Breaking News

Punjab Bolda-Television

ਐਡਵੋਕੇਟ ਧਾਮੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਐਡਵੋਕੇਟ ਧਾਮੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾਅਮਰੀਕ ਸਿੰਘ ਅੰਮ੍ਰਿਤਸਰ, 3 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ …

Read More »

ਧਰਮ ਜਾਗਰੂਕਤਾ ਲਹਿਰ’’ ਸੈਲਾਬ ਬਣ ਕੇ ਪੰਜਾਬ ’ਚ ਧਰਮ ਬਦਲੀ ਕਰਵਾਉਣ ਵਾਲੇ ਪੰਥ ਦੋਖੀਆਂ ਨੂੰ ਪਾਵੇਗੀ ਠੱਲ੍ਹ : ਕਾਲਕਾ

ਪੰਜਾਬ ’ਚ ਵੱਸਦੇ ਸਿੱਖ ਪਰਿਵਾਰਾਂ ਵੱਲੋਂ ਸਿਰਫ਼ ਸਕੂਲ ਦੀ ਫੀਸ ਮੁਆਫ਼ ਕਰਾਉਣ ਲਈ ਦੂਜੇ ਧਰਮਾਂ ਵੱਲ ਤੁਰਨਾ ਸ਼ਰਮਨਾਕ ਤੇ ਚਿੰਤਾਜਨਕ : ਕਾਹਲੋਂ Amritsar Crime Latest News National Politics Punjab Uncategorized World ‘‘ਧਰਮ ਜਾਗਰੂਕਤਾ ਲਹਿਰ’’ ਸੈਲਾਬ ਬਣ ਕੇ ਪੰਜਾਬ ’ਚ ਧਰਮ ਬਦਲੀ ਕਰਵਾਉਣ ਵਾਲੇ ਪੰਥ ਦੋਖੀਆਂ ਨੂੰ ਪਾਵੇਗੀ ਠੱਲ੍ਹ : ਕਾਲਕਾਪੰਜਾਬ …

Read More »

‘‘ਧਰਮ ਜਾਗਰੂਕਤਾ ਲਹਿਰ’’ ਸੈਲਾਬ ਬਣ ਕੇ ਪੰਜਾਬ ’ਚ ਧਰਮ ਬਦਲੀ ਕਰਵਾਉਣ ਵਾਲੇ ਪੰਥ ਦੋਖੀਆਂ ਨੂੰ ਪਾਵੇਗੀ ਠੱਲ੍ਹ : ਕਾਲਕਾ

ਪੰਜਾਬ ’ਚ ਵੱਸਦੇ ਸਿੱਖ ਪਰਿਵਾਰਾਂ ਵੱਲੋਂ ਸਿਰਫ਼ ਸਕੂਲ ਦੀ ਫੀਸ ਮੁਆਫ਼ ਕਰਾਉਣ ਲਈ ਦੂਜੇ ਧਰਮਾਂ ਵੱਲ ਤੁਰਨਾ ਸ਼ਰਮਨਾਕ ਤੇ ਚਿੰਤਾਜਨਕ : ਕਾਹਲੋਂ Amritsar Crime Latest News National Politics Punjab Uncategorized World ਅਮਰੀਕ ਸਿੰਘ  ਅੰਮ੍ਰਿਤਸਰ 3 ਅਗਸਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ …

Read More »

ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ’ ਤਹਿਤ ਸੈਲਫ ਰਜਿਸ਼ਟਰੇਸ਼ਨ ਕਰਵਾਉਣ ਵਾਲੇ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰਨ ਲਈ 4 ਤੇ 5 ਅਗਸਤ ਨੂੰ ਸਾਰੇ ਬੀਡੀਪੀਓ ਦਫਤਰਾਂ ਵਿਚ ਲੱਗਣਗੇ ਵਿਸ਼ੇਸ ਕੈਂਪ

ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ’ ਤਹਿਤ ਸੈਲਫ ਰਜਿਸ਼ਟਰੇਸ਼ਨ ਕਰਵਾਉਣ ਵਾਲੇ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰਨ ਲਈ 4 ਤੇ 5 ਅਗਸਤ ਨੂੰ ਸਾਰੇ ਬੀਡੀਪੀਓ ਦਫਤਰਾਂ ਵਿਚ ਲੱਗਣਗੇ ਵਿਸ਼ੇਸ ਕੈਂਪਅਮਰੀਕ ਸਿੰਘਗੁਰਦਾਸਪੁਰ, 3 ਅਗਸਤ      ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ’ ਦਾ ਲਾਭ ਲੈਣ ਲਈ ਸੈਲਫ ਰਜਿਸ਼ਟਰੇਸ਼ਨ ਕਰਨ ਵਾਲੇ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਵੈਰੀਫਕੈਸ਼ਨ ਕਰਨ ਲਈ ਦੋ ਦਿਨ 4 ਤੇ 5 ਅਗਸਤ ਨੂੰ ਜ਼ਿਲੇ ਦੇ ਸਾਰੇ ਬੀਡੀਪੀਓ ਦਫਤਰਾਂ ਵਿਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਵਿਸ਼ੇਸ ਕੈਂਪ ਲਗਾਏ ਜਾਣਗੇ। ਇਨਾਂ ਕੈਂਪਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਆਨਲਾਈਨ ਵੈਬਕਸ ਰਾਹੀਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਕੋਲੋਂ ਕੀਤੀਆਂ ਤਿਆਰੀਆਂ ਦੀ ਜਾਣਕਾਰੀ ਲਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ’ ਦਾ ਲਾਭ ਲੈਣ ਲਈ ਜ਼ਿਲੇ ਦੇ ਜਿਨਾਂ ਕਿਸਾਨਾਂ ਵਲੋਂ ਕਾਮਨ ਸਰਵਿਸ ਸੈਂਟਰਾਂ/ਕੈਫੇ/ਮੋਬਾਇਲ ਐਪ ਰਾਹੀਂ ਸੈਲਫ ਰਜਿਸ਼ਟਰੇਸ਼ਨ ਕਰਵਾਈ ਗਈ ਸੀ ਅਤੇ ਅਜੇ ਤਕ ਉਨਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲਿਆ, ਉਨਾਂ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਵੈਰੀਫਕੇਸ਼ਨ ਕਰਨ ਲਈ ਇਹ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ 11 ਬੀਡੀਪੀਓਜ਼ ਦਫਤਰ ਗੁਰਦਾਸਪੁਰ, ਦੋਰਾਂਗਲਾ, ਦੀਨਾਨਗਰ, ਧਾਰੀਵਾਲ, ਕਲਾਨੋਰ, ਕਾਹਨੂੰਵਾਨ, ਕਾਦੀਆਂ, ਬਟਾਲਾ, ਸ੍ਰੀ ਹਰਗੋਬਿੰਦਪੁਰ, ਫਤਿਹਗੜ੍ਹ ਚੂੜੀਆ ਅਤੇ ਡੇਰਾ ਬਾਬਾ ਨਾਨਕ ਵਿਖੇ ਸਵੇਰੇ 9 ਤੋਂ 5 ਤੱਕ ਲਗਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਬੀਡੀਪੀਓ ਦਫਤਰ ਵਿਚ ਜਾਣ ਮੌਕੇ ਕਿਸਾਨ ਆਪਣੇ ਨਾਲ ਆਧਾਰ ਕਾਰਡ ਦੀ ਕਾਪੀ (ਖੁਦ ਦਾ ਅਤੇ ਆਪਣੇ ਪਤੀ/ਪਤਨੀ ਦਾ), ਜਮ੍ਹਾਬੰਦੀ ਅਤੇ ਬੈਂਕ ਖਾਤੇ ਦੀ ਕਾਪੀ ਲੈ ਕੇ ਜਾਣ। ਮੀਟਿੰਗ ਦੌਰਾਨ ਜ਼ਿਲਾ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲੇ ਦੇ ਜਿਨਾਂ ਕਿਸਾਨਾਂ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਸੈਲਫ ਰਜਿਸ਼ਟਰੇਸ਼ਨ ਕੀਤੀ ਗਈ ਹੈ, ਉਨਾਂ ਦੀਆਂ ਸੂਚੀਆਂ ਵਧੀਕ ਡਿਪਟੀ ਕਮਿਸ਼ਨਰ (ਪੇੇਂਡੂ ਵਿਕਾਸ) ਨੂੰ ਭੇਜ ਦਿੱਤੀਆਂ ਗਈਆਂ ਹਨ, ਤਾਂ ਜੋ ਪਿੰਡਾਂ ਵਿਚ ਕਿਸਾਨਾਂ ਨੂੰ ਇਨਾਂ ਕੈਂਪ ਵਿਚ ਆਉਣ ਬਾਬਤ ਜਾਗਰੂਕ ਕੀਤਾ ਜਾ ਸਕੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇੇਂਡੂ ਵਿਕਾਸ) ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਤਹਿਤ ਸੈਲਫ ਰਜਿਸ਼ਟਰੇਸ਼ਨ ਕਰਨ ਵਾਲੇ ਪ੍ਰਾਰਥੀ/ਕਿਸਾਨ ਦੇ ਘਰ ਨੋਟਿਸ ਪੁਜਦਾ ਕੀਤਾ ਜਾਵੇ, ਹਰ ਪਿੰਡ ਦੇ ਗੁਰਦੁਆਰਿਆਂ/ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾਈ ਜਾਵੇ, ਤਾਂ ਜੋ ਕਿਸਾਨ ਸਬੰਧਤ ਬੀਡੀਪੀਓ ਦਫਤਰਾਂ ਵਿਚ ਜਾ ਕੇ ਵੈਰੀਫਿਕੇਸਨ ਕਰਵਾ ਸਕਣ। ਇਸ ਨੋਟਿਸ ਦੀ ਇੱਕ ਕਾਪੀ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਦੇ ਦਫਤਰਾਂ ਵਿਚ, ਪਿੰਡ ਦੇ ਸਰਪੰਚਾਂ ਅਤੇ ਗੁਰਦੁਆਰਿਆਂ/ਧਾਰਮਿਕ ਸਥਾਨਾਂ ’ਤੇ ਵੀ ਲਗਾਈ ਜਾਵੇ।ਜੇਕਰ ਸੈਲਫ ਰਜਿਸਟਰਡ ਹੋਏ ਪ੍ਰਾਰਥੀ/ਕਿਸਾਨ, ਬੀਡੀਪੀਓ ਦਫਤਰਾਂ ਵਿਚ ਲੱਗਣ ਵਾਲੇ ਕੈਂਪਾਂ ਵਿਚ ਵੈਰੀਫਿਕੇਸ਼ਨ ਕਰਵਾਉਣ ਲਈ ਕੱਲ੍ਹ 4 ਅਗਸਤ ਨੂੰ ਪਹਿਲੇ ਦਿਨ ਅਤੇ ਨਾ ਹੀ ਦੂਜੇ ਦਿਨ 5 ਅਗਸਤ ਨੂੰ ਨਹੀਂ ਪਹੁੰਚਦੇ ਤਾਂ ਉਨਾਂ ਦੀ ਦਰਖਾਸਤ ਰੱਦ ਸਮਝੀ ਜਾਵੇਗੀ, ਜਿਸ ਲਈ ਉਹ ਆਪ ਹੀ ਜ਼ਿੰਮੇਵਾਰ ਹੋਣਗੇ।ਮੀਟਿੰਗ ਵਿਚ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀਮਤੀ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸੰਦੀਪ ਮਲਹੋਤਰਾ ਡੀਡੀਪੀਓ, ਕੰਵਲਪ੍ਰੀਤ ਸਿੰਘ ਜਿਲਾ ਖੇਤੀਬਾੜੀ ਅਫਸਰ ਮੋਜੂਦ ਸਨ।——————————- Amritsar Crime Latest News National Politics Punjab Uncategorized World

Read More »

ਵਿਧਾਇਕ ਰਣਬੀਰ ਸਿੰਘ ਭੁੱਲਰ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਪਹੁੰਚੇ ਸੇਵਾ ਕੇਂਦਰ  
ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ  

ਵਿਧਾਇਕ ਰਣਬੀਰ ਸਿੰਘ ਭੁੱਲਰ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਪਹੁੰਚੇ ਸੇਵਾ ਕੇਂਦਰ  ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ  AMRIK SINGH ਫਿਰੋਜ਼ਪੁਰ 2 ਅਗਸਤ    ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਰਣਬੀਰ ਸਿੰਘ ਭੁੱਲਰ ਆਪਣਾ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ ਖੁਦ ਸੇਵਾ ਕੇਂਦਰ ਫਿਰੋਜ਼ਪੁਰ ਛਾਉਣੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ …

Read More »

ਸਾਫਟ ਸਕਿੱਲ ਪ੍ਰੋਗਰਾਮ ਮਿਸ਼ਨ ਸੁਨਹਿਰੀ ਸ਼ੁਰੂਆਤ ਤਹਿਤ ਕੀਤੀ ਗਈ ਪਹਿਲੇ ਬੈਚ ਦੀ ਸ਼ੁਰੂਆਤ

ਸਾਫਟ ਸਕਿੱਲ ਪ੍ਰੋਗਰਾਮ ਮਿਸ਼ਨ ਸੁਨਹਿਰੀ ਸ਼ੁਰੂਆਤ ਤਹਿਤ ਕੀਤੀ ਗਈ ਪਹਿਲੇ ਬੈਚ ਦੀ ਸ਼ੁਰੂਆਤਅਮਰੀਕ ਸਿੰਘਅੰਮ੍ਰਿਤਸਰ , 2 ਅਗਸਤ:ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ 12ਵੀਂ ਅਤੇ ਗ੍ਰੈਜੂਏਟ ਪਾਸ ਲੜਕੇ/ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਹਿੱਤ BPO  ਇਡੰਸਟਰੀ ਤੋਂ ਪ੍ਰਾਪਤ ਅਸਾਮੀਆਂ ਨੂੰ ਭਰਨ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਬਿਊਰੋ …

Read More »

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ -ਡਿਪਟੀ ਕਮਿਸ਼ਨਰ ਅਜਨਾਲਾ ਦੇ ਨਾਲ ਲਗਦੇ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਹੋਇਆ ਹੇਠਾਂ ਅਮਰੀਕ ਸਿੰਘ ਅੰਮ੍ਰਿਤਸਰ , 2 ਅਗਸਤ:– ਅੰਮ੍ਰਿਤਸਰ ਜ਼ਿਲ੍ਹੇ ਅੰਦਰ ਕਿਤੇ ਵੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਪਿਛਲੇ ਦਿਨੀ ਜੰਮੂ ਦੇ ਊਂਝ ਦਰਿਆ ਵਿਚੋਂ …

Read More »

ਹਰੇਕ ਪਿੰਡ ਵਿੱਚ ਲਗਾਏ ਜਾਣਗੇ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੇ ਪੈਨਸ਼ਨ ਦੇ ਕੈਂਪ – ਬਿਜਲੀ ਮੰਤਰੀ

ਹਰੇਕ ਪਿੰਡ ਵਿੱਚ ਲਗਾਏ ਜਾਣਗੇ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੇ ਪੈਨਸ਼ਨ ਦੇ ਕੈਂਪ – ਬਿਜਲੀ ਮੰਤਰੀ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਡਰਨ ਸੱਥ ਅਤੇ ਪਾਰਕ ਦਾ ਰੱਖਿਆ ਨੀਂਹ ਪੱਥਰ ਅਮਰੀਕ ਸਿੰਘ ਅੰਮ੍ਰਿਤਸਰ 2 ਅਗਸਤ  ਪਿੰਡਾਂ ਦੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਚੱਕਰ ਨਹੀਂ ਮਾਰਨੇ ਪੈਣਗੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀਅਮਰੀਕ ਸਿੰਘ ਅੰਮ੍ਰਿਤਸਰ 02 ਅਗਸਤ 2022 ਹਿਊਮੈਨਟੀਜ਼ ਵਿਸ਼ੇ `ਤੇ ਦੋ ਹਫ਼ਤਿਆਂ ਦੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਸਮਾਪਤੀ ਸੈਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।ਦੋ ਦਰਜਨ ਤੋਂ …

Read More »

ਗੋਬਿੰਦ ਸਾਗਰ ਝੀਲ ’ਚ ਡੁੱਬਣ ਕਾਰਨ ਸੱਤ ਨੌਜੁਆਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਗੋਬਿੰਦ ਸਾਗਰ ਝੀਲ ’ਚ ਡੁੱਬਣ ਕਾਰਨ ਸੱਤ ਨੌਜੁਆਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਅਮਰੀਕ ਸਿੰਘ  ਅੰਮ੍ਰਿਤਸਰ, 2 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜੁਆਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ …

Read More »