ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ-ਯਾਤਰੀਆਂ ਨੇ ਦਸਤਾਵੇਜੀ ਫਿਲਮ ਵੇਖੀਅਮਰੀਕ ਸਿੰਘਗੁਰਦਾਸਪੁਰ, 25 ਜੁਲਾਈ ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ, ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ …
Read More »
ਪਹਿਲੀ ਮਹਿਲਾ ਲਕਸ਼ਮੀ ਕਾਂਤਾ ਚਾਵਲਾ
ਦੁਰਗਿਆਣਾ ਕਮੇਟੀ ਦੀ ਪ੍ਰਧਾਨ ਚੁਣੀ ਗਈ
ਪਹਿਲੀ ਮਹਿਲਾ ਲਕਸ਼ਮੀ ਕਾਂਤਾ ਚਾਵਲਾ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਚੁਣੀ ਗਈਅਮਰੀਕ ਸਿੰਘ ਤੋਂਅੰਮ੍ਰਿਤਸਰ 25 ਜੁਲਾਈਲਕਸ਼ਮੀ ਕਾਂਤਾ ਚਾਵਲਾ ਨੇ ਸ਼੍ਰੀ ਦੁਰਗਿਆਣਾ ਮੰਦਿਰ ਦੀ ਪ੍ਰਧਾਨਗੀ ਦੀ ਚੋਣ 496 ਵੋਟਾਂ ਨਾਲ ਜਿੱਤੀ। ਉਹ ਵੋਟਿੰਗ ਰਾਹੀਂ ਚੋਣ ਜਿੱਤ ਕੇ ਸ਼੍ਰੀ ਦੁਰਗਿਆਣਾ ਮੰਦਰ ਪ੍ਰਬੰਧਕ ਕਮੇਟੀ ਦੀ ਪਹਿਲੀ ਮਹਿਲਾ ਪ੍ਰਧਾਨ ਬਣ ਗਈ ਹੈ। ਉਨ੍ਹਾਂ ਦੇ ਵਿਰੋਧੀ …
Read More »ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਅਮਰੀਕ ਸਿੰਘ ਤੋਂਅੰਮ੍ਰਿਤਸਰ 24 ਜੁਲਾਈਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸਜ਼ਾ …
Read More »ਮੁੱਖ ਮੰਤਰੀ ਭਾਰੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਤੁਰੰਤ ਪ੍ਰਭਾਵ ਨਾਲ ਕਦਮ ਚੁੱਕੇ: ਪ੍ਰੋ: ਸਰਚਾਂਦ ਸਿੰਘ ਖਿਆਲਾ, ਕੁਲਦੀਪ ਸਿੰਘ ਕਾਹਲੋਂ।
ਮੁੱਖ ਮੰਤਰੀ ਭਾਰੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਤੁਰੰਤ ਪ੍ਰਭਾਵ ਨਾਲ ਕਦਮ ਚੁੱਕੇ: ਪ੍ਰੋ: ਸਰਚਾਂਦ ਸਿੰਘ ਖਿਆਲਾ, ਕੁਲਦੀਪ ਸਿੰਘ ਕਾਹਲੋਂ।ਅਮਰੀਕ ਸਿੰਘਅੰਮ੍ਰਿਤਸਰ 24 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿੱਚ ਭਾਰੀ ਮੀਂਹ ਕਾਰਨ ਝੋਨੇ ਸਮੇਤ ਹੋਰ ਫ਼ਸਲਾਂ ਅਤੇ ਖੇਤੀ ਮਸ਼ੀਨਰੀ ਦੇ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ …
Read More »ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕ ਸਿੰਘ ਤੋਂ ਅੰਮ੍ਰਿਤਸਰ 24 ਜੁਲਾਈ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਅਪੀਲ ਕੀਤੀ ਹੈ ਕਿ …
Read More »ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਜਾਣਕਾਰੀ ਦਿੰਦੇ ਗੁਰਦੁਆਰਿਆਂ ’ਚ ਲਗਾਏਗੀ ਬੋਰਡ-ਐਡਵੋਕੇਟ ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਦਿੱਤਾ ਸੀ ਆਦੇਸ਼ Amritsar Crime Latest News National Politics Punjab Uncategorized World ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਜਾਣਕਾਰੀ ਦਿੰਦੇ ਗੁਰਦੁਆਰਿਆਂ ’ਚ ਲਗਾਏਗੀ ਬੋਰਡ-ਐਡਵੋਕੇਟ ਧਾਮੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ …
Read More »ਦਿਵਿਆਂਗ ਅਤੇ ਬਜੁਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਂਪ 25 ਜੁਲਾਈ ਤੋਂ ਸ਼ੁਰੂ
ਦਿਵਿਆਂਗ ਅਤੇ ਬਜੁਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਂਪ 25 ਜੁਲਾਈ ਤੋਂ ਸ਼ੁਰੂ AMRIK SINGH ਅੰਮ੍ਰਿਤਸਰ 23 ਜੁਲਾਈ 2022— ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਜਿੰਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਲੋੜ ਲਈ ਬਨਾਉਟੀ ਅੰਗਾਂ ਦੀ ਲੋੜ ਹੈ, ਨੂੰ ਮੁਫ਼ਤ ਅੰਗ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ। ਅਲਿਮਕੋ ਦੇ ਸਹਿਯੋਗ ਨਾਲ ਇਹ ਅੰਗ ਸਬੰਧਤ ਵਿਅਕਤੀਆਂ ਨੂੰ ਉਨਾਂ ਦੀ ਲੋੜ ਅਨੁਸਾਰ ਦਿੱਤੇ ਜਾਣਗੇ। ਇਸ ਲਈ ਪਹਿਲਾਂ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੇ ਜਾਣ ਵਾਲੇ ਬਨਾਉਟੀ ਅੰਗ ਦਾ ਸਾਇਜ਼ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਸੂਦਨ ਨੇ ਇਸ ਲਈ ਹਰੇਕ ਤਹਿਸੀਲ ਦੇ ਐਸ.ਡੀ.ਐਮ. ਨੂੰ ਨੋਡਲ ਅਧਿਕਾਰੀ ਲਗਾਇਆ ਹੈ ਅਤੇ ਸਬੰਧਤ ਸੀ.ਡੀ.ਪੀ.ਓ. ਨੂੰ ਸਹਾਇਕ ਨੋਡਲ ਅਧਿਕਾਰੀ। ਇਸ ਤੋਂ ਇਲਾਵਾ ਸਿਹਤ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ, ਪੰਚਾਇਤ, ਜੀ.ਓ.ਜੀ., ਰੈਡ ਕਰਾਸ, ਕਾਰਪੋਰੇਸ਼ਨ ਅਤੇ ਹੋਰ ਵਿਭਾਗ ਇਨਾਂ ਕੈਂਪਾਂ ਵਿੱਚ ਸਹਿਯੋਗ ਕਰਨਗੇ। ਉਨਾਂ ਦੱਸਿਆ ਕਿ ਦਿਵਿਆਂਗ ਅਤੇ ਬਜੁਰਗ ਵਿਅਕਤੀ ਕੈਂਪ ਵਿਚ ਅਧਾਰ ਕਾਰਡ ਅਤੇ ਅਯੋਗਤਾ ਸਰਟੀਫਿਕੇਟ ਦੀ ਕਾਪੀ ਤੇ ਇਕ ਫੋਟੋ ਨਾਲ ਲੈ ਕੇ ਆਉਣਾ। ਆਮਦਨ ਸਰਟੀਫਿਕੇਟ ਸਬੰਧਤ ਨੰਬਰਦਾਰ ਵਲੋਂ ਮੌਕੇ ਤੇ ਜਾਰੀ ਕੀਤਾ ਜਾਵੇਗਾ। ਸ੍ਰੀ ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ 25 ਜੁਲਾਈ ਨੂੰ ਇਹ ਕੈਂਪ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਹਸਪਤਾਲ, 26 ਜੁਲਾਈ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ, 27 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੱਥੂਨੰਗਲ, 28 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੋਲਬਾਗ, 29 ਜੁਲਾਈ ਸਰਕਾਰੀ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ, 30 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੈਰੋਵਾਲ ਰੋਡ ਜੰਡਿਆਲਾ ਗੁਰੂ, 31 ਜੁਲਾਈ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਅਜਨਾਲਾ, 1 ਅਗਸਤ ਨੂੰ ਆਈ.ਟੀ.ਆਈ. ਲੋਪੋਕੇ, 2 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਹਰਸ਼ਾਛੀਨਾ, 3 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਨੰਗਲੀ, 4 ਅਗਸਤ ਨੂੰ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ 5 ਅਗਸਤ ਨੂੰ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਅਟਾਰੀ ਵਿਖੇ ਇਹ ਕੈਂਪ ਲੱਗਣਗੇ।===— Amritsar Crime Latest News National Politics Punjab Uncategorized World
Read More »ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ, ਛਮਾਹੀ ਰੱਖ-ਰਖਾਓ ਵਾਸਤੇ ਹਰ ਸਾਲ ਹੁੰਦੇ ਹਨ ਬੰਦ
ਜੁਲਾਈ ਤੋਂ 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਆਮ ਸੈਲਾਨੀਆਂ ਲਈ ਰਹਿਣਗੇ ਬੰਦ, ਛਮਾਹੀ ਰੱਖ-ਰਖਾਓ ਵਾਸਤੇ ਹਰ ਸਾਲ ਹੁੰਦੇ ਹਨ ਬੰਦ ਅਮਰੀਕ ਸਿੰਘ ਅੰਮ੍ਰਿਤਸਰ 23 ਜੁਲਾਈ ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ, ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਨੂੰ ਉਨ੍ਹਾਂ ਜਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਕਿ ਕਿਸੇ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।ਜਦਕਿ 2 ਅਗਸਤ, 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤੇ ਜਾਣ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰਮਤਿ ਦੀਵਾਨ ਸਜਾਏ ਗਏ ਜਿਥੇ ਰਾਗੀ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ …
Read More »
ਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ
ਸ਼ਹੀਦ ਦੇ ਪਿੰਡ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਅਮਰੀਕ ਸਿੰਘਲੋਹਕੇ ਕਲਾਂ (ਫਿਰੋਜ਼ਪੁਰ), 22 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ …
Read More »