ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਨੈਸ਼ਨਲ ਕਿੱਕਬਾਕਸਿੰਗ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਥਾਂ ਹਾਸਲ ਕਰਨ ਵਾਲੀ ਰੁਬਾਬ ਸ਼ਰਮਾ ਨੂੰ ਕੀਤਾ ਸਨਮਾਨਿਤ AMRIK SINGH Amritsar Crime Latest News National Politics Punjab Uncategorized World ਫਿਰੋਜ਼ਪੁਰ 28 ਜੁਲਾਈ ਵਿਵੇਕਾਨੰਦ ਵਰਲਡ ਸਕੂਲ ਦੇ ਹਰਫਨਮੌਲਾ ਵਿਦਿਆਰਥੀ ਰੁਬਾਬ ਸ਼ਰਮਾ ਨੇ ਕੋਲਕਾਤਾ ਵਿਖੇ ਹੋਈ ਨੈਸ਼ਨਲ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤ …
Read More »
ਟੀ.ਸੀ.ਐਸ. ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 132 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 132 ਵਿਦਿਆਰਥੀਆਂ ਨੂੰ ਮਿਲਿਆ 7 ਲੱਖ ਤਕ ਦਾ ਸਾਲਾਨਾ ਤਨਖਾਹ ਪੈਕੇਜ
.TCS ਸੀ.ਐਸ. ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 132 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 132 ਵਿਦਿਆਰਥੀਆਂ ਨੂੰ ਮਿਲਿਆ 7 ਲੱਖ ਤਕ ਦਾ ਸਾਲਾਨਾ ਤਨਖਾਹ ਪੈਕੇਜ ਅੰਮ੍ਰਿਤਸਰ 28 ਜੁਲਾਈ AMRIK SINGH Amritsar Crime Latest News National Politics Punjab Uncategorized World ਗੁਰੂ ਨਾਨਕ …
Read More »ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਬਲੈਕ ਸਪਾਟ ਅਤੇ ਹਾਦਸਿਆਂ ਦੀ ਰੋਕਥਾਮ’ ਸਬੰਧੀ ਮੀਟਿੰਗ
ਕਾਰ ਚਾਲਕ, ਸਕੂਲੀ ਵਾਹਨਾਂ ਨੂੰ ਓਵਰਟੈਕ ਨਾ ਕਰਨ-ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਬਲੈਕ ਸਪਾਟ ਅਤੇ ਹਾਦਸਿਆਂ ਦੀ ਰੋਕਥਾਮ’ ਸਬੰਧੀ ਮੀਟਿੰਗ AMRIK SINGH ਗੁਰਦਾਸਪੁਰ, 28 ਜੁਲਾਈ ਡਾ, ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਬਲੈਕ ਸਪਾਟ ਅਤੇ …
Read More »ਸ਼ਹਿਰ ਦੀ ਟੈ੍ਰਫਿਕ ਵਿਵਸਥਾ ਨੂੰ ਸਚਾਰੂ ਚਲਾਉਣ ਲਈ ਰੱਖੇ ਜਾਣਗੇ ਟੈ੍ਰਫਿਕ ਮਾਰਸ਼ਲ – ਏ:ਡੀ:ਸੀ:ਪੀ ਟੈ੍ਰਫਿਕ
ਸ਼ਹਿਰ ਦੀ ਟੈ੍ਰਫਿਕ ਵਿਵਸਥਾ ਨੂੰ ਸਚਾਰੂ ਚਲਾਉਣ ਲਈ ਰੱਖੇ ਜਾਣਗੇ ਟੈ੍ਰਫਿਕ ਮਾਰਸ਼ਲ – ਏ:ਡੀ:ਸੀ:ਪੀ ਟੈ੍ਰਫਿਕ AMRIK SINGH Amritsar Crime Latest News National Politics Punjab Uncategorized World ਅੰਮ੍ਰਿਤਸਰ, 28 ਜੁਲਾਈ: ਸ਼ਹਿਰ ਵਿੱਚ ਟੈ੍ਰਫਿਕ ਵਿਵਸਥਾ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਟੈ੍ਰਫਿਕ ਮਾਰਸ਼ਲ ਸਕੀਮ ਤਹਿਤ ਟੈ੍ਰਫਿਕ ਮਾਰਸ਼ਲਾ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਏ:ਡੀ:ਸੀ:ਪੀ ਟੈ੍ਰਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਦਿੰਦਿਆਂ ਦੱਸਿਆ ਕਿ ਰਿਟਾਇਰਡ ਫੌਜੀ, ਪੁਲਿਸ ਅਫਸਰ, ਬੈਂਕ ਕਰਮਚਾਰੀ, ਟੀਚਰ, ਪ੍ਰੋਫੈਸ਼ਨਲ ਆਦਿ ਨੂੰ ਟੈ੍ਰਫਿਕ ਮਾਰਸ਼ਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਸਵੈ ਇੱਛਾ ਅਨੁਸਾਰ ਆਪਣੇ ਬਿਨੈ ਪੱਤਰ ਤੁਰੰਤ ਆਪ ਖੁਦ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟੈ੍ਰਫਿਕ, ਅਮ੍ਰਿਤਸਰ ਸ਼ਹਿਰ ਨੇੜੇ ਸਦਰ ਚੌਂਕ ਸਾਹਮਣੇ ਰਾਣੀ ਵਿਖੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਟੈ੍ਰਫਿਕ ਮਾਰਸ਼ਲ ਸੜਕੀ ਆਵਾਜਾਈ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਲੋਕਾਂ ਨੂੰ ਟੈ੍ਰਫਿਕ ਨਿਯਮਾਂ ਬਾਰੇ ਜਾਗਰੂਕ ਕਰਨਗੇ ਅਤੇ ਟੈ੍ਰਫਿਕ ਕਰਮਚਾਰੀਆਂ ਨਾਲ ਮਿਲ ਕੇ ਵਾਹਨਾਂ ਦੀ ਚੈਕਿੰਗ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਹ ਟੈ੍ਰਫਿਕ ਮਾਰਸ਼ਲ ਸਵੈ ਇਛੁੱਕ (ਵਾਲੰਟੀਅਰ) ਸ਼ਹਿਰੀ ਹੀ ਭਰਤੀ ਕੀਤੀ ਜਾਣਗੇ ਅਤੇ ਇਨ੍ਹਾਂ ਦੀਆਂ ਸੇਵਾਵਾਂ ਕਿਸੇ ਵੀ ਸਮੇਂ ਬਿਨਾਂ ਕਾਰਨ ਦੱਸੇ ਸਮਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈ੍ਰਫਿਕ ਕੰਟਰੋਲ ਰੂਮ ਨੰ: 97811-30630 ਤੇ ਸੰਪਰਕ ਕੀਤਾ ਜਾ
Read More »ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਤਹਿਤ ਅੰਧ ਵਿਦਿਆਲਿਆ ਵਿਖੇ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ
ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਤਹਿਤ ਅੰਧ ਵਿਦਿਆਲਿਆ ਵਿਖੇ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ ਫਿਰੋਜ਼ਪੁਰ 28 ਜੁਲਾਈ ( ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਬੈਨਰ ਤਹਿਤ ਅੰਧ ਵਿਦਿਆਲਿਆ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ …
Read More »ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਓਤਸਵ ਤਹਿਤ ਜ਼ਿਲ੍ਹਾ ਭਰ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ
3 ਕਾ ਅੰਮ੍ਰਿਤ ਮਹਾਓਤਸਵ ਤਹਿਤ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕAMRIK SINGH ਫਿਰੋਜ਼ਪੁਰ 28 ਜੁਲਾਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਓਤਸਵ ਤਹਿਤ ਜ਼ਿਲ੍ਹਾ ਭਰ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਆਂਗਨਵਾੜੀ ਸੈਂਟਰਾਂ ਅਤੇ ਵੱਖ …
Read More »
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣੇ ਤੇ ਉਨਾਂ ਸੰਭਾਲ ਕਰਨੀ ਬਹੁਤ ਜਰੂਰੀ-ਰਮਨ ਬਹਿਲ
ਸ਼ਹੀਦ-ਏ-
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣੇ ਤੇ ਉਨਾਂ ਸੰਭਾਲ ਕਰਨੀ ਬਹੁਤ ਜਰੂਰੀ-ਰਮਨ ਬਹਿਲਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਲੜਕੀਆਂ) ਗੁਰਦਾਸਪੁਰ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏAMRIK SINGH ਗੁਰਦਾਸਪੁਰ, 28 ਜੁਲਾਈ ( mਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਇਸਤਰੀਆਂ) ਗੁਰਦਾਸਪੁਰ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਰਮਨ ਬਹਿਲ, ਇੰਚਾਰਜ ਹਲਕਾ ਗੁਰਦਾਸਪੁਰ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ ਤੌਰ ’ਤੇ ਪਹੁੰਚੇ ਤੇ ਆਈ.ਟੀ.ਆਈ ਦੇ ਕੰਪਲੈਕਸ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਅੰਜਨ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ, ਕਰਨ ਸਿੰਘ ਪਿ੍ਰੰਸੀਪਲ ਆਈ.ਟੀ.ਆਈ (ਇਸਤਰੀਆਂ), ਭਾਰਤ ਭੂਸ਼ਣ ਜ਼ਿਲਾ ਸੈਕਰਟਰੀ ਆਪ ਪਾਰਟੀ, ਬਿ੍ਰਜੇਸ਼ ਚੋਪੜਾ ਬੋਬੀ, ਸ੍ਰੀਮਤੀ ਸਤਪਾਲ ਕੋਰ, ਜੀਤਾ ਮਸੀਹ ਸਾਬਕਾ ਡਾਇਰੈਕਟਰ ਐਮ.ਸੀ, ਰਘੁਬੀਰ ਕਾਲੜਾ, ਪਵਨ ਬੂਰਾ ਸਾਬਕਾ ਐਮ.ਸੀ, ਯੋਗੇਸ ਸ਼ਰਮਾ, ਵਿਕਾਸ ਮਹਾਜਨ, ਬਲਵਿੰਦਰਜੀਤ ਸਿੰਘ, ਵਿਕਾਸ ਮਹਾਜਨ, ਸਟਾਫ ਅਤੇ ਮੈਂਬਰ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਪੌਦੇ ਲਗਾਏ ਗਏ।ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏ ਗਏ ਹਨ ਅਤੇ ਪੂਰੇ ਜਿਲੇ ਅੰਦਰ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਸਮੇਂ ਦੀ ਬਹੁਤ ਲੋੜ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਪੌਦਿਆਂ ਦੀ ਸੰਭਾਲ ਵੀ ਪੂਰੀ ਤਰਾਂ ਕੀਤੀ ਜਾਵੇ। ਉਨਾਂ ਕਿਹਾ ਕਿ ਰੁੱਖ, ਸਾਡੇ ਜੀਵਨ ਦਾ ਅਤੁੱਟ ਹਿੱਸਾ ਸਨ। ਉਨਾਂ ਦੱਸਿਆ ਕਿ ਰੁੱਖ ਸਾਨੂੰ ਆਕਸੀਜਨ ਦਿੰਦੇ ਹਨ। ਪੰਛੀਆਂ ਨੂੰ ਰੈਣ ਬਸੈਰਾ ਦਿੰਦੇ ਹਨ ਅਤੇ ਗਰਮੀ ਤੋਂ ਬਚਣ ਲਈ ਛਾਂ ਆਦਿ ਦਿੰਦੇ ਹਨ। ਇਸ ਲਈ ਲਈ ਰੁੱਖਾਂ ਦੀ ਸੰਭਾਲ ਕਰਨੀ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ।ਇਸ ਮੌਕੇ ਅੰਜਨ ਸਿੰਘ, ਜਿਲਾ ਜੰਗਲਾਤ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਵਿੱਢੀ ਗਈ ਹੈ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਅੰਦਰ 50 ਹਜਾਰ ਪੌਦੇ ਅਤੇ 115 ਤ੍ਰਿਵੈਣੀ ਦੇ ਪੌਦੇ ( ਪਿੱਪਲ, ਕਿੱਕੜ ਅਤੇ ਨਿੰਮ) ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਲਗਾਏ ਗਏ ਪੌਦਿਆਂ ਦੀ ਸੰਭਾਲ ਵੱਲ ਜਰੂਰ ਧਿਆਨ ਰੱਖਣ। ਇਸ ਮੌਕੇ ਪਿ੍ਰੰਸੀਪਲ ਕਰਨ ਸਿੰਘ ਨੇ ਭਰੋਸਾ ਦਿੱਤਾ ਕਿ ਆਈ.ਟੀ.ਆਈ ਵਿਖੇ ਲਗਾਏ ਗਏ ਪੋਦਿਆਂ ਦੀ ਸੰਭਾਲ ਪੂਰੀ ਤਰਾਂ ਕੀਤੀ ਜਾਵੇਗੀ। Amritsar Crime Latest News National Politics Punjab Uncategorized World
Read More »ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕੱਕਾਰ ਉਤਾਰਨ ਲਈ ਮਜਬੂਰ ਕੀਤੇ ਜਾਣ ਦਾ ਲਿਆ ਸਖ਼ਤ ਨੋਟਿਸ
ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕੱਕਾਰ ਉਤਾਰਨ ਲਈ ਮਜਬੂਰ ਕੀਤੇ ਜਾਣ ਦਾ ਲਿਆ ਸਖ਼ਤ ਨੋਟਿਸਅਮਰੀਕ ਸਿੰਘ ਤੋਂਅੰਮ੍ਰਿਤਸਰ 26 ਜੁਲਾਈਸਿੱਖ ਧਰਮ ਦੇ ਸਰਵਉੱਚ ਅਸਥਾਨ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਨੇ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਕੱਕਾਰ ਉਤਾਰਨ ਲਈ ਮਜਬੂਰ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੈਮੀਨਾਰ ਦਾ ਆਯੋਜਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੈਮੀਨਾਰ ਦਾ ਆਯੋਜਨ AMRIK SINGH ਫਿਰੋਜ਼ਪੁਰ 27 ਜੁਲਾਈ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ …
Read More »
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਕੀਤਾ ਦੌਰਾ
ਖਰਾਬ ਹੋਈਆਂ ਫਸਲਾਂ ਦਾ ਸਰਵੇ ਕਰਵਾ ਕੇ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ- ਫੌਜਾ ਸਿੰਘ ਸਰਾਰੀ
AMRIK SINGH
ਫਿਰੋਜ਼ੁਪਰ 27ਜੁਲਾਈ ( ਕੈਬਨਿਟ ਮੰਤਰੀ (ਸੁਤੰਰਤਤਾ ਸੰਗਰਾਮੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ) ਸ੍ਰ: ਫੌਜਾ ਸਿੰਘ ਸਰਾਰੀ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨੋ ਗ੍ਰਾਮ ਅਤੇ ਸ਼ੇਰ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਇਨ੍ਹਾਂ ਪਿੰਡਾਂ ਵਿਚ ਮੀਂਹ ਕਰ ਕੇ ਪੁੱਲ ਟੁੱਟਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ …
Read More »