fbpx
Breaking News

Amritsar

ਖ਼ਾਲਸਾ ਕਾਲਜ ਵੈਟਰਨਰੀ ਨੂੰ ਮਿਲਿਆ ‘ਪ੍ਰੋ. ਪੀ. ਐਨ. ਭੱਟ ਮੈਮੋਰੀਅਲ ਓਰੇਸ਼ਨ ਐਵਾਰਡ’

ਖ਼ਾਲਸਾ ਕਾਲਜ ਵੈਟਰਨਰੀ ਨੂੰ ਮਿਲਿਆ ‘ਪ੍ਰੋ. ਪੀ. ਐਨ. ਭੱਟ ਮੈਮੋਰੀਅਲ ਓਰੇਸ਼ਨ ਐਵਾਰਡ’ ਅਮਰੀਕ    ਸਿੰਘ  ਅੰਮ੍ਰਿਤਸਰ, 3 ਮਈ  ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਐਂਡ ਟੈਕਨਾਲੋਜੀ, ਸ੍ਰੀਨਗਰ-ਕਸ਼ਮੀਰ ਵਿਖੇ ਕਰਵਾਈ ਗਈ ਨੈਸ਼ਨਲ ਕਾਂਗਰਸ ਆਫ਼ ਦੀ ਇੰਡੀਅਨ ਸੋਸਾਇਟੀ ਫ਼ਾਰ ਐਡਵਾਂਸਮੈਂਟ ਆਫ਼ ਕੈਨਾਈਨ ਪ੍ਰੈਕਟਿਸ ਦੇ 20ਵੇਂ ਸਲਾਨਾ …

Read More »

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਕੌਮੀ ਪਾਰਟੀਆਂ ਦੇਸ਼ ਨੂੰ ਧਰਮ ਤੇ ਜਾਤ-ਪਾਤ ਦੇ ਆਧਾਰ ’ਤੇ ਵੰਡ ਰਹੀਆਂ ਹਨ ਤੇ ਲੋਕ ਉਹਨਾਂ ਨੂੰ ਪੁੱਛਣ ਕਿ ਉਹ ਵਪਾਰ ਤੇ ਉਦਯੋਗ, ਕਿਸਾਨਾਂ ਤੇ ਆਮ …

Read More »

ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ 96 ਕਰੋੜੀ

Amritsar Crime Latest News National Politics Punjab Uncategorized World ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ 96 ਕਰੋੜੀ ਅਮਰੀਕ   ਸਿੰਘ  ਅੰਮ੍ਰਿਤਸਰ:- 2 ਮਈ  ਕੋਵਿੰਡ  ਵੈਕਸੀਨ ਸਬੰਧੀ ਲੋਕਾਂ ਵਿੱਚ ਸਹਿਮ ਫੈਲਣ ਲੱਗਾ ਹੈ। ਬਰਤਾਨੀਆ ਦੀ ਪ੍ਰਮੁੱਖ ਦਵਾ ਕੰਪਨੀ ਏਜ਼ੀ ਵੱਲੋਂ ਬਰਤਾਨੀਆ ਦੀ ਅਦਾਲਤ ਵਿੱਚ ਕੋਵਿਡ ਵੈਕਸੀਨ ਸਬੰਧੀ ਸਨਸਨੀ ਖੇਜ ਖੁਲਾਸਾ ਕੀਤੇ ਜਾਣ ਤੇ ਆਮ ਜਨਤਾ ਵਿੱਚ ਡਰ ਅਤੇ ਸਹਿਮ ਦਾ ਮਹੌਲ ਬਣ ਗਿਆ ਹੈ। ਦਵਾਈਆਂ ਦੀ ਵੱਡੀ ਕੰਪਨੀ ਨੇ ਸਪੱਸ਼ਟ ਬਿਆਨ ਦੇ ਕੇ ਭਾਵੇਂ ਇਖਲਾਕ ਦਾ ਸਬੂਤ ਦਿੱਤਾ ਹੈ ਪਰ ਦੂਜੇ ਪਾਸੇ ਇਸ ਵੈਕਸੀਨ ਦੇ ਮਾਰੂ ਅਸਰਾਂ ਨੇ ਬਹੁਤ ਵੱਡਾ ਨੁਕਸਾਨ ਦਾ ਸੰਕੇਤ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਵਰਤਾਰੇ ਨਾਲ ਮਨੁੱਖੀ ਸਰੁੱਖਿਆ ਤੇ ਵੱਡਾ ਸੁਆਲੀਆ ਨਿਸ਼ਾਨ ਲੱਗਾ ਹੈ। ਕਿਉਂ ਕਿ ਉਸ ਵੇਲੇ ਕੋਵਿਡ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਮਜ਼ਬੂਰ ਕੀਤਾ ਗਿਆ ਸੀ। ਸਰਕਾਰੀ ਦਫ਼ਤਰਾਂ ਵਿੱਚ ਕੋਵਿਡ ਵੈਕਸੀਨ ਲਗਵਾਏ ਜਾਣ ਸਬੰਧੀ ਸਰਟੀਫਿਕੇਟ ਜਾਰੀ ਕੀਤੇ ਗਏ ਸਨ ਅਤੇ ਨਾਲ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਉਨ੍ਹਾਂ ਚਿਰ ਆਨਲਾਈਨ ਕੋਈ ਕੰਮ ਨਹੀਂ ਹੋਵੇਗਾ ਜਿਨ੍ਹਾਂ ਚਿਰ ਵੈਕਸੀਨ ਲਗਵਾਈ ਹੋਈ ਦਾ ਸਬੂਤ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਭਾਵੇਂ ਇਸ ਦੇ ਉਸ ਸਮੇਂ ਫਾਇਦੇ ਵੀ ਹੋਏ ਹੋਣ ਪਰ ਜੋ ਖਦਸ਼ਾ ਹੁਣ ਜਾਹਿਰ ਹੋਇਆ ਇਸ ਨਾਲ ਕੋਵਿਡ ਵੈਕਸੀਨ ਦੀ ਵਰਤੋਂ ਕਰਨ ਵਾਲੇ ਮਨੁੱਖ ਸਹਿਮੇ ਹੋਏ ਤੇ ਭੈਅ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੈਕਸੀਨ ਦੇ ਉਲਟ ਅਸਰਾਂ ਬਾਰੇ ਸੁਪਰੀਮ ਕੋਰਟ ਦੇ ਸੀਟਿੰਗ ਜੱਜ ਤੋਂ ਸਮਾਂ ਬੱਧਾ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪ੍ਰਯੋਗਸ਼ਾਲਾ ਵਿੱਚੋਂ ਮੁਕੰਮਲ ਭਰੋਸੇ ਤੋਂ ਪਹਿਲਾਂ ਹੀ ਇਸ ਨੂੰ ਪ੍ਰਯੋਗ ਵਿੱਚ ਲਿਆਉਣਾ ਅਤਿ ਦੁੱਖਦਾਈ ਤੇ ਕਈ ਕਿਸਮ ਦੇ ਸ਼ੰਕਿਆਂ ਨੂੰ ਜਨਮ ਦੇਂਦਾ ਹੈ।

Read More »

ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ

Amritsar Crime Latest News National Politics Punjab Uncategorized World ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ ਅਮਰੀਕ   ਸਿੰਘ  ਅੰਮ੍ਰਿਤਸਰ   ਮਈ 2  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਾਨਮੱਤੇ ਇਤਿਹਾਸ ਵਿਚ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਸਮਝੌਤਾ ਹੋਂਦ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ

ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦਾ ਸਰਵੇਖਣ Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦਾ ਸਰਵੇਖਣ ਅਮਰੀਕ  ਸਿੰਘ  ਅੰਮ੍ਰਿਤਸਰ 01 ਮਈ  ਦੇਸ਼ …

Read More »

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                             ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ                             ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲਅੰਮ੍ਰਿਤਸਰ 1 ਮਈ    ਅਮਰੀਕ   ਸਿੰਘ  ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ …

Read More »

ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ:ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਿਵਿਲ ਅਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪਧਰੀ ਮੀਟਿੰਗ Amritsar Crime Latest News National Politics Punjab Uncategorized World ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ:ਜ਼ਿਲ੍ਹਾ ਚੋਣ ਅਫ਼ਸਰ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਿਵਿਲ ਅਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪਧਰੀ ਮੀਟਿੰਗ ਅਮਰੀਕ  ਸਿੰਘ  …

Read More »

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ  ਅਮਰੀਕ  ਸਿੰਘ  ਅੰਮ੍ਰਿਤਸਰ, 1 ਮਈ  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਸੀ. ਏ. ਸਮੈਸਟਰ-ਪਹਿਲਾਂ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ …

Read More »

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਕੇ ਤੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਕੇ ਤੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ  ਅਮਰੀਕ   ਸਿੰਘ  ਅੰਮ੍ਰਿਤਸਰ / ਤਰਨ ਤਾਰਨ 30 ਅਪ੍ਰੈਲ    ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ …

Read More »

ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ 

ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖਤ ਨੋਟਿਸ  ਅਮਰੀਕ ਸਿੰਘ ਅੰਮ੍ਰਿਤਸਰ, 30 ਅਪ੍ਰੈਲ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ …

Read More »
Translate »