ਬੀ.ਐਡ. ਲਈ ਸਾਂਝੀ ਦਾਖਲਾ ਪ੍ਰੀਖਿਆ 24 ਜੁਲਾਈ ਨੂੰਫਾਰਮ ਅਤੇ ਫੀਸ ਭਰਨ ਲਈ ਅੰਤਿਮ ਮਿਤੀ 28 ਜੂਨਪੰਜਾਬ ਸਰਕਾਰ ਨੇ `ਚ ਬੀ.ਐਡ. ਦਾਖਲਿਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪੀ ਜ਼ਿੰਮੇਵਾਰੀ ਅਮਰੀਕ ਸਿੰਘ ਅੰਮ੍ਰਿਤਸਰ, 09 ਜੂਨ, ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ …
Read More »ਬੀ.ਐਡ. ਲਈ ਸਾਂਝੀ ਦਾਖਲਾ ਪ੍ਰੀਖਿਆ 24 ਜੁਲਾਈ ਨੂੰ
ਮੁੱਖ ਖੇਤੀਬਾੜੀ ਅਫਸਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਰੀਵਿਊ ਮੀਟਿੰਗ। Amritsar Crime Latest News National Politics Punjab Uncategorized World ਅਮਰੀਕ ਸਿੰਘ ਅੰਮ੍ਰਿਤਸਰ 9 ਜੂਨ 2022— ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸਤਾ ਡਿੱਗਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ,ਜਿਸ ਨਾਲ ਪਾਣੀ ਦੀ ਵੱਡੇ …
Read More »
ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ
ਯੂਪੀ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀਯੂਪੀ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀਯੂਪੀ ਦੇ ਮੁੱਖ ਮੰਤਰੀ …
Read More »ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣ ਲਈ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਕੀਤਾ ਵਿਸ਼ਾਲ ਇਕੱਠ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣ ਲਈ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਕੀਤਾ ਵਿਸ਼ਾਲ ਇਕੱਠ ਝੋਨੇ ਦੇ ਭਾਅ ਵਿੱਚ ਨਿਗੂਣੇ ਵਾਧੇ ਖਿਲਾਫ ਮੋਦੀ ਸਰਕਾਰ ਦੀ ਅਰਥੀ ਸਾੜ ਕੀਤਾ ਪ੍ਰਦਰਸ਼ਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪਿੰਡ ਜਗਦੇਵ ਕਲਾਂ ਅੰਮ੍ਰਿਤਸਰ ਵਿਖੇ ਪੇਂਡੂ ਵਿਕਾਸ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਤੇ ਸੀਈਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਕੀਤਾ ਇਤਰਾਜ਼
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਤੇ ਸੀਈਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਕੀਤਾ ਇਤਰਾਜ਼ 6ਅਮਰੀਕ ਸਿੰਘਅੰਮ੍ਰਿਤਸਰ, 9 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ …
Read More »ਸੀ.ਪੀ.ਐਫ. ਕਰਮਚਾਰੀ 17 ਜੂਨ ਨੂੰ ਸੰਗਰੂਰ ਹਲਕੇ ’ਚ ਕਰਨਗੇ ਵਾਅਦਾ ਯਾਦ ਦਿਵਾਊ ਝੰਡਾ ਮਾਰਚ
ਸੀ.ਪੀ.ਐਫ. ਕਰਮਚਾਰੀ 17 ਜੂਨ ਨੂੰ ਸੰਗਰੂਰ ਹਲਕੇ ’ਚ ਕਰਨਗੇ ਵਾਅਦਾ ਯਾਦ ਦਿਵਾਊ ਝੰਡਾ ਮਾਰਚ ਅਮਰੀਕ ਸਿੰਘ ਫਿਰੋਜ਼ਪੁਰ 09 ਜੂਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸ: ਸੁਖਜੀਤ ਸਿੰਘ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ 17 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਵਿਚ ਝੰਡਾ ਮਾਰਚ ਕੀਤਾ ਜਾਵੇਗਾ । …
Read More »ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਦੀ ਨਿਗਰਾਨੀ ਹੇਠ ਰੈਗੂਲੇਟਰੀ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਅਣਅਧਿਕਾਰਤ ਕਾਲੋਨੀਆਂ ਨੂੰ ਕੀਤਾ ਡਿਮੋਲਿਸ਼
. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਦੀ ਨਿਗਰਾਨੀ ਹੇਠ ਰੈਗੂਲੇਟਰੀ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਅਣਅਧਿਕਾਰਤ ਕਾਲੋਨੀਆਂ ਨੂੰ ਕੀਤਾ ਡਿਮੋਲਿਸ਼ ਅਮਰੀਕ ਸਿੰਘ ਗੁਰਦਾਸਪੁਰ, 9 ਜੂਨ ਰੈਗੂਲੇਟਰੀ ਵਿੰਗ ਜ਼ਿਲੇ ਅੰਦਰ ਅਣ ਅਧਿਕਾਰਤ ਕਾਲੋਨੀਆਂ ਵਿਰੁੱਧ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ 18 ਕਾਲੋਨੀਆਂ ਨੂੰ ਡਿਮੋਲਿਸ਼ (ਢਾਹਿਆ) ਕੀਤਾ ਗਿਆ ਹੈ। ਬੀਤੇ ਦੋ ਦਿਨਾਂ ਵਿਚ ਰੈਗੂਲੇਟਰੀ ਵਿੰਗ ਵਲੋਂ 18 ਕਾਲੋਨੀਆਂ, ਜਿਨਾਂ ਨੋਟਿਸ ਜਾਰੀ ਕੀਤੇ ਗਏ ਸਨ, ਉਨਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ ਸ਼ਹਿਰੀ ਵਿਕਾਸ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕੀਤੀ ਜਾਰੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਆਪਣੀ ਨਿਗਰਾਨੀ ਹੇਠ ਉਨਾਂ ਵਲੋਂ ਰੈਗੂਲੇਟਰੀ ਵਿੰਗ ਟੀਮ ਦੇ ਨਾਲ ਅਣਅਧਿਕਾਰਤ ਕਾਲੌਨੀਆਂ, ਜਿਨਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਉਨਾਂ ਕਾਲੋਨੀਆਂ ਨੂੰ ਡਿਮੋਲਿਸ਼ ਕੀਤਾ ਗਿਆ ਹੈ। ਰੈਗੂਲੇਟਰੀ ਵਿੰਗ ਵਿਚ ਸੁਰਿੰਦਰ ਕੁਮਾਰ, ਜ਼ਿਲਾ ਯੋਜਨਾਕਾਰ ਗੁਰਦਾਸਪੁਰ, ਗੁਰਪ੍ਰੀਤ ਸਿੰਘ ਸਹਾਇਕ ਨਗਰ ਯੋਜਨਾਕਾਰ, ਜਗਬੀਰ ਸਿੰਘ ਐਸ.ਡੀ.ਈ, ਏਡੀਏ ਅੰਮ੍ਰਿਤਸਰ, ਅਮਨਦੀਪ ਸਿੰਘ ਜੇਈ, ਏਡੀਏ ਅੰਮ੍ਰਿਤਸਰ ਤੇ ਦਵਿੰਦਰਪਾਲ ਸਿੰਘ ਜੇਈਏਡੀਏ ਅੰਮ੍ਰਿਤਸਰ ਸ਼ਾਮਲ ਸਨ। ਉਨਾਂ ਅੱਗੇ ਦੱਸਿਆ ਕਿ ਪਿੰਡ ਆਵਾਂਖਾ ਵਿਖੇ 1 ਕਾਲੋਨੀ, ਹਰੀਪੁਰ ਵਿਖੇ 1 ਕਾਲੋਨੀ, ਬੁਗਨਾ ਵਿਖੇ ਕਾਲੋਨੀ, ਬਹਿਰਾਮਪੁਰ ਵਿਖੇ 1 ਕਾਲੋਨੀ , ਬਾਠਾਂਵਾਲਾ ਵਿਖੇ 1 ਕਾਲੋਨੀ, ਦੋਰਾਂਗਲਾ ਵਿਖੇ 1 ਕਾਲੋਨੀ ਤੇ ਘੁੱਲ੍ਹਾ ਵਿਖੇ ਬਣੀ 1 ਅਣਅਧਿਕਾਰਤ ਕਾਲੋਨੀ ਨੂੰ ਡਿਮੋਲਿਸ਼ ਕੀਤੀ ਗਈ ਹੈ। ਇਸੇ ਤਰਾਂ ਇਸ ਤੋਂ ਪਹਿਲਾਂ ਰੈਗੂਲੇਟਰੀ ਵਿੰਗ ਵਲੋਂ ਪਿੰਡ ਬਖਸ਼ੀਵਾਲ ਵਿਖੇ ਇੱਕ ਕਾਲੋਨੀ, ਕਲਾਨੋਰ ਵਿਖੇ 2 ਕਾਲੋਨੀਆਂ, ਆਲੇਚੱਕ ਵਿਖੇ ਇੱਕ ਕਾਲੋਨੀ, ਖੁੰਡਾ ਵਿਖੇ ਇੱਕ ਕਾਲੋਨੀ, ਧਿਆਨਪੁਰ ਵਿਖੇ 2 ਕਾਲੋਨੀਆਂ, ਬੱਬਰੀ ਵਿਖੇ 1 ਕਾਲੋਨੀ, ਹਯਾਤ ਨਗਰ ਵਿਖੇ 1 ਕਾਲੋਨੀ, ਹੈਮਰਾਜਪੁਰ ਵਿਖੇ 1 ਕਾਲੋਨੀ ਤੇ ਜੀਵਨਵਾਲ ਵਿਖੇ ਇਕ ਕਾਲੋਨੀ, ਜਿਨਾਂ ਨੋਟਿਸ ਜਾਰੀ ਕੀਤੇ ਜਾ ਚੁੱਕੇ ਸਨ, ਨੂੰ ਡਿਮੋਲਿਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਨਗਰ ਕੋਂਸਲ ਦੀ ਹਦੂਦ ਦੇ ਅੰਦਰ ਕਾਰਜਸਾਧਕ ਅਫਸਰ ਤੇ ਨਗਰ ਕੌਂਸਲ ਦੀ ਹਦੂਦ ਦੇ ਬਾਹਰ ਰੈਗੂਲੇਟਰੀ ਵਿੰਗ ਵਲੋਂ ਅਣ ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਕਲੋਨਾਈਜ਼ਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਬਿਨਾਂ ਪਰਮਿਸ਼ਨ/ਲਾਇਸੰਸ ਦੇ ਕਾਲੋਨੀ ਡਿਵਲਪ ਨਾ ਕਰਨ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉੁਹ ਕੇਵਲ ਰੈਗੂਲਰ ਕਾਲੋਨੀਆਂ ਵਿਚ ਹੀ ਪਲਾਟ ਖਰੀਦਣ ਅਤੇ ਪਲਾਟ ਖਰੀਦਣ ਤੋਂ ਪਹਿਲਾਂ ਕਾਲੋਨਾਈਜ਼ਰਾਂ ਕੋਲੋਂ ਕਾਲੋਨੀ ਰੈਗੂਲਰ ਹੋਈ ਦਾ ਲਾਇਸੰਸ ਜਰੂਰ ਚੈੱਕ ਕਰਨ। ਅਣ-ਅਧਿਕਾਰਤ ਕਾਲੋਨੀਆਂ ਵਿਖੇ ਪਲਾਟ ਖਰੀਦਣ ਨਾਲ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇ ਬਿਜਲੀ, ਪਾਰਕ, ਰੋਡ ਤੇ ਐਸ.ਟੀ.ਪੀ ਆਦਿ ਵਰਗੀਆਂ ਮੁੱਢਲੀਆਂ ਸਹਲੂਤਾਂ ਤੋਂ ਵਾਂਝੇ ਰਹਿੰਦੇ ਹਨ। ਲੋਕਾਂ ਦੀ ਸਹੂਲਤ ਲਈ ਅਣ ਅਧਿਕਾਰਤ ਕਾਲੋਨੀਆਂ ਦੇ ਬਾਹਰਵਾਰ ਚਿਤਾਵਨੀ ਬੋਰਡ ਲਗਾਏ ਗਏ ਹਨ, ਤਾਂ ਜੋ ਲੋਕ ਅਣਅਧਿਕਾਰਤ ਕਾਲੋਨੀ ਵਿਚ ਪਲਾਟ ਨਾ ਖਰੀਦਣ। ਦੱਸਣਯੋਗ ਹੈ ਕਿ ਰਾਜ ਸਰਕਾਰ ਵਲੋ 18 ਅਕਤੂਬਰ 2018 ਨੂੰ ਕਾਲੋਨੀ ਰੈਗੂਲਰ ਕਰਵਾਉਣ ਦੀ ਪਾਲਿਸੀ ਲਾਗੂ ਕੀਤੀ ਗਈ ਸੀ ਅਤੇ ਜਨਵਰੀ 2020 ਤਕ ਕਾਲੋਨੀ ਰੈਗੂਲਰ ਕਰਨ ਲਈ ਅਪਲਾਈ ਕੀਤਾ ਜਾ ਸਕਦਾ ਸੀ। ਡਾ. Amritsar Crime Latest News National Politics Punjab Uncategorized World
Read More »ਅਦਾਲਤੀ ਸਟੇਅ ਵਾਲੀ ਬੋਲੀ ਕਰਵਾਉਣ ਆਏ ਅਧਿਕਾਰੀ ਦੂਜੀ ਵਾਰ ਵੀ ਬੇਰੰਗ ਪਰਤੇ,ਬੋਲੀ ਮੁਲਤਵੀ
ਜਨਤਕ ਜਥੇਬੰਦੀਆਂ ਕਿਸਾਨ ਦੇ ਹੱਕ ਵਿਚ ਨਿਤਰੀਆਂ ਪ੍ਰਸਾਸ਼ਨ ਅਧਿਕਾਰੀਆਂ ਸਾਹਮਣੇ ਮਾਰਿਆ ਧਰਨਾ ਭਿੱਖੀਵਿੰਡ ਦੇ ਨਜ਼ਦੀਕੀ ਪਿੰਡ ਚੇਲਾ ਦੇ ਰਹਿਣ ਵਾਲੇ ਜੱਜਬੀਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਵਲੋਂ 60-70 ਸਾਲ ਪਹਿਲਾਂ 30 ਕਨਾਲ 11 ਮਰਲੇ ਬੰਜਰ ਪੰਚਾਇਤੀ ਜ਼ਮੀਨ ਨੂੰ ਆਬਾਦ ਕੀਤਾ ਗਿਆ ਅਤੇ ਉਸ ਸਮੇਂ ਤੋਂ ਹੀ ਉਹ ਖੇਤੀ ਕਰਦੇ …
Read More »ਨਕੋਦਰ ਦੇ ਐਸ ਡੀ ਐਮ ਰਣਦੀਪ ਸਿੰਘ ਹੀਰ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਅਗਵਾਈ ਵਿੱਚ ਮੰਗ ਪੱਤਰ ਸੌਂਪਿਆ ਗਿਆ ਪੰਜਾਬ ਸਰਕਾਰ ਦੇ ਨਾਂਮ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬੇਰੋਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅ
https://sendgb.com/3v0y4oLVeNZ ਨਕੋਦਰ ਦੇ ਐਸ ਡੀ ਐਮ ਰਣਦੀਪ ਸਿੰਘ ਹੀਰ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਅਗਵਾਈ ਵਿੱਚ ਮੰਗ ਪੱਤਰ ਸੌਂਪਿਆ ਗਿਆ ਪੰਜਾਬ ਸਰਕਾਰ ਦੇ ਨਾਂਮ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬੇਰੋਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਜੋ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਵਾਅਦੇ ਕੀਤੇ …
Read More »ਥਾਣਾ ਬਹਿਰਾਮਪੁਰ ਨੇ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ
ਥਾਣਾ ਬਹਿਰਾਮਪੁਰ ਨੇ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ…ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਕਲਾਨੌਰ ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਅੱਜ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜਾਣਕਾਰੀ ਅਨੁਸਾਰ ਡੀ.ਐਸ.ਪੀ.ਪੀ.ਐਸ.ਗਿੱਲ (ਪੀ.ਬੀ.ਆਈ.) ਵਿੰਗ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ‘ਤੇ ਐਸ.ਐਚ.ਓ ਬਹਿਰਾਮਪੁਰ ਨੇ ਪੁਲਿਸ …
Read More »