਤੂਵਾਲਾ ਵਿਖੇ ਗਰਾਮ ਸਭਾ ਦਾ ਆਯੋਜਨ

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਫੱਤੂਵਾਲਾ ਵਿਖੇ ਗਰਾਮ ਸਭਾ ਦਾ ਆਯੋਜਨਅਮਰੀਕ ਸਿੰਘਫਿਰੋਜ਼ਪੁਰ 3 ਅਗਸਤ  ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਬੈਨਰ ਹੇਠ  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ …

Read More »

ਸ੍ਰੀਮਤੀ ਗੁਰਪ੍ਰੀਤ ਕੋਰ ਸਪਰਾ, ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਦੌਰਾ
 
ਰਾਵੀ ਦਰਿਆ ਤੋਂ ਪਾਰ ਵਸਦੇ ਪਿੰਡਾਂ ਦੀਆਂ ਮੁਸ਼ਕਿਲਾਂ ਸੁਣਕੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ

ਸ੍ਰੀਮਤੀ ਗੁਰਪ੍ਰੀਤ ਕੋਰ ਸਪਰਾ, ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਦੌਰਾ ਰਾਵੀ ਦਰਿਆ ਤੋਂ ਪਾਰ ਵਸਦੇ ਪਿੰਡਾਂ ਦੀਆਂ ਮੁਸ਼ਕਿਲਾਂ ਸੁਣਕੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ ਅਮਰੀਕ ਸਿੰਘ ਦੀਨਾਨਗਰ () ਗੁਰਦਾਸਪੁਰ, 3 ਅਗਸਤ ਸ੍ਰੀਮਤੀ ਗੁਰਪ੍ਰੀਤ ਕੋਰ ਸਪਰਾ, ਕਮਿਸ਼ਨਰ ਜਲੰਧਰ ਡਵੀਜ਼ਨ ਵਲੋਂ ਗੁਰਦਾਸਪੁਰ ਜ਼ਿਲੇ ਦੇ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਦਾ ਦੌਰਾ ਕੀਤਾ …

Read More »

ਮੋਦੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਰਾਵਾਂ ’ਤੇ 12 ਫੀਸਦੀ ਜੀਐਸਟੀ ਲਾਉਣ ਦੇ ਫੈਸਲੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਅੱਜ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ।

ਮੋਦੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਰਾਂ ’ਤੇ 12 ਫੀਸਦੀ ਜੀਐਸਟੀ ਲਾਉਣ ਦੇ ਫੈਸਲੇ ਵਿਰੁੱਧ ‘ਆਪ’ ਨੇ ਅੱਜ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ।ਅਮਰੀਕ ਸਿੰਘ ਤੋਂਅੰਮ੍ਰਿਤਸਰ 3 ਅਗਸਤਮੋਦੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਰਾਵਾਂ ’ਤੇ 12 ਫੀਸਦੀ ਜੀਐਸਟੀ ਲਾਉਣ ਦੇ ਫੈਸਲੇ ਵਿਰੁੱਧ ਆਮ …

Read More »

ਚੋਣਾਂ ਦੋਰਾਨ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਜਾ ਰਹੇ ਪੂਰੇ-ਬਿਜਲੀ ਮੰਤਰੀਜੰਡਿਆਲਾ ਗੁਰੂ ਵਿਖੇ ਲੋਕਾਂ ਦੀ ਲਈ ਸਾਰਜੰਡਿਆਲਾ ਗੁਰੂ ਹਲਕੇ ਵਿਚ ਲੱਗੇ ਸੀ .ਸੀ. ਟੀ.ਵੀ ਕੈਮਰਿਆਂ ਦੀ ਕੀਤੀ ਜਾਂਚ

ਚੋਣਾਂ ਦੋਰਾਨ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਜਾ ਰਹੇ ਪੂਰੇ-ਬਿਜਲੀ ਮੰਤਰੀਜੰਡਿਆਲਾ ਗੁਰੂ ਵਿਖੇ ਲੋਕਾਂ ਦੀ ਲਈ ਸਾਰਜੰਡਿਆਲਾ ਗੁਰੂ ਹਲਕੇ ਵਿਚ ਲੱਗੇ ਸੀ .ਸੀ. ਟੀ.ਵੀ ਕੈਮਰਿਆਂ ਦੀ ਕੀਤੀ ਜਾਂਚਅਮਰੀਕ ਸਿੰਘ ਅੰਮ੍ਰਿਤਸਰ 3 ਅਗਸਤ:   ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਆਮ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਚੋਣਾਂ ਦੋਰਾਨ …

Read More »

ਸਿੰਗਲ ਯੂਜ਼ ਪਲਾਸਟਿਕ’ ਉਤੇ ਪਾਬੰਦੀ  ਤਹਿਤ ਮੁੱਖ ਮੰਤਰੀ  5  ਅਗਸਤ ਨੂੰ  ਵੀਡਿਓ ਕਾਰਨਫਰੰਸ ਜ਼ਰੀਏ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ

ਸਿੰਗਲ ਯੂਜ਼ ਪਲਾਸਟਿਕ’ ਉਤੇ ਪਾਬੰਦੀ  ਤਹਿਤ ਮੁੱਖ ਮੰਤਰੀ  5  ਅਗਸਤ ਨੂੰ  ਵੀਡਿਓ ਕਾਰਨਫਰੰਸ ਜ਼ਰੀਏ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ ਅਮਰੀਕ ਸਿੰਘ  ਅੰਮ੍ਰਿਤਸਰ , 3 ਅਗਸਤ  —ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 5 ਅਗਸਤ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਸੂਬੇ ’ਚ ਸਖ਼ਤੀ ਨਾਲ ਰੋਕ ਲਗਾਈ ਜਾ ਰਹੀ ਹੈ ਅਤੇ ਇਸ ਸਬੰਧ …

Read More »
Translate »