fbpx
Breaking News

Amritsar

ਕਾਂਗਰਸ ਤੇ ਆਪ ਵਿਚ ਗੈਰ ਰਸਮੀ ਗਠਜੋੜ, ਅਸਿੱਧੀ ਜੰਗ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ: ਸੁਖਬੀਰ ਸਿੰਘ ਬਾਦਲ

ਪੰਜਾਬ ਬਚਾਓ ਯਾਤਰਾ  ਨੂੰ ਲੰਬੀ ਵਿਚ ਮਿਲਿਆ ਬੇਮਿਸਾਲ ਹੁੰਗਾਰਾ, ਹਜ਼ਾਰਾਂ ਲੋਕਾਂ ਨੇ ਅੱਗੇ ਆ ਕੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘਬਾਦਲ  ਨੂੰ ਭੇਂਟ ਕੀਤੀ ਸ਼ਰਧਾਂਜਲੀ, ਅਕਾਲੀ ਦਲ ਦੇ ਪ੍ਰਧਾਨ ਨੂੰ ਪੂਰਨ ਹਮਾਇਤ ਦਾ ਭਰੋਸਾ ਦੁਆਇਆ Amritsar Crime Latest News National Politics Punjab Uncategorized World ਕਾਂਗਰਸ ਤੇ ਆਪ ਵਿਚ ਗੈਰ ਰਸਮੀ …

Read More »

ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ-ਐਡਵੋਕੇਟ ਧਾਮੀ

Amritsar Crime Latest News National Politics Punjab Uncategorized World ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ-ਐਡਵੋਕੇਟ ਧਾਮੀ ਅਮਰੀਕ  ਸਿੰਘ  ਅੰਮ੍ਰਿਤਸਰ, 16 ਮਾਰਚ-ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ …

Read More »

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਅਮਰੀਕ ਸਿੰਘ  ਅੰਮ੍ਰਿਤਸਰ, 16 ਮਾਰਚ-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ

Amritsar Crime Latest News National Politics Punjab Uncategorized World ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ ਅਮਰੀਕ ਸਿੰਘ  ਅੰਮ੍ਰਿਤਸਰ, 16 ਮਾਰਚ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ …

Read More »

ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ ਜੇਲ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਦੀ ਕੀਤੀ ਸ਼ੁਰੂਆਤ

ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ Amritsar Crime Latest News National Politics Punjab Uncategorized World ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ ਜੇਲ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਦੀ ਕੀਤੀ ਸ਼ੁਰੂਆਤ ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ ਅਮਰੀਕ ਸਿੰਘ  ਅੰਮ੍ਰਿਤਸਰ 16 ਮਾਰਚ 2024– ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ,  ਜਿੱਥੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਲਈ ਅਦਾਲਤਾਂ ਵਿੱਚ ਪੇਸ਼ ਕਰਨ ਦੀ ਸਹੂਲਤ ਲਈ 6 ਵੀਡੀਓ ਕਾਨਫਰੰਸਿੰਗ ਰੂਮ ਸਥਾਪਤ ਕੀਤੇ ਗਏ ਹਨ। ਇਸ ਨਾਲ ਕਥਿਤ ਦੋਸ਼ੀ ਨੂੰ ਉਸ ਦੇ ਕੇਸ ਦੇ ਸਬੰਧ ਵਿਚ ਭਾਰਤ ਵਿਚ ਕਿਤੇ ਵੀ ਆਸਾਨੀ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਾਲ ਅਦਾਲਤਾਂ ਦੀ ਕਾਰਵਾਈ ਦਾ ਸਮਾਂ ਘੱਟ ਹੋ ਜਾਵੇਗਾ ਅਤੇ ਇਹ ਅਦਾਲਤਾਂ ਵਿੱਚ ਲੰਬਿਤ ਮੁਕੱਦਮਿਆਂ ਦੇ ਤੇਜ਼ੀ ਨਾਲ ਨਿਪਟਾਰੇ ਵਿੱਚ ਮਦਦ ਕਰੇਗਾ। ਇਹ ਮੁਲਜ਼ਮਾਂ ਨੂੰ ਅਦਾਲਤਾਂ ਵਿੱਚ ਸਰੀਰਕ ਤੌਰ ‘ਤੇ ਪੇਸ਼ ਕਰਨ ਲਈ ਪੁਲਿਸ ਗਾਰਡ ਪ੍ਰਦਾਨ ਕਰਨ ਲਈ ਪੁਲਿਸ ਵਿਭਾਗ ‘ਤੇ ਬੋਝ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਮਹਿਲਾ ਬੈਰਕਾਂ ਦਾ ਦੌਰਾ ਕੀਤਾ, ਜਿੱਥੇ ਜੱਜ ਸਾਹਿਬਾਨ  ਨੇ ਹਰੇਕ ਮਹਿਲਾ ਕੈਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ।  ਉਨ੍ਹਾਂ ਨੂੰ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੇ ਸਬੰਧ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਯਕੀਨੀ ਵੀ ਦਵਾਇਆ। ਉਨ੍ਹਾਂ ਨੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਨਾਬਾਲਗ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ/ਸਫ਼ਾਈ ਦੀਆਂ ਵਸਤੂਆਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਕਰੈਚ, ਲਾਇਬ੍ਰੇਰੀ, ਲੰਗਰ ਹਾਲ (ਕੈਦੀਆਂ ਲਈ ਰਸੋਈ) ਅਤੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਲੀਗਲ ਏਡ ਡਿਫੈਂਸ ਕਾਉਂਸਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਹਰੇਕ ਕੈਦੀ ਨਾਲ ਰੁਟੀਨ ਵਿੱਚ ਗੱਲਬਾਤ ਕਰਨ ਲਈ ਯਤਨ ਕਰਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕੇਸਾਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਤੋਂ ਬਾਅਦ ਜੱਜ ਸਾਹਿਬਾਨ  ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਨੇ ਵਿਕਲਪਕ ਝਗੜਾ ਨਿਪਟਾਰਾ ਕੇਂਦਰ, ਅੰਮ੍ਰਿਤਸਰ ਦਾ ਵੀ ਦੌਰਾ ਕੀਤਾ ਅਤੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਵਿਖੇ ਵਕੀਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਨ੍ਹਾਂ ਤੋਂ ਅਦਾਲਤਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਗਿੱਛ ਕੀਤੀ। ਜੱਜ ਸਾਹਿਬਾਨ ਨੇ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਦੇ ਨਵੇਂ ਬਣੇ ਰਿਕਾਰਡ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਕਚਹਿਰੀ ਕੰਪਲੈਕਸ, ਅੰਮ੍ਰਿਤਸਰ ਵਿਖੇ ਅਦਾਲਤਾਂ ਦਾ ਨਿਰੀਖਣ ਕੀਤਾ। ===—

Read More »

ਅਕਾਲੀਬਾਬਾਫੂਲਾਸਿੰਘਜੀਦੀਸ਼ਤਾਬਦੀਨੂੰਸਮਰਪਿਤਬੁੱਢਾਦਲਵੱਲੋਂਗਤਕਾਮੁਕਾਬਲੇਕਰਵਾਏਗਏ

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ ਅਮਰੀਕ ਸਿੰਘ  ਅੰਮ੍ਰਿਤਸਰ: m- 16 ਮਾਰਚ (   ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲਗਭਗ ਵੀਹ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਵਿੱਚ ਅਮਿਤੋਜ ਗਤਕਾ ਅਖਾੜਾ ਅੰਮ੍ਰਿਤਸਰ, ਤਵ ਪ੍ਰਸ਼ਾਦਿ ਗਤਕਾ ਅਖਾੜਾ ਕਾਲੇ ਘੰਨਪੁਰ, ਗੁਰੂ ਕੀਆ ਫੌਜਾਂ ਗਤਕਾ ਅਖਾੜਾ ਛੱਜਾ ਵਾਲ, ਬਾਬਾ ਦੀਪ ਸਿੰਘ ਗਤਕਾ ਅਖਾੜਾ ਸਕੱਤਰੀ ਬਾਗ਼, ਫਤਹਿ ਸਿੰਘ ਕੇ ਜਥੇ ਸਿੰਘ ਗਤਕਾ ਅਖਾੜਾ ਲੁਧਿਆਣਾ, ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਹਠੂਰ, ਬਾਬਾ ਬੀਰ ਸਿੰਘ ਗਤਕਾ ਅਖਾੜਾ ਰਾਜਾਸਾਂਸੀ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ, ਪੰਜਾਬ ਗਤਕਾ ਅਕੈਡਮੀ ਬਟਾਲਾ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਕੋਟ ਖਾਲਸਾ, ਪੰਥ ਖਾਲਸਾ ਗਤਕਾ ਅਖਾੜਾ ਛੇਹਰਟਾ, ਸ਼ੇਰ ਖਾਲਸਾ ਗਤਕਾ ਅਖਾੜਾ ਅੰਮ੍ਰਿਤਸਰ ਆਦਿ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ। ਭਾਗ ਲੈਣ ਵਾਲੀ ਹਰ ਟੀਮ ਨੂੰ ਅਕਾਲੀ ਬਾਬਾ ਫੂਲਾ ਸਿੰਘ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਬੋਲਦਿਆਂ ਕਿਹਾ ਕਿ ਸਿੰਘ ਸਾਹਿਬ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ਼ਸਤਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਾਲ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਏਵੇਂ ਹੀ ਖਾਲਸੇ ਦੀ ਸਾਜਨਾ ਦਿਹਾੜੇ ਤੇ ਗੁ: ਦੇਗਸਰ ਸਾਹਿਬ ਬੇਰ ਸਾਹਿਬ ਛਾਉਣੀ ਬੁੱਢਾ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵੀ ਗਤਕੇ ਮੁਕਾਬਲੇ ਕਰਵਾਏ ਜਾਂਦੇ ਹਨ ਏਸੇ ਸੰਦਰਭ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਵਿਸ਼ੇਸ਼ ਤੌਰ ਤੇ ਜੰਗਜੂ ਯੁੱਧ ਕਲਾ ਨੂੰ ਉਤਸਾਹਤ ਕਰਨ ਲਈ ਅਤੇ ਨੌਜਵਾਨੀ ਨੂੰ ਨਸ਼ਿਆਂ ਤੇ ਕੁਰੀਤੀਆਂ ਤੋਂ ਦੂਰ ਰੱਖਣ ਲਈ ਇਹ ਉਪਰਾਲੇ ਕੀਤੇ ਜਾਂਦੇ ਹਨ। Amritsar Crime Latest News National Politics Punjab Uncategorized World

Read More »

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 16 ਮਾਰਚ ਅਤੇ 17 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Amritsar Crime Latest News National Politics Punjab Uncategorized World ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 16 ਮਾਰਚ ਅਤੇ 17 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ ਅਮਰੀਕ  ਸਿੰਘ  ਅੰਮਿ੍ਰਤਸਰ 15 ਮਾਰਚ  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ …

Read More »

ਮਾਣਯੋਗ ਜਸਟਿਸ ਅਰੁਣ ਪੱਲੀ ਵਲੋਂ ਅਜਨਾਲਾ ਅਦਾਲਤ ਵਿੱਚ ਬਕਾਇਆ ਪਏ ਪੰਜ ਹਜ਼ਾਰ ਤੋਂ ਵੱਧ ਕੇਸਾਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼

ਅੰਮ੍ਰਿਤਸਰ ਅਤੇ ਅਜਨਾਲਾ ਅਦਾਲਤਾਂ ਦਾ ਕੀਤਾ ਨਿਰੀਖਣ Amritsar Crime Latest News National Politics Punjab Uncategorized World ਮਾਣਯੋਗ ਜਸਟਿਸ ਅਰੁਣ ਪੱਲੀ ਵਲੋਂ ਅਜਨਾਲਾ ਅਦਾਲਤ ਵਿੱਚ ਬਕਾਇਆ ਪਏ ਪੰਜ ਹਜ਼ਾਰ ਤੋਂ ਵੱਧ ਕੇਸਾਂ ਨੂੰ ਜਲਦੀ ਨਿਪਟਾਉਣ ਦੇ ਨਿਰਦੇਸ਼ ਅੰਮ੍ਰਿਤਸਰ ਅਤੇ ਅਜਨਾਲਾ ਅਦਾਲਤਾਂ ਦਾ ਕੀਤਾ ਨਿਰੀਖਣ ਅਮਰੀਕ ਸਿੰਘ  ਅੰਮ੍ਰਿਤਸਰ 15 ਮਾਰਚ ਮਾਣਯੋਗ ਜਸਟਿਸ …

Read More »

*ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਖਾਲਸਾਈ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਇਕਮੁਠ ਹੋਣ ਦਾ ਦਿੱਤਾ ਸੰਦੇਸ਼

ਝਾਰਖੰਡ ‘ਚ ਹੋਏ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ* • *ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਖਾਲਸਾਈ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਇਕਮੁਠ ਹੋਣ ਦਾ ਦਿੱਤਾ ਸੰਦੇਸ਼  ਅਮਰੀਕ ਸਿੰਘ  ਅੰਮ੍ਰਿਤਸਰ, 15 ਮਾਰਚ  ਝਾਰਖੰਡ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਚੋਣ ਕਮਿਸ਼ਨਰ ਨਿਯੁਕਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਚੋਣ ਕਮਿਸ਼ਨਰ ਨਿਯੁਕਤ ਅਮਰੀਕ ਸਿੰਘ ਅੰਮ੍ਰਿਤਸਰ, 15 ਮਾਰਚ,  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਨੂੰ ਨਵੇਂ ਚੋਣ ਕਮਿਸ਼ਨਰ ਨਿਯੁਕਤ ਹੋਣ ‘ਤੇ ਉਨ੍ਹਾਂ ਦੇ ਸ਼ਾਨਦਾਰ ਕੈਰੀਅਰ ਵਿਚ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਡਾ. ਸੰਧੂ, ਜਿਨ੍ਹਾਂ ਨੇ ਐਮ.ਬੀ.ਬੀ.ਐਸ. ਦੀ ਡਿਗਰੀ ਕਰਨ ਉੁਪਰੰਤ ਐਲ.ਐਲ.ਬੀ ਅਤੇ ਇਤਿਹਾਸ ਵਿੱਚ ਮਾਸਟਰ ਦੀ ਡਿਗਰੀ ਸਮੇਤ ਵਿਿਭੰਨ ਪ੍ਰਕਾਰ ਦੀ ਵਿਿਦਆ ਪ੍ਰਾਪਤ ਕੀਤੀ।ਉੱਤਰਾਖੰਡ ਕੇਡਰ ਤੋਂ ਆਈ.ਏ.ਐਸ. ਦੇ 1988 ਬੈਚ ਦੇ ਮੈਂਬਰ, ਡਾ. ਸੰਧੂ ਨੇ ਆਪਣੇ ਪੂਰੇ ਕੈਰੀਅਰ ਦੌਰਾਨ ਉੱਤਰਾਖੰਡ ਅਤੇ ਪੰਜਾਬ ਦੇ ਵਿਚਕਾਰ ਕੈਰੀਅਰ ਯਾਤਰਾ ਕੀਤੀ ਹੈ। ਪੰਜਾਬ ਵਿੱਚ ਆਪਣੇ ਕਾਰਜਕਾਲ ਦੌਰਾਨ, ਉਹ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਤੇ ਪੰਜਾਬ ਇਨਫਰਾਸਟਰਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਵਰਗੇ ਅਹਿਮ ਅਹੁਦਿਆਂ ‘ਤੇ ਰਹੇ। ਅਕਤੂਬਰ 2014 ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ, ਟੈਕਨੀਕਲ ਦੇ ਤੌਰ ‘ਤੇ ਕੰਮ ਕਰਦੇ ਹੋਏ ਮੁਹਾਰਤ ਨੂੰ ਅੱਗੇ ਵਧਾਇਆ ।ਯੂਨਵਿਰਸਿਟੀ ਦੇ ਬਹੁਤ ਸਾਰੇ ਸਾਬਕਾ ਵਿਿਦਆਰਥੀ ਪੂਰੇ ਵਿਸ਼ਵ ਵਿਚ ਮਾਣਮੱਤੇ ਅਹੁਦਿਆਂ ‘ਤੇ ਨਿਯੁਕਤ ਅਤੇ ਯੂਨਵਿਰਸਿਟੀ ਦਾ ਨਾਂ ਰੌਸ਼ਨਾ ਰਹੇ ਹਨ। ਇਸੇ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੰਧੂ ਦੀ ਵੱਕਾਰੀ ਅਹੁਦੇ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨਾ ਸਿਰਫ਼ ਉਨ੍ਹਾਂ ਦੀਆਂ ਵਿਅਕਤੀਗਤ ਪ੍ਰਾਪਤੀਆਂ ਦਾ ਸਨਮਾਨ ਹੈ, ਸਗੋਂ ਇਸ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਵੀ ਰੌਸ਼ਨ ਹੋਇਆ ਹੈ। ਯੂਨੀਵਰਸਿਟੀ ਭਾਈਚਾਰੇ ਨੇ ਡਾ. ਸੰਧੂ ਨੂੰ ਚੋਣ ਪ੍ਰਕਿਿਰਆ ਦੇ ਅੰਦਰ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੇ ਸਮਰਪਣ ਅਤੇ ਮਿਸਾਲੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਹਾਰਦਿਕ ਵਧਾਈ ਦਿੱਤੀ ਹੈ। Amritsar Crime Latest News National Politics Punjab Uncategorized World

Read More »
Translate »