fbpx
Breaking News

Uncategorized

ਤਿੱਬੜੀ ਛਾਉਣੀ ’ਚ ਭਾਰੀ ਮੀਂਹ ਤੇ ਤੂਫਾਨ ਕਾਰਨ 12 ਸਤੰਬਰ ਦੀ ਰੈਲੀ ਇੱਕ ਦਿਨ ਲਈ ਮੁਲਤਵੀ
13 ਸਤੰਬਰ ਨੂੰ ਰਾਖਵੇਂ ਦਿਨ ਕਰਵਾਈ ਜਾਵੇਗੀ ਗੁਰਦਾਸਪੁਰ ਇਲਾਕੇ ਦੇ ਉਮੀਦਾਵਾਰਾਂ ਦੀ ਦੌੜ

ਤਿੱਬੜੀ ਛਾਉਣੀ ’ਚ ਭਾਰੀ ਮੀਂਹ ਤੇ ਤੂਫਾਨ ਕਾਰਨ 12 ਸਤੰਬਰ ਦੀ ਰੈਲੀ ਇੱਕ ਦਿਨ ਲਈ ਮੁਲਤਵੀ13 ਸਤੰਬਰ ਨੂੰ ਰਾਖਵੇਂ ਦਿਨ ਕਰਵਾਈ ਜਾਵੇਗੀ ਗੁਰਦਾਸਪੁਰ ਇਲਾਕੇ ਦੇ ਉਮੀਦਾਵਾਰਾਂ ਦੀ ਦੌੜ ਅਮਰੀਕ ਸਿੰਘ ਗੁਰਦਾਸਪੁਰ, 11 ਸਤੰਬਰ   ਤਿਬੱੜੀ ਛਾਊਣੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੀ ਅਗਨਵੀਰ ਭਰਤੀ ਰੈਲੀ ਅੱਜ ਹੋਈ ਭਾਰੀ ਬਰਸਾਤ ਤੇ ਤੂਫਾਨ ਕਾਰਨ 12 …

Read More »

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾਅਮਰੀਕ ਸਿੰਘ ਗੁਰਦਾਸਪੁਰ, 11 ਸਤੰਬਰ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ …

Read More »

ਸਾਰਾਗੜੀ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਮਾਣ-ਮੱਤਾ ਸਾਕਾ
(12 ਸਤੰਬਰ, 1897)

ਸਾਰਾਗੜੀ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਮਾਣ-ਮੱਤਾ ਸਾਕਾ(12 ਸਤੰਬਰ, 1897)ਅਮਰੀਕ ਸਿੰਘ ਫਿਰੋਜ਼ਪੁਰ,  ਸਤੰਬਰ 10ਸਾਰਾਗੜੀ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਮਾਣ-ਮੱਤਾ ਸਾਕਾ(12 ਸਤੰਬਰ, 1897)ਸਾਰਾਗੜੀ ਦਾ ਸਾਕਾ ਬਲੀਦਾਨ ਦੀ ਇੱਕ ਅਜਿਹੀ ਅਦੁੱਤੀ ਕਹਾਣੀ ਹੈ ਜਿਸ ਦੀ ਮਿਸਾਲ ਦੁਨੀਆਂ ਭਰ ਵਿੱਚ ਨਹੀਂ  ਮਿਲਦੀ। ਇਹ ਸਾਕਾ ਸਿੱਖ ਰੈਜਮੈਂਟ ਦੇ ਉਹਨਾਂ 21 ਸੂਰਬੀਰ ਬਹਾਦਰ ਸੈਨਿਕਾਂ ਦੀ ਯਾਦ ਦਿਵਾਉਂਦਾ ਹੈ, ਜਿਨਾਂ …

Read More »

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ ਅਮਰੀਕ ਸਿੰਘ  ਚੰਡੀਗੜ੍ਹ, 10 ਸਤੰਬਰ   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ …

Read More »

ਪੱਟੀ ਤੋਂ ਚੰਡੀਗੜ੍ਹ ਤੱਕ ਏਸੀ ਬੱਸ ਸੇਵਾ ਸ਼ੁਰੂ ਹੋ ਗਈ ਹੈ

ਅਮ ਪੱਟੀ ਤੋਂ ਚੰਡੀਗੜ੍ਹ ਤੱਕ ਏਸੀ ਬੱਸ ਸੇਵਾ ਸ਼ੁਰੂ ਹੋ ਗਈ ਹੈ ਅਮਰੀਕ ਸਿੰਘ ਅੰਮ੍ਰਿਤਸਰ 11 ਸਤੰਬਰ ਸਰਹੱਦੀ ਖੇਤਰ ਪੱਟੀ ਤੋਂ ਚੰਡੀਗੜ੍ਹ ਤੱਕ ਸਿੱਧੀ ਏਸੀ ਬੱਸ ਸੇਵਾ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਤੋਂ ਚੰਡੀਗੜ੍ਹ ਲਈ ਏਸੀ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੱਟੀ ਬੱਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਰੰਭ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਰੰਭਅਮਰੀਕ ਸਿੰਘ ਅੰਮ੍ਰਿਤਸਰ  ਸਤੰਬਰ 10ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ …

Read More »

ਭੋਮਾ ਨੇ ਜਬਰੀ ਧਰਮ ਪਰਿਵਰਤਨ ਕਰ ਗਈ ਬੱਚੀ ਦੀ ਕਰਵਾਈ ਸਿੱਖ ਧਰਮ ਵਿੱਚ ਮੁੜ ਘਰ ਵਾਪਸੀ!
ਬੱਚੀ ਨੂੰ ਸਕੂਲ ਜਾਣ ਲਈ ਸਾਈਕਲ ਤੇ ਫੀਸਾਂ ਦੇਣ ਦਾ ਕੀਤਾ ਐਲਾਨ

ਭੋਮਾ ਨੇ ਜਬਰੀ ਧਰਮ ਪਰਿਵਰਤਨ ਕਰ ਗਈ ਬੱਚੀ ਦੀ ਕਰਵਾਈ ਸਿੱਖ ਧਰਮ ਵਿੱਚ ਮੁੜ ਘਰ ਵਾਪਸੀ!ਬੱਚੀ ਨੂੰ ਸਕੂਲ ਜਾਣ ਲਈ ਸਾਈਕਲ ਤੇ ਫੀਸਾਂ ਦੇਣ ਦਾ ਕੀਤਾ ਐਲਾਨਅਮਰੀਕ  ਸਿੰਘ ਅੰਮ੍ਰਿਤਸਰ  ਸਤੰਬਰ 10ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਜ਼ਿਲਾ ਪਠਾਨਕੋਟ ਦੇ ਪਿੰਡ ਜਿਆਣੀ ਵਿਸ਼ੇਸ਼ …

Read More »

ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਕਿਹੜਾ ਭੱਤਾ ਦਿੱਤਾ ਤੇ ਕਿੰਨੀਆਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ : ਅਕਾਲੀ ਦਲ

ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਕਿਹੜਾ ਭੱਤਾ ਦਿੱਤਾ ਤੇ ਕਿੰਨੀਆਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ : ਅਕਾਲੀ ਦਲ ਅਮਰੀਕ ਸਿੰਘ   ਚੰਡੀਗੜ੍ਹ, 10 ਸਤੰਬਰ  : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ …

Read More »

ਵਿਧਾਇਕ ਅਮਰਪਾਲ ਸਿੰਘ ਅਤੇ ਸਿਵਲ ਸਰਜਨ ਨੇ ਸਾਂਝੇ ਤੌਰ ’ਤੇ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਸਪਤਾਲ ਦਾ ਮੁਆਇਨਾ
ਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾ

ਵਿਧਾਇਕ ਅਮਰਪਾਲ ਸਿੰਘ ਅਤੇ ਸਿਵਲ ਸਰਜਨ ਨੇ ਸਾਂਝੇ ਤੌਰ ’ਤੇ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਸਪਤਾਲ ਦਾ ਮੁਆਇਨਾਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾਅਮਰੀਕ ਸਿੰਘ ਗੁਰਦਾਸਪੁਰ, 10 ਸਤੰਬਰ  ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ …

Read More »

ਇੰਡੋ ਨੇਪਾਲ-ਅੰਤਰਰਾਸ਼ਟਰੀ ਕਰਾਟੇ ਚੈਪੀਅਨਸ਼ਿਪ ’ਚ ਗੁਰਦਾਸਪੁਰ ਦੇ ਨੌਜਵਾਨ ਜੇਤੂ ਰਹੇ
ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਨੇ ਜੇਤੂਆਂ ਦਾ ਸਨਮਾਨ ਕੀਤਾ

ਇੰਡੋ ਨੇਪਾਲ-ਅੰਤਰਰਾਸ਼ਟਰੀ ਕਰਾਟੇ ਚੈਪੀਅਨਸ਼ਿਪ ’ਚ ਗੁਰਦਾਸਪੁਰ ਦੇ ਨੌਜਵਾਨ ਜੇਤੂ ਰਹੇਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਨੇ ਜੇਤੂਆਂ ਦਾ ਸਨਮਾਨ ਕੀਤਾਅਮਰੀਕ ਸਿੰਘ ਗੁਰਦਾਸਪੁਰ, 10 ਸਤੰਬਰ  ਇਸ ਸਾਲ ਹੋਈ ਇੰਡੋ-ਨੇਪਾਲ ਕਰਾਟੇ ਚੈਪੀਅਨਸ਼ਿਪ-2022 ਜੋ ਕਿ ਹਸਤਨਾਪੁਰ ਯੂ.ਪੀ ਵਿਖੇ ਹੋਈ ਸੀ, ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਤੇ ਸੂਬੇ ਦਾ …

Read More »
Translate »