fbpx
Breaking News

Amritsar

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਡਵਾਂਸਡ ਕੈਰੈਕਟਰਾਈਜ਼ੇਸ਼ਨ ਟੈਕਨੀਕਸ ਫਾਰ ਕੈਮੀਕਲ ਸਕੈਫੋਲਡ `ਤੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨAMRIK SINGHਅੰਮ੍ਰਿਤਸਰ, 23 ਸਤੰਬਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਐਡਵਾਂਸਡ ਕਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ’ ਵਿਸ਼ੇ ‘ਤੇ ਇਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਅੱਜ ਇਥੇ ਓਐਸਡੀ ਟੂ ਵਾਈਸ ਚਾਂਸਲਰ, ਪ੍ਰੋ ਹਰਦੀਪ ਸਿੰਘ ਨੇ ਕੀਤਾ।‘ਸਾਈਨਰਜਿਸਟਿਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ ਜਰਮਨੀ ਵਿੱਚ ਕਿੱਤਿਆਂ ਦੀ ਮੰਗ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ ਜਰਮਨੀ ਵਿੱਚ ਕਿੱਤਿਆਂ ਦੀ ਮੰਗ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਅਮਰੀਕ ਸਿੰਘ ਅੰਮ੍ਰਿਤਸਰ, 23 ਸਤੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ “ਜਰਮਨੀ ਵਿੱਚ ਕਿਤਿਆਂ ਦੀ ਮੰਗ” ਵਿਸ਼ੇ ਦਾ ਸੈਮੀਨਾਰ ਆ ਕਰਵਾਇਆ ਗਿਆ।ਗੋਏਥੇ ਇੰਸਟੀਚਿਊਟ ਦੇ ਸੂਚਨਾ ਸੈਮੀਨਾਰ ਦੇ ਉਦਘਾਟਨੀ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ ਅਮਰੀਕ ਸਿੰਘ ਗੁਰਦਾਸਪੁਰ, 23 ਸਤੰਬਰ   ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ …

Read More »

ਮੰਤਰੀ ਹਰਭਜਨ ਸਿੰਘ ਈਟੀਓ ਦਾ ਭਾਜਪਾ ‘ਤੇ ਹਮਲਾ: ‘ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਸਮਾਨ’ 
 -‘ਆਪ’ ਨੇ ਲੋਕਤੰਤਰ ਦੀ ਕਾਤਲ ਭਾਜਪਾ ਦਾ ‘ਆਪ੍ਰੇਸ਼ਨ ਲੋਟਸ’ ਕੀਤਾ ਫੇਲ੍ਹ

ਮੰਤਰੀ ਹਰਭਜਨ ਸਿੰਘ ਈਟੀਓ ਦਾ ਭਾਜਪਾ ‘ਤੇ ਹਮਲਾ: ‘ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਸਮਾਨ’  -‘ਆਪ’ ਨੇ ਲੋਕਤੰਤਰ ਦੀ ਕਾਤਲ ਭਾਜਪਾ ਦਾ ‘ਆਪ੍ਰੇਸ਼ਨ ਲੋਟਸ’ ਕੀਤਾ ਫੇਲ੍ਹ -ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ ‘ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ …

Read More »

ਫ਼ੌਜੀ ਜਵਾਨ ਅਮਰਪਾਲ ਸਿੰਘ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ
 ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀ ਫ਼ੌਜੀ ਜਵਾਨ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ
ਫੌਜ ਖਿਲਾਫ ਗਲਤ ਪ੍ਰਾਪੇਗੰਡਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਫ਼ੌਜੀ ਜਵਾਨ ਅਮਰਪਾਲ ਸਿੰਘ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਸਮੇਤ ਹੋਰ ਅਧਿਕਾਰੀ ਫ਼ੌਜੀ ਜਵਾਨ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏਫੌਜ ਖਿਲਾਫ ਗਲਤ ਪ੍ਰਾਪੇਗੰਡਾ ਬਰਦਾਸ਼ਤ ਨਹੀਂ ਕੀਤਾ ਜਾਵੇਗਾਅਮਰੀਕ ਸਿੰਘ ਗੁਰਦਾਸਪੁਰ, 22 ਸਤਬੰਰ  ਦੀਨਾਨਗਰ ਦੇ ਪਿੰਡ ਵਜ਼ੀਰਪੁਰ ਦੇ ਵਸਨੀਕ 23 ਸਾਲਾ ਸਿਪਾਹੀ ਅਮਰਪਾਲ ਸਿੰਘ, ਜਿਸਦੀ ਡਿਊਟੀ  ਦੌਰਾਨ ਮੌਤ ਹੋ ਗਈ ਸੀ, …

Read More »

ਆਪ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ
ਜੇਕਰ ਆਪ ਸੱਚਮੁੱਚ ਲੋਕਾਂ ਦਾ ਭਰੋਸਾ ਪਰਖਣਾ ਚਾਹੁੰਦੀ ਹੈ ਤਾਂ ਉਹ ਵਿਧਾਨ ਸਭਾ ਭੰਗ ਕਰ ਕੇ ਤਾਜ਼ਾ ਚੋਣਾਂ ਕਰਵਾਏ : ਬਿਕਰਮ ਸਿੰਘ ਮਜੀਠੀਆ

ਆਪ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲਜੇਕਰ ਆਪ ਸੱਚਮੁੱਚ ਲੋਕਾਂ ਦਾ ਭਰੋਸਾ ਪਰਖਣਾ ਚਾਹੁੰਦੀ ਹੈ ਤਾਂ ਉਹ ਵਿਧਾਨ ਸਭਾ ਭੰਗ ਕਰ ਕੇ ਤਾਜ਼ਾ ਚੋਣਾਂ ਕਰਵਾਏ : ਬਿਕਰਮ ਸਿੰਘ …

Read More »

ਪਾਰਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤਾ ਰਵਾਨਾ
ਖੇਤੀਬਾੜੀ ਵਿਭਾਗ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰੇਗਾ ਪ੍ਰੇਰਿਤ
ਸੱਚੀ ਭਗਤੀ ਤੋਂ ਘੱਟ ਨਹੀਂ ਵਾਤਾਵਰਣ ਨੂੰ ਬਚਾਉਣ ਲਈ ਪਾਇਆ ਯੋਗਦਾਨ – ਚੇਅਰਮੈਨ ਰਮਨ ਬਹਿਲ

  ਪਾਰਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤਾ ਰਵਾਨਾਖੇਤੀਬਾੜੀ ਵਿਭਾਗ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰੇਗਾ ਪ੍ਰੇਰਿਤਸੱਚੀ ਭਗਤੀ ਤੋਂ ਘੱਟ ਨਹੀਂ ਵਾਤਾਵਰਣ ਨੂੰ ਬਚਾਉਣ ਲਈ ਪਾਇਆ ਯੋਗਦਾਨ – ਚੇਅਰਮੈਨ ਰਮਨ ਬਹਿਲਅਮਰੀਕ ਸਿੰਘ ਗੁਰਦਾਸਪੁਰ, 22 ਸਤੰਬਰ  ਖੇਤਾਂ …

Read More »

ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਪਿੰਡ  ਡਿਫੈਂਸ ਕਮੇਟੀਆਂ ਚੌਕਸੀ ਰੱਖਣ ਦੇ ਨਾਲ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕਰਨਗੀਆਂ ਚੌਕਸ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂਪਿੰਡ  ਡਿਫੈਂਸ ਕਮੇਟੀਆਂ ਚੌਕਸੀ …

Read More »

ਮਨਿਸਟੀਰੀਅਲ ਕਾਮਿਆਂ ਵੱਲੋ ਵੱਖ ਵੱਖ ਵਿਭਾਗਾਂ ਵਿਚ ਰੋਹ ਭਰਪੂਰ ਗੇਟ ਰੈਲੀਆਂ·         ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਮਨਿਸਟੀਰੀਅਲ ਕਾਮਿਆਂ ਵੱਲੋ ਵੱਖ ਵੱਖ ਵਿਭਾਗਾਂ ਵਿਚ ਰੋਹ ਭਰਪੂਰ ਗੇਟ ਰੈਲੀਆਂ·         ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗਅਮਰੀਕ ਸਿੰਘ ਫਿਰੋਜ਼ਪੁਰ 22 ਸਤੰਬਰ  ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਅਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਪੀਐਸਐਮਐਸਯੂ ਦੀ ਸੂਬਾ ਕਮੇਟੀ ਵੱਲੋ ਕੀਤੇ ਗਏ ਫੈਸਲੇ  ਅਨੁਸਾਰ ਜਿ਼ਲ੍ਹਾ ਪ੍ਰਧਾਨ ਸ੍ਰੀ ਮਨੋਹਰ …

Read More »

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਦਿੱਤੀ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ’ਚ ਦਿੱਤੀ ਸ਼ਰਧਾਂਜਲੀ ਅਮਰੀਕ ਸਿੰਘ ਅੰਮ੍ਰਿਤਸਰ, 22 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »
Translate »