ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਅਮਰੀਕ ਸਿੰਘਗੁਰਦਾਸਪੁਰ :- 6 ਜੂਨ .ਸਿਵਲ ਸਰਜਨ ਡਾ. ਵਿਜੈ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਣ ਜੀ ਦੀ ਅਗਵਾਗੀ ਹੇਠ ਦਫਤਰ ਸਿਵਲ ਸਰਜਨ ਕੰਪਲੈਕਸ ਵਿਚ ਬੂਟੇ ਲਗਾਏ ਗਏ। ਇਸ ਮੌਕੇ …
Read More »CJM ਦੇ ਸਦਯਤਨਾਂ ਸਦਕਾ ਮਾਨਸਿਕ ਰੋਗੀ ਦਾ ਹੋਵੇਗਾ ਮੁਫ਼ਤ ਇਲਾਜ
ਸੀ.ਜੇ.ਐਮ. ਦੇ ਸਦਯਤਨਾਂ ਸਦਕਾ ਮਾਨਸਿਕ ਰੋਗੀ ਦਾ ਹੋਵੇਗਾ ਮੁਫ਼ਤ ਇਲਾਜ ਅਮਰੀਕ ਸਿੰਘ ਫਿਰੋਜ਼ਪੁਰ 06 ਜੂਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਵੀਰਇੰਦਰ ਅਗਰਵਾਲ ਜੀਆਂ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਵੱਲੋਂ ਪਿਛਲੇ ਦਿਨੀਂ ਇੱਕ ਸਪੈਸ਼ਲ ਵਿਅਕਤੀ (ਮਾਨਸਿਕ ਰੋਗੀ) ਦਾ ਕੇਸ ਹੱਥ ਵਿੱਚ ਲਿਆ ਗਿਆ ਸੀ। ਇਸ ਕੇਸ ਵਿੱਚ ਸਬੰਧਤ ਸਪੈਸ਼ਲ …
Read More »ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਵਲੋਂ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ
. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਵਲੋਂ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤੀ ਰੁਖ਼ ਆਪਣਾਉਣ ਦੀ ਕੀਤੀ ਹਦਾਇਤ ਅਮਰੀਕ ਸਿੰਘ ਗੁਰਦਾਸਪੁਰ, 6 ਜੂਨ ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜ/ ਸ਼ਹਿਰੀ ਵਿਕਾਸ) ਦੀ ਪ੍ਰਧਾਨਗੀ ਹੇਠ ਨਗਰ ਕੋਂਸਲਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਤੇ …
Read More »ਘੱਲੂਘਾਰਾ ਦਿਵਸ ਤੇ ਅੰਮ੍ਰਿਤਸਰ ਸ਼ਹਿਰ ਰਿਹਾ ਬੰਦ
https://we.tl/t-toBTA75LyJ ਛੇ ਜੂਨ ਘੱਲੂਘਾਰਾ ਦਿਵਸ ਤੇ ਅੰਮ੍ਰਿਤਸਰ ਸ਼ਹਿਰ ਰਿਹਾ ਬੰਦ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਨੂੰ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਕੀਤੀ ਸੀ ਅਪੀਲ 6 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਦੇ ਦੁੱਖ ਵਿਚ ਹਰ ਸਾਲ ਸਿੱਖ ਜਥੇਬੰਦੀਆਂ ਅਤੇ ਨਾਨਕ ਨਾਮਲੇਵਾ ਸੰਗਤ ਵੱਲੋਂ …
Read More »ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ‘ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ‘ਤੇ ਪਾਬੰਦੀ ਅਮਰੀਕ ਸਿੰਘ ਫਿਰੋਜ਼ਪੁਰ 6 ਜੂਨ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ, ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਇਸ ਜ਼ਿਲ੍ਹੇ ਵਿੱਚ ਅੰਤਰ-ਰਾਸ਼ਟਰੀ ਸਰਹੱਦ ਅਤੇ ਵੱਖ-ਵੱਖ ਥਾਵਾਂ ‘ਤੇ ਡਰੋਨ ਦੀ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ 4 ਅਗਸਤ ਤੱਕ ਤਿੰਨ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ …
Read More »ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀ
ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀਅਮਰੀਕ ਸਿੰਘਅੰਮ੍ਰਿਤਸਰ ਜੂਨ 6 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ …
Read More »ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀ
ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀ ਅਮਰੀਕ ਸਿੰਘਅੰਮ੍ਰਿਤਸਰ ਜੂਨ 6 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ …
Read More »ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰ 8,9 ਅਤੇ 10 ਜੂਨ ਨੂੰ ਚੱਕਾ ਜਾਮ ਕਰਨ ਦਾ ਕੀਤਾ ਐਲਾਨ |
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰ 8,9 ਅਤੇ 10 ਜੂਨ ਨੂੰ ਚੱਕਾ ਜਾਮ ਕਰਨ ਦਾ ਕੀਤਾ ਐਲਾਨ |..ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਐਂਕਰ ਰੀਡ :… ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਪੰਜਾਬ ਭਰ ਚ ਅੱਜ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ …
Read More »ਘੱਲੂਘਾਰਾ ਦਿਵਸ ਤੇ ਅੰਮ੍ਰਿਤਸਰ ਸ਼ਹਿਰ ਰਿਹਾ ਬੰਦ
https://we.tl/t-toBTA75LyJ ਛੇ ਜੂਨ ਘੱਲੂਘਾਰਾ ਦਿਵਸ ਤੇ ਅੰਮ੍ਰਿਤਸਰ ਸ਼ਹਿਰ ਰਿਹਾ ਬੰਦ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਨੂੰ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਕੀਤੀ ਸੀ ਅਪੀਲ 6 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਦੇ ਦੁੱਖ ਵਿਚ ਹਰ ਸਾਲ ਸਿੱਖ ਜਥੇਬੰਦੀਆਂ ਅਤੇ ਨਾਨਕ ਨਾਮਲੇਵਾ ਸੰਗਤ ਵੱਲੋਂ …
Read More »ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮਜ਼ਬੂਤੀ ਲਈ ਸਿੱਖਾਂ ਅੰਦਰ ਧਾਰਮਿਕ ਜਜ਼ਬਾ ਦ੍ਰਿੜ੍ਹ ਕਰਨਾ ਬੇਹੱਦ ਲਾਜ਼ਮੀ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਹੋਇਆ ਸ਼ਹੀਦੀ ਸਮਾਗਮਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮਜ਼ਬੂਤੀ ਲਈ ਸਿੱਖਾਂ ਅੰਦਰ ਧਾਰਮਿਕ ਜਜ਼ਬਾ ਦ੍ਰਿੜ੍ਹ ਕਰਨਾ ਬੇਹੱਦ ਲਾਜ਼ਮੀ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘਅਮਰੀਕ ਸਿੰਘ ਅੰਮ੍ਰਿਤਸਰ, 6 ਜੂਨ- ਜੂਨ 1984 ਵਿਚ ਭਾਰਤ ਦੀ …
Read More »